ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ASI ਦੀ ਮੌਤ

ਕਪੂਰਥਲਾ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਵੀ ਐਮ ਮਸ਼ੀਨਾਂ ਦੇ ਗੋਦਾਮ ਵਿੱਚ ਅਚਾਨਕ ਚੱਲਣ ਕਾਰਨ ਏਐਸਆਈ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਨਰਿੰਦਰ ਸਿੰਘ ਪਿਛਲੇ ਸਮੇਂ ਤੋਂ ਮੈਡੀਕਲ ਛੁੱਟੀ ਉਤੇ ਚੱਲ ਰਿਹਾ ਸੀ। ਅੱਜ ਉਹ ਜ਼ਿਲ੍ਹਾ ਪ੍ਰਬੰਧਕੀ […]

Continue Reading

ਪੰਜਾਬ ਸਰਕਾਰ ਵੱਲੋਂ 2 IAS ਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆ ਂਹਨ।

Continue Reading

ਸਕੂਲ ਆਫ ਮੈਂਟਰਸ਼ਿਪ ਸਕੀਮ ਲਾਂਚ, ਸਿੱਖਿਆ ਮੰਤਰੀ ਵੱਲੋਂ ਐਲਾਨ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਸਕੂਲ ਆਫ ਮੈਂਟਰੋਲਿਸ ਸਕੀਮ ਲਾਂਚ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਸੰਬੋਧਨ ਕਰਦੇ ਹੋਏ ਕਿ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਾਇਡ ਕਰਨ। ਸਿੱਖਿਆ […]

Continue Reading

Gold and Silver Price : ਸੋਨਾ ਤੇ ਚਾਂਦੀ ਹੋਏ ਸਸਤੇ

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਅੱਜ ਨਰਮੀ ਦਿਖਾਈ ਦਿੱਤੀ ਹੈ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਗਿਰਾਵਟ ਆਈ ਹੈ। 4 ਅਪ੍ਰੈਲ ਸ਼ੁੱਕਰਵਾਰ ਨੂੰ ਸੋਨੇ ਦੇ ਭਾਅ 1600 ਰੁਪਏ ਦੀ ਘਟ ਗਿਆ। ਹੁਣ 22 ਕੈਰੇਟ 10 ਗ੍ਰਾਮ ਦਾ ਭਾਅ 84000 ਰੁਪਏ ਤੋਂ ਉਪਰ ਕਾਰੋਬਾਰ ਕਰ ਰਿਹਾ […]

Continue Reading

ਖੇਤ ’ਚ ਕੰਮ ਕਰਨ ਜਾਂਦੇ ਮਜ਼ਦੂਰਾਂ ਦੀ ਟਰੈਕਟਰ ਟਰਾਲੀ ਖੂਹ ’ਚ ਡਿੱਗੀ, 6 ਡੁੱਬੇ

ਨਾਦੰੜ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖੇਤ ’ਚ ਕੰਮ ਕਰਨ ਲਈ ਮਜ਼ਦੂਰਾਂ ਨੂੰ ਲੈ ਕੇ ਜਾਂਦੀ ਟਰੈਕਟਰ ਟਰਾਲੀ ਖੂਹ ਵਿੱਚ ਡਿੱਗਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੇ ਡੁੱਬਣ ਦੀ ਖਬਰ ਹੈ। ਮਹਾਂਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਇਹ ਹਾਦਸਾ ਅੱਜ ਸਵੇਰ ਸਮੇਂ ਵਾਪਰਿਆ। ਨਾਂਦੇੜ ਪੁਲਿਸ ਦੇ ਇਕ ਅਧਿਕਾਰੀ […]

Continue Reading

ਸੁਖਬੀਰ ਬਾਦਲ, ਦਰਬਾਰ ਸਾਹਿਬ ਵਿਖੇ ਖੁਦ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪਹੁੰਚੇ ਹਾਈਕੋਰਟ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ […]

Continue Reading

ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਦੇ ਦਿਗਜ਼ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। […]

Continue Reading

ਚਿੱਟੇ ਨਾਲ ਫੜ੍ਹੀ ਗਈ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਮਾਨਸਾ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਹੈਰੋਇਨ ਸਮੇਤ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਗਈ ਪੰਜਾਬ ਪੁਲਿਸ ਦੀ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉਤੇ ਐਸ ਐਸ ਪੀ ਮਾਨਸਾ ਵੱਲੋਂ ਆਰਟੀਕਲ 311 ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਅਮਨਦੀਪ ਕੌਰ ਪੇਟੀ ਨੰਬਰ 621 ਮਾਨਸਾ ਜ਼ਿਲ੍ਹੇ […]

Continue Reading

ਮੋਹਾਲੀ : ਮਾਲਗੱਡੀ ਦੇ 5 ਟੈਂਕਰ ਪਟੜੀ ਤੋਂ ਉਤਰੇ

ਮੋਹਾਲੀ, 3 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੋਹਾਲੀ ਜ਼ਿਲ੍ਹੇ ਦੇ ਲਾਲੜੂ ਖੇਤਰ ਵਿੱਚ ਡੀਜ਼ਲ ਲੈ ਕੇ ਜਾ ਰਹੇ ਮਾਲਗੱਡੀ ਦੇ ਪੰਜ ਟੈਂਕਰ ਪਟਰੀ ਉਤੋਂ ਉਤਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਡੀਜ਼ਲ ਇੰਜਨ ਵਾਲੀ ਮਾਲਗੱਡੀ ਦੇ 4-5 ਡੱਬੇ ਪਟੜੀ ਤੋਂ ਉਤਰ ਗਏ। ਇਸਦੇ ਕਾਰਨਾਂ ਦਾ ਕੁਝ ਪਤਾ ਨਹੀਂ ਚਲ ਸਕਿਆ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading