ਮੁਲਾਜ਼ਮ ਤੇ ਪੈਨਸ਼ਨਰ ਸਾਵਧਾਨ : 8ਵੇਂ ਪੇਅ ਕਮਿਸ਼ਨ ਦੇ ਨਾਂ ’ਤੇ ਹੋ ਰਹੀ ਹੈ ਠੱਗੀ

ਚੰਡੀਗੜ੍ਹ, 22 ਜਨਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਵੱਲੋਂ 8ਵੇਂ ਪੇਅ ਕਮਿਸ਼ਨ ਦਾ ਗਠਨ ਕਰ ਦਿੱਤਾ ਗਿਆ ਹੈ। 8ਵੇਂ ਪੇਅ ਕਮਿਸ਼ਨ ਦੇ ਗਠਨ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਖੁਸ਼ੀ ਹੈ। ਮੁਲਾਜ਼ਮਾਂ ਪੇਅ ਕਮਿਸ਼ਨ ਨੂੰ ਲੈ ਕੇ ਵੱਧ ਤੋਂ ਵੱਧ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਹਨ ਤਾਂ ਜੋ ਉਨ੍ਹਾਂ ਨੂੰ ਪਤਾ ਲਗ ਸਕੇ […]

Continue Reading

ਕਪੂਰਥਲਾ : ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਵੱਜਿਆ, ਦੋ ਨੌਜਵਾਨਾਂ ਦੀ ਮੌਤ

ਕਪੂਰਥਲਾ, 22 ਜਨਵਰੀ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ […]

Continue Reading

ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਤੇ NSA ਨਾਲ ਕੀਤੀ ਮੀਟਿੰਗ

ਵਾਸ਼ਿੰਗਟਨ, 22 ਜਨਵਰੀ, ਦੇਸ਼ ਕਲਿਕ ਬਿਊਰੋ :ਕਵਾਡ ਮੀਟਿੰਗ ਤੋਂ ਬਾਅਦ ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਦੁਵੱਲੀ ਮੀਟਿੰਗ ਹੋਈ। ਇਹ ਮੁਲਾਕਾਤ ਇੱਕ ਘੰਟੇ ਤੋਂ ਵੱਧ ਸਮਾਂ ਚੱਲੀ। ਇਸ ਵਿੱਚ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਵੀ ਮੌਜੂਦ ਸਨ।ਮੀਟਿੰਗ ਤੋਂ ਬਾਅਦ, ਰੂਬੀਓ ਅਤੇ ਜੈਸ਼ੰਕਰ ਨੇ ਇੱਕ ਫੋਟੋ ਸੈਸ਼ਨ ਦੌਰਾਨ ਮੀਡੀਆ ਦੇ ਕੈਮਰਿਆਂ ਸਾਹਮਣੇ ਪੋਜ਼ ਦਿੰਦੇ ਹੋਏ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੇ ਕਈ ਲੋਕਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਜਲੰਧਰ, 22 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਠਾਨਕੋਟ ਰੋਡ ’ਤੇ ਅੱਜ ਸਵੇਰੇ ਉਦੋਂ ਵੱਡਾ ਹਾਦਸਾ ਵਾਪਰਿਆ ਜਦੋਂ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੇ ਮੋਟਰਸਾਈਕਲ ਸਵਾਰ ਸਮੇਤ ਤਿੰਨ ਲੋਕਾਂ ਨੂੰ ਕੁਚਲ ਦਿੱਤਾ।ਪ੍ਰਾਪਤ ਜਾਣਕਾਰੀ ਮੁਤਾਬਕ, ਮੋਟਰਸਾਈਕਲ ਸਵਾਰ ਵਿਅਕਤੀ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ, ਵਾਸੀ ਕਾਲਾ ਬੱਕਰਾ ਦੀ ਮੌਤ ਹੋ ਗਈ।ਦੋ ਹੋਰ ਜ਼ਖ਼ਮੀ, ਜਿਨ੍ਹਾਂ ਵਿੱਚ […]

Continue Reading

5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ ਚੰਡੀਗੜ੍ਹ 21 ਜਨਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ […]

