ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਾਸੀਆਂ ਨੂੰ ਅਪੀਲ, ‘ਅਫ਼ਵਾਹਾਂ ’ਤੇ ਧਿਆਨ ਨਾ ਦੇਣਾ’

ਪਟਿਆਲਾ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਵੱਡੀ ਅਤੇ ਛੋਟੀ ਨਦੀ ਦੇ ਪਾਣੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸ਼ਾਂਤ ਰਹਿਣ। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਨਦੀਆਂ ਦੇ ਨਿਰੀਖਣ ਬਾਅਦ ਪੂਰੀ ਜਾਣਕਾਰੀ ਦਿੰਦੇ […]

Continue Reading

ਮਾਨਸਾ : ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਪਿਉ-ਮਾਂ-ਧੀ ਦੀ ਮੌਤ, ਦੋ ਸਾਲਾ ਪੁੱਤਰ ਜ਼ਖ਼ਮੀ

ਮਾਨਸਾ, 31 ਅਗਸਤ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ।ਇਥੇ ਇੱਕ ਯੂਪੀ ਨੰਬਰ ਪਲੇਟ ਵਾਲੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਸਵਾਰ ਚਾਰ ਵਿਅਕਤੀ ਸੜਕ ‘ਤੇ ਡਿੱਗ ਪਏ।ਟੱਕਰ ਕਾਰਨ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਤੀਆ ਇਲਾਕੇ ਦੇ ਸਰਦਾਰਵਾਲਾ ਪਿੰਡ ਦੇ ਬਰਕਤ ਸਿੰਘ ਦੀ ਮੌਕੇ […]

Continue Reading

‘DC ਸਾਬ੍ਹ ਮੈਂ ਤੁਹਾਡੀ ਵਰਗੀ ਔਰਤ ਨਹੀਂ ਦੇਖੀ ਕੋਈ, ਹਰ ਜ਼ਿਲ੍ਹੇ ’ਚ ਅਜਿਹੇ ਡੀਸੀ ਹੋਣੇ ਚਾਹੀਦੇ ਨੇ’

ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮ ਦੀ ਹਰ ਕੋਈ ਪ੍ਰਸੰਸਾ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਦਿਨ ਰਾਤ ਲੋਕਾਂ ਦੀ ਮਦਦ ਲਈ ਲੱਗੇ ਹੋਏ ਹਨ। ਅਜਨਾਲਾ ਖੇਤਰ ਵਿੱਚ ਜਦੋਂ ਹੜਾਂ ਦੀ ਮਾਰ ਹੇਠ […]

Continue Reading

ਪਟਾਕਾ ਫੈਕਟਰੀ ਵਿੱਚ ਧਮਾਕਾ, 7 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

ਲਖਨਊ, 31 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋਇਆ। ਜ਼ੋਰਦਾਰ ਧਮਾਕੇ ਨਾਲ ਪੂਰਾ ਇਲਾਕਾ ਕੰਬ ਗਿਆ। ਆਵਾਜ਼ ਸੁਣ ਕੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਘਟਨਾ ਵਾਲੀ ਥਾਂ ਵੱਲ ਭੱਜੇ। ਸਥਾਨਕ ਲੋਕ ਅੰਦਰ ਫਸੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ […]

Continue Reading

ਸ਼ਰਮਨਾਕ : 9ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ‘ਚ ਦਿੱਤਾ ਬੱਚੇ ਨੂੰ ਜਨਮ

ਬੈਂਗਲੁਰੂ, 31 ਅਗਸਤ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਦੀ ਸ਼ਾਹਪੁਰ ਤਹਿਸੀਲ ਵਿੱਚ ਇੱਕ ਸਰਕਾਰੀ ਰਿਹਾਇਸ਼ੀ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਦੇ ਪਖਾਨੇ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ। ਇਹ ਘਟਨਾ 27 ਅਗਸਤ ਨੂੰ ਵਾਪਰੀ ਸੀ। ਪੁਲਿਸ ਐਫਆਈਆਰ ਦੇ ਅਨੁਸਾਰ, ਲੜਕੀ 9 ਮਹੀਨਿਆਂ ਦੀ ਗਰਭਵਤੀ ਸੀ।ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ […]

