ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਅੱਜ ਪੰਜਾਬ ਵਿੱਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਬਾਹਰ ਕਿਸਾਨਾਂ ਅਤੇ ਪੁਲਿਸ ਵਿੱਚ ਆਪਸੀ ਝੜਪ ਹੋਣ ਦੀ ਖਬਰ ਹੈ। ਕਿਸਾਨ ਜਦੋਂ ਕੈਬਨਿਟ ਮੰਤਰੀ ਦੇ ਘਰ ਵੱਲ […]

Continue Reading

ਭਲਕੇ ਤੋਂ ਇਨ੍ਹਾਂ ਨਿਯਮਾਂ ਵਿੱਚ ਹੋ ਜਾਵੇਗਾ ਬਦਲਾਅ

ਚੰਡੀਗੜ੍ਹ,31 ਮਾਰਚ, ਦੇਸ਼ ਕਲਿੱਕ ਬਿਓਰੋ : ਆਉਣ ਵਾਲੇ ਅਪ੍ਰੈਲ ਮਹੀਨੇ ਦੀ ਪਹਿਲੀ ਤਾਰੀਕ ਤੋਂ ਹੀ ਕਈ ਵੱਡੇ ਬਦਲਾਅ ਹੋ ਜਾਣਗੇ। ਪਹਿਲੀ ਤਾਰੀਕ ਨੂੰ ਰਸੋਈ ਤੋਂ ਲੈ ਕੇ ਬੈਂਕ ਖਾਤਿਆਂ ਤੱਕ ਕਈ ਬਦਲਾਅ ਹੋਣਗੇ। ਗੈਸ ਸਿੰਲਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਆਇਲ ਐਂਡ ਗੈਸ ਡਿਸਟ੍ਰਬਿਊਸ਼ਨ ਕੰਪਨੀਆਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ […]

Continue Reading

Ghibli ਫੋਟੋ ਲਈ ਲੋਕਾਂ ਦਾ ਆਇਆ ਹੜ੍ਹ , AI ਵਾਲੇ ਬੋਲੇ, ਸਾਡੀ ਟੀਮ ਨੂੰ ਸੌਣ ਦਿਓ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : OpenAI ਦੇ ChatGPT ਦੇ ਇਕ ਨਵੇਂ ਟੂਲ ਦੇ ਲਾਂਚ ਹੋਣ ਤੋਂ ਬਾਅਦ ਦੁਨੀਆ ਭਰ ਵਿੱਚ ਇੰਟਰਨੈਟ ਉਤੇ ਇਕ ਤੂਫਾਨ ਆ ਗਿਆ। ਲੋਕਾਂ ਦੇ ਇਸ ਖਿਚਾਓ ਨੇ ਏਆਈ ਨੂੰ ਵੀ ਪ੍ਰੇਸ਼ਾਨ ਕਰ ਦਿੱਤੀ ਤੇ ਕਹਿਣਾ ਪਿਆ ਸਾਡੀ ਟੀਮ ਨੂੰ ਸੌਣ ਦਿਓ। ਕੰਪਨੀ ਵੱਲੋਂ ਨਵੀਂ ਸਹੂਲਤ ਸਟੂਡਿਓ ਘਿਬਲੀ (Ghibli Image) […]

Continue Reading

ਪੰਜਾਬ ‘ਚ ਨਿਕਲੀਆਂ 154 ਅਸਾਮੀਆਂ ਲਈ ਫਾਰਮ ਭਰਨ ਦੀ ਅੱਜ ਆਖਰੀ ਮਿਤੀ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਰੱਖੇ ਜਾਣ ਵਾਲੇ ਮੈਨੇਜਰਾਂ ਦੀਆਂ ਅਸਾਮੀਆਂ ਲਈ ਅੱਜ ਫਾਰਮ ਭਰਨ ਦੀ ਆਖਰੀ ਮਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਰੱਖੇ ਜਾ ਰਹੇ ਕੈਂਪਸ ਮੈਨੇਜਰ (CM) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਾਸਤੇ ਅਪਲਾਈ ਕਰਨ ਲਈ ਭਲਕੇ 31 ਮਾਰਚ ਤੱਕ ਆਰਜੀਆਂ ਦੀ […]

Continue Reading

ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ : ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ। ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ […]