Continue Reading

ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਨੂੰ ਦਿੱਤਾ ਮੰਗ ਪੱਤਰ

6 ਫਰਵਰੀ ਨੂੰ ਸੰਘਰਸ਼ ਕਮੇਟੀ ਦਾ ਵਿਸਥਾਰ ਕਰਨ ਲਈ ਪਟਿਆਲਾ ਹੋਵੇਗੀ ਮੀਟਿੰਗਮੋਹਾਲੀ, 21, ਜਨਵਰੀ, ਦੇਸ਼ ਕਲਿੱਕ ਬਿਓਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀ ਮੁੱਖ ਮੰਗਾਂ ਨੂੰ ਲੈ ਕੇ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵਿਭਾਗੀ ਮੁਖੀ ਨੂੰ ਮੁੱਖ ਦਫਤਰ ਮੋਹਾਲੀ ਵਿਖੇ ਮੰਗ ਪੱਤਰ ਦਿੱਤਾ ਗਿਆ। […]

Continue Reading

ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਭਾਜਪਾ ਦੇ ਐਮਪੀ ਨੇ ਵਿਅਕਤੀ ਨੂੰ ਮਾਰਿਆ ਥੱਪੜ

ਨਵੀਂ ਦਿੱਲੀ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਐਮਪੀ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ ਜਿਸ ਤੋਂ ਬਾਅਦ ਭਾਜਪਾ ਵਰਕਰਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ। ਤੇਲੰਗਾਨਾ ਦੇ ਮੇੜਚਲ ਜ਼ਿਲ੍ਹੇ ਵਿੱਚ ਭਾਜਪਾ ਦੇ ਐਮਪੀ ਈਟੇਲਾ ਰਾਜੇਂਦਰ ਨੇ ਇਕ ਵਿਅਕਤੀ ਨੂੰ ਥੱਪੜ ਮਾਰ ਦਿੱਤਾ। ਐਮਪੀ ਵੱਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਉਥੇ ਮੌਜੂਦ […]

Continue Reading

ਪੰਜਾਬ ’ਚ ਗੱਡੀ ਨੇ ਢਾਈ ਸਾਲਾ ਬੱਚੀ ਨੂੰ ਕੁਚਲਿਆ, ਮੌਤ

ਬਰਨਾਲਾ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਬਰਨਾਲਾ ਵਿੱਚ ਗੱਡੀ ਹੇਠ ਆਉਣ ਕਾਰਨ ਢਾਈ ਸਾਲ ਬੱਚੀ ਦੀ ਦਰਦਨਾਇਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਚ ਦੇ ਸਾਹਮਣੇ ਇਕ ਨਿੱਜੀ ਸਕੂਲ ਪ੍ਰਬੰਧਕਾਂ ਦੀ ਸਕਾਰਪਿਓ ਗੱਡੀ ਨੇ ਢਾਈ ਸਾਲ ਦੀ ਇਕ ਬੱਚੀ ਨੂੰ ਕੁਚਲ ਦਿੱਤਾ। ਮ੍ਰਿਤਕ ਬੱਚੀ ਦੀ ਪਹਿਚਾਣ ਜੋਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਇਹ […]

Continue Reading

ਕੈਬਨਿਟ ਮੰਤਰੀ ਨੇ SDM ਨੂੰ ਪਾਈ ਝਾੜ, ‘ਤੁਸੀਂ ਮੇਰੇ ਨਾਲ ਐਨੀ ਬਹਿਸ ਕਰਦੇ ਹੋ ਤਾਂ ਲੋਕਾਂ ਨਾਲ ਕੀ ਕਰਦੇ ਹੋਵੋਗੇ’

ਅੰਮ੍ਰਿਤਸਰ, 21 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲੋਕਾਂ ਦਾ ਕੰਮ ਨਾ ਹੋਣ ਕਾਰਨ ਐਸ ਡੀ ਐਮ ਮਜੀਠਾ ਨੂੰ ਝਾੜ ਪਾਈ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਕੁਝ ਕੰਮ ਲੈ ਕੇ ਪਹੁੰਚੇ ਸਨ। ਮਜੀਠਾ ਐਸਡੀਐਮ ਵੱਲੋਂ ਕੰਮ ਨਹੀਂ ਕੀਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ […]

Continue Reading