ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਨਹੀਂ ਹੋਵੇਗੀ ਰਿਲੀਜ਼

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਇਹ ਫਿਲਮ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ‘ਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਉਠਾਈ ਸੀ।ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) […]

Continue Reading

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ

ਅੰਮ੍ਰਿਤਸਰ, 18 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਪਾਲ ਸਿੰਘ ਦੀ ਸਰਪ੍ਰਸਤੀ ਹੇਠ ਮਾਘ ਮੇਲੇ ਦੌਰਾਨ ਨਵੀਂ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਅੱਜ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ। ਜਿੱਥੇ ਸਮੂਹ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ […]

Continue Reading

ਆਂਗਣਵਾੜੀ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਚੁੱਪ, ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਾਤੜਾਂ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਲ ਇੰਡੀਆ ਫੈਡਰੇਸ਼ਨ ਦੇ ਸੱਦੇ ਤੇ ਬਲਾਕ ਪਾਤੜਾਂ ਵਿਖੇ ਬਲਾਕ ਪ੍ਰਧਾਨ ਸੁਦੇਸ਼ ਕੁਮਾਰੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਆਪਣੀਆਂ ਮੁੱਖ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਸ਼੍ਰੀਮਤੀ ਸੀਤਾ ਰਮਨ ਨੂੰ ਰਾਹੀਂ ਸੀਡੀਪੀਓ ਮੰਗ ਪੱਤਰ ਭੇਜਿਆ ਗਿਆ । […]

Continue Reading

ਲਿਬਰੇਸ਼ਨ ਵੱਲੋਂ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਮਜਦੂਰਾਂ ਖਿਲਾਫ ਇਰਾਦਾ ਕਤਲ ਧਾਰਾਵਾਂ ਲਾਉਣ ਦੀ ਨਿਖੇਧੀ

ਮਾਨਸਾ, 18 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਸੀਪੀਆਈ (ਐਮ ਐਲ) ਲਿਬਰੇਸ਼ਨ ਨੇ 5 ਜਨਵਰੀ 2022 ਨੂੰ ਸੰਸਦੀ ਚੋਣਾਂ ਦੌਰਾਨ ਮੋਦੀ ਦੇ ਫਿਰੋਜ਼ਪੁਰ ਦੌਰੇ ਮੌਕੇ ਧਰਨਾ ਦੇਣ ਵਾਲੇ ਕਿਸਾਨਾਂ ਮਜ਼ਦੂਰਾਂ ਖਿਲਾਫ ਹੁਣ 3 ਸਾਲ ਬਾਅਦ ਇਰਾਦਾ ਕਤਲ ਵਰਗੀਆਂ ਸਖ਼ਤ ਤੇ ਗੈਰ ਜ਼ਮਾਨਤੀ ਧਾਰਾਵਾਂ ਲਾਉਣਾ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਸਪਸ਼ਟ ਤੌਰ ‘ਤੇ […]

Continue Reading

ਫਰੀਦਕੋਟ ਵਿਖੇ ਸਹੁਰੇ ਨੇ ਡਿਊਟੀ ‘ਤੇ ਜਾ ਰਹੀ ਵਿਧਵਾ ਨੂੰਹ ‘ਤੇ ਸੁੱਟਿਆ ਤੇਜ਼ਾਬ, ਹਾਲਤ ਗੰਭੀਰ

ਫ਼ਰੀਦਕੋਟ, 18 ਜਨਵਰੀ, ਦੇਸ਼ ਕਲਿਕ ਬਿਊਰੋ :ਫਰੀਦਕੋਟ ‘ਚ ਇਕ ਸਹੁਰੇ ਨੇ ਆਪਣੀ ਵਿਧਵਾ ਨੂੰਹ ‘ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ। ਔਰਤ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]

Continue Reading

ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਬੱਸ ਦੂਜੇ ਵਾਹਨ ਨੂੰ ਰਸਤਾ ਦਿੰਦਿਆਂ ਖੇਤ ‘ਚ ਜਾ ਵੜੀ