Continue Reading

ਪੰਜਾਬ ਸਰਕਾਰ ਨੇ ਲਗਾਇਆ ਨਵਾਂ ਐਡਵੋਕੇਟ ਜਨਰਲ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਨਵਾਂ ਐਡਵੋਕੇਟ ਜਨਰਲ (AG) ਲਗਾਇਆ ਹੈ।

Continue Reading

ਮਣੀਕਰਨ ਗੁਰਦੁਆਰਾ ਸਾਹਿਬ ਦੇ ਕੋਲ ਤੇਜ਼ ਹਵਾਵਾਂ ਕਾਰਨ ਪਹਾੜੀ ਤੋਂ ਦਰੱਖਤ ਡਿੱਗੇ, 6 ਲੋਕਾਂ ਦੀ ਮੌਤ ਕਈ ਜ਼ਖ਼ਮੀ

ਕੁੱਲੂ, 30 ਮਾਰਚ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਤੇ ਸੈਰ-ਸਪਾਟਾ ਸਥਾਨ ਮਣੀਕਰਨ ਗੁਰਦੁਆਰਾ ਸਾਹਿਬ ਦੇ ਕੋਲ ਅੱਜ ਐਤਵਾਰ ਸ਼ਾਮ ਕਰੀਬ 4 ਵਜੇ ਤੇਜ਼ ਹਵਾਵਾਂ ਕਾਰਨ ਪਹਾੜੀ ਤੋਂ ਦਰੱਖਤ ਸੜਕ ‘ਤੇ ਡਿੱਗ ਗਏ। ਮਲਬੇ ਹੇਠ ਦੱਬਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਕੁਝ ਲੋਕਾਂ ਦੇ ਅਜੇ ਵੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ […]

Continue Reading

Superfast Express Train ਦੇ 11 AC ਡੱਬੇ ਪਟੜੀ ਤੋਂ ਉਤਰੇ, 1 ਯਾਤਰੀ ਦੀ ਮੌਤ 8 ਜ਼ਖਮੀ

ਭੁਵਨੇਸ਼ਵਰ, 30 ਮਾਰਚ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਨੂੰ ਓਡੀਸ਼ਾ ਦੇ ਕਟਕ ‘ਚ ਬੇਂਗਲੁਰੂ-ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ (12551) ਦੇ 11 ਏਸੀ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਇਕ ਯਾਤਰੀ ਦੀ ਮੌਤ ਹੋ ਗਈ ਜਦਕਿ 8 ਹੋਰ ਜ਼ਖਮੀ ਹੋ ਗਏ। ਮੈਡੀਕਲ ਅਤੇ ਐਮਰਜੈਂਸੀ ਟੀਮਾਂ ਮੌਕੇ ‘ਤੇ ਮੌਜੂਦ ਹਨ।ਹਾਦਸਾ ਸਵੇਰੇ 11:54 ਵਜੇ ਮੰਗੂਲੀ ਪੈਸੇਂਜਰ ਹਾਲਟ ਦੇ ਨਾਲ […]

Continue Reading

40 ਲੱਖ ਰੁਪਏ ਰਿਸ਼ਵਤ ਲੈਣ ਵਾਲੇ DSP ਨੂੰ 7 ਸਾਲ ਕੈਦ ਤੇ ਇੱਕ ਲੱਖ ਜੁਰਮਾਨਾ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਯੂਟੀ ਪੁਲਿਸ ਦੇ ਮੁਅੱਤਲ ਡੀਐਸਪੀ ਰਾਮ ਚੰਦਰ ਮੀਨਾ ਨੂੰ 40 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ 7 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੂਜੇ ਦੋਸ਼ੀ, ਕੇਐਲਜੀ ਹੋਟਲ ਗਰੁੱਪ ਦੇ ਮਾਲਕ ਅਮਨ […]

Continue Reading

ਸ਼ਹੀਦ ਭਗਤ ਸਿੰਘ ਦੇ ਪਿੰਡ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ ਪ੍ਰਧਾਨ ਮੰਤਰੀ ਨੇ ਸਾਢੇ 53 ਕਰੋੜ ਰੁਪਏ ਜਾਰੀ ਕੀਤੇ : ਤਰੁਣ ਚੁੱਘ

ਖਟਕੜ ਕਲਾਂ: 30 ਮਾਰਚ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੋਵਾਂ ਆਗੂਆਂ ਨੂੰ ਸਨਮਾਨਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ […]

Continue Reading