ਇਫਟੂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ 4 ਮਾਰਚ ਨੂੰ

ਜਲੰਧਰ ,19 ਜਨਵਰੀ (ਮਲਾਗਰ ਖਮਾਣੋਂ) : ਉਸਾਰੀ ਮਿਸਤਰੀ ਮਜਦੂਰ ਯੂਨੀਅਨ(ਇਫਟੂ )ਪੰਜਾਬ ਵਲੋਂ ਉਸਾਰੀ ਕਿਰਤੀਆਂ ਦੀਆਂ ਮੰਗਾਂ ਨੂੰ ਲੈਕੇ 4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ ਦੇ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਹ ਫੈਸਲਾ ਜਥੇਬੰਦੀ ਦੇ ਜਲੰਧਰ ਦਫਤਰ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਫਟੂ ਪੰਜਾਬ ਪ੍ਰਧਾਨ ਕੁਲਵਿੰਦਰ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ […]

Continue Reading

ਲੁਧਿਆਣਾ : ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਹ ਘਟਨਾ ਪਿੰਡ ਅਲੌੜ ਦੀ ਹੈ ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬਰਫ਼ ਦੇ ਸੂਏ ਨਾਲ ਸਿਰ, ਅੱਖਾਂ ਅਤੇ ਪੇਟ ਉਤੇ ਕਈ ਵਾਰ ਨਾਲ ਹਮਲਾ […]

Continue Reading

4 ਬੋਰਿਆਂ ’ਚ ਭਰੇ ਲੱਖਾਂ ਰੁਪਏ ਦੇ ਵਾਲ ਚੋਰੀ

ਫਰੀਦਾਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਘਰ ਵਿੱਚ ਵੜ੍ਹ ਕੇ ਲੱਖਾਂ ਰੁਪਏ ਦੇ ਸਿਰ ਦੇ ਵਾਲ ਚੋਰੀ ਕਰ ਲਏ। ਇਹ ਮਾਮਲਾ ਫਰੀਦਾਬਾਦ ਦਾ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਾਬਾਦ ਦੇ ਸੈਕਟਰ 17 ਥਾਣਾ ਖੇਤਰ ਵਿੱਚ ਰਹਿਣ ਵਾਲੇ ਵਿਅਕਤੀ ਰਣਜੀਤ ਮੰਡਲ ਨੇ ਪੁਲਿਸ ਕੋਲ […]

Continue Reading

ਪੰਜਾਬ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਦੋ ਦੀ ਮੌਤ, 7 ਜ਼ਖਮੀ

ਫਾਜ਼ਿਲਕਾ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਵਿੱਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 2 ਦੀ ਮੌਤ ਹੋ ਗਈ ਅਤੇ 7 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਲੱਖੇ ਕੜਾਈਆਂ ਦੇ ਕੋਲ ਟਰੱਕ ਤੇ ਪਿਕਅੱਪ ਗੱਡੀ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ […]

Continue Reading

ਤਿੰਨ ਮੰਜ਼ਿਲਾ ਮਕਾਨ ’ਚ ਲੱਗੀ ਅੱਗ 3 ਬੱਚਿਆਂ ਸਮੇਤ 4 ਦੀ ਮੌਤ, ਦੋ ਜ਼ਖਮੀ

ਗਾਜ਼ੀਆਬਾਦ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਗਾਜੀਆਬਾਦ ਦੇ ਇਕ ਤਿੰਨ ਮੰਜ਼ਿਲਾ ਮਕਾਨ ਵਿੱਚ ਅੱਗ ਲੱਗਣ ਕਾਰਨ ਇਕ ਔਰਤ ਤੇ 3 ਬੱਚਿਆਂ ਸਮੇਤ 4 ਦੀ ਮੌਤ ਹੋ ਗਈ ਜਦੋਂ  ਕਿ ਇਕ ਔਰਤ ਤੇ ਇਕ ਬੱਚਾ ਝੁਲਸਿਆ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.00 ਵਜੇ ਪੁਲਿਸ ਨੂੰ ਖਬਰ ਮਿਲੀ ਕਿ ਥਾਦਾ ਲੋਨੀ ਖੇਤਰ ਅੰਦਰ ਕੰਚਨ ਪਾਰਕ […]

Continue Reading

ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲਾ ਗ੍ਰਿਫਤਾਰ, ਪੁਲਿਸ ਨੇ ਕੀਤੀ ਪ੍ਰੈਸ ਕਾਨਫਰੰਸ

ਮੁੰਬਈ, 19 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਸੈਫ ਅਲੀ ਖਾਨ ਉਤੇ ਹਮਲਾ ਕਰਨ ਵਾਲੇ ਨੂੰ ਮੁੰਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਆਰੋਪੀ ਦੀ ਪਹਿਚਾਣ ਮੋਮਹਮਦ ਸਰੀਫੁਲ ਇਸਲਾਮ ਸਹਜ਼ਾਦ ਵਜੋਂ ਹੋਈ ਦੱਸੀ ਜਾ ਰਹੀ ਹੈ। ਉਹ ਵਿਜੈ ਦਾਸ ਨਾਮ ਰਖਕੇ ਮੁੰਬਈ ਵਿੱਚ ਰਹਿ ਰਿਹਾ ਸੀ। ਮੁੰਬਈ ਪੁਲਿਸ ਨੇ ਇਕ ਪ੍ਰੈਸ ਕਾਨਫਰੰਸ ਕਰਕੇ ਦੱਸਿਆ […]

Continue Reading

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ ਵਾਸਤੇ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ […]

Continue Reading

ਅਰਵਿੰਦ ਕੇਜਰੀਵਾਲ ਉਤੇ ਹਮਲਾ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਦਿੱਲੀ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ  ਕੇਜਰੀਵਾਲ ਉਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਗੱਡੀ ਉਤੇ ਪੱਥਰ ਮਾਰੇ ਗਏ, ਜਿਸ ਕਾਰਨ ਹੜਕੰਪ ਮਚ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ […]

Continue Reading