ਫ਼ਾਜ਼ਿਲਕਾ, 18 ਜਨਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ ਅੱਜ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਸਕੂਲ ਦੀ ਬੱਸ ਦੂਜੇ ਵਾਹਨ ਨੂੰ ਰਸਤਾ ਦਿੰਦੇ ਹੋਏ ਸੜਕ ਤੋਂ ਉਤਰ ਗਈ ਖੇਤ ਵਿੱਚ ਜਾ ਵੜੀ। ਹਾਦਸੇ ਦਾ ਮੁੱਖ ਕਾਰਨ ਸੜਕ ਕਿਨਾਰੇ ਮਿੱਟੀ ਦੀ ਪਟੜੀ ਨਾ ਹੋਣਾ ਦੱਸਿਆ ਗਿਆ ਹੈ। ਇਹ ਘਟਨਾ ਜਲਾਲਾਬਾਦ ਦੇ ਪਿੰਡ ਸਿਮਰਿਆਵਾਲਾ ਦੀ […]

Continue Reading

ਆਮ ਆਦਮੀ ਪਾਰਟੀ ਉਤੇ ਬਣੀ ਡਾਕੂਮੈਂਟਰੀ ਫਿਲਮ ਦੀ ਸਕਰੀਨਿੰਗ ਨੂੰ ਪੁਲਿਸ ਨੇ ਰੁਕਵਾਇਆ

ਨਵੀਂ ਦਿੱਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉਤੇ ਬਣੀ ਇਕ ‘ਡਾਕੂਮੈਂਟਰੀ’ ਦੀ ਸਕਰੀਨਿੰਗ ਨੂੰ ਦਿੱਲੀ ਪੁਲਿਸ ਨੇ ਇਜ਼ਾਜਤ ਨਹੀਂ ਦਿੱਤੀ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਵੱਲੋਂ ਇਜ਼ਾਜਤ ਨਾ ਮਿਲਣ ਕਾਰਨ ਡਾਕੂਮੈਂਟਰੀ ਦੀ ਸਕ੍ਰੀਨਿੰਗ ਰੱਦ ਕਰਨੀ ਪਈ ਹੈ। […]

Continue Reading

ਹਫਤੇ ’ਚ ਮਹਿੰਗਾ ਹੋਇਆ ਸੋਨਾ

ਨਵੀਂ ਦਿੱਲੀ, 18 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਇਸ ਹਫਤੇ ਤੇਜੀ ਦਿਖਾਈ ਦਿੱਤੀ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਐਮਸੀਐਕਸ ਐਕਸਚੇਂਜ ਉਤੇ ਸੋਨੇ ਦਾ ਵਾਅਦਾ ਭਾਅ 79,019 ਰੁਪਏ ਪ੍ਰਤੀ 10 ਗ੍ਰਾਮ ਉਤੇ ਬੰਦ ਹੋਇਆ। ਇਸ ਹਫਤੇ ਸੋਨੇ ਦੇ ਭਾਅ ਵਿੱਚ 0.80 ਫੀਸਦੀ ਦੀ ਤੇਜੀ ਦਰਜ ਕੀਤੀ ਗਈ ਹੈ। ਉਥੇ, […]

Continue Reading

ਸਿੱਖਿਆ ਵਿਭਾਗ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਦਾ ਵਾਧੂ ਚਾਰਜ ਦਿੱਤਾ

ਚੰਡੀਗੜ੍ਹ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕੰਟਰੋਲਰ ਪ੍ਰੀਖਿਆਵਾਂ ਦੀ ਖਾਲੀ ਪਈ ਅਸਾਮੀ  ਦਾ ਲਵੀਸ਼ ਚਾਵਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11 ਮੋਹਾਲੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਸਕੱਤਰ, ਸਕੂਲ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਅ ਹੈ।

Continue Reading

ਸਰਕਾਰੀ ਅਧਿਆਪਕ ਲੱਗੀ ਪਾਕਿਸਤਾਨੀ ਔਰਤ, ਨੌਕਰੀ ਤੋਂ ਕੀਤਾ ਬਰਖਾਸਤ, ਮਾਮਲਾ ਦਰਜ

ਬਰੇਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਪਿਛਲੇ 9 ਸਾਲਾ ਤੋਂ ਇਕ ਪਾਕਿਸਤਾਨੀ ਔਰਤ ਸਰਕਾਰੀ ਅਧਿਆਪਕ