Continue Reading

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧਣ ਕਾਰਨ ਧੁੱਸੀ ਬੰਨ੍ਹ ਟੁੱਟਿਆ, 15 ਕਿਲੋਮੀਟਰ ਰਕਬਾ ਜਲ-ਥਲ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :ਰਾਵੀ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਗੁਰਦਾਸਪੁਰ ਦੇ ਘੋਨੇਵਾਲੇ ਵਿੱਚ ਧੁੱਸੀ ਬੰਨ੍ਹ ਟੁੱਟ ਗਿਆ ਹੈ। ਇਸ ਕਾਰਨ ਪਾਣੀ ਲਗਭਗ 15 ਕਿਲੋਮੀਟਰ ਦੂਰ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ। ਇਸ ਹੜ੍ਹ ਕਾਰਨ 80 ਪਿੰਡ ਪਾਣੀ ਵਿੱਚ ਡੁੱਬ ਗਏ ਹਨ।ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਿਸ […]

Continue Reading

ਪੰਜਾਬ ‘ਚ ਭਾਰੀ ਮੀਂਹ ਦੌਰਾਨ ਘਰ ਢਹਿਆ, ਮਾਂ ਦੀ ਮੌਤ ਧੀ ਜ਼ਖ਼ਮੀ

ਲਹਿਰਾਗਾਗਾ, 31 ਅਗਸਤ, ਦੇਸ਼ ਕਲਿਕ ਬਿਊਰੋ :ਨੇੜਲੇ ਪਿੰਡ ਸੰਗਤਪੁਰਾ ’ਚ ਅੱਜ ਸਵੇਰੇ ਮੀਂਹ ਨੇ ਕਹਿਰ ਢਾਹ ਦਿੱਤਾ। ਤੜਕੇ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਇਕ ਘਰ ਢਹਿ ਗਿਆ, ਜਿਸ ਨਾਲ ਇੱਕ ਬਜ਼ੁਰਗ ਮਹਿਲਾ ਦੀ ਜਾਨ ਚਲੀ ਗਈ ਤੇ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ।ਮਿਲੀ ਜਾਣਕਾਰੀ ਮੁਤਾਬਕ, ਸਵੇਰੇ ਕਰੀਬ ਚਾਰ ਵਜੇ ਤੋਂ ਮੀਂਹ ਲਗਾਤਾਰ […]

Continue Reading

ਗਾਇਕ ਰਣਜੀਤ ਬਾਵਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਹੱਥ ਵਧਾਇਆ, ਇੱਕ ਸ਼ੋਅ ਦੀ ਪੂਰੀ ਕਮਾਈ ਦੇਣ ਦਾ ਐਲਾਨ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕਰ ਰਹੇ ਹਨ। ਇਸ ਸਮੇਂ ਪੰਜਾਬ ਦੇ ਲਗਭਗ 8 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਸ ਕਾਰਨ ਪੂਰੇ ਸੂਬੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ […]

Continue Reading

PM ਨਰਿੰਦਰ ਮੋਦੀ ਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਮੁਲਾਕਾਤ, 50 ਮਿੰਟ ਹੋਈ ਗੱਲਬਾਤ

ਬੀਜਿੰਗ, 31 ਅਗਸਤ, ਦੇਸ਼ ਕਲਿਕ ਬਿਊਰੋ :ਸੱਤ ਸਾਲ ਬਾਅਦ ਚੀਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਦੋਵਾਂ ਨੇ 50 ਮਿੰਟ ਦੀ ਗੱਲਬਾਤ ਕੀਤੀ। ਗੱਲਬਾਤ ਦੌਰਾਨ ਮੋਦੀ ਨੇ ਕਿਹਾ – ਪਿਛਲੇ ਸਾਲ ਕਜ਼ਾਨ ਵਿੱਚ ਸਾਡੀ ਬਹੁਤ ਲਾਭਦਾਇਕ ਗੱਲਬਾਤ ਹੋਈ ਸੀ, ਜਿਸ ਨਾਲ ਸਾਡੇ ਸਬੰਧਾਂ ਵਿੱਚ ਸੁਧਾਰ ਹੋਇਆ। ਸਰਹੱਦ ਤੋਂ […]

Continue Reading

ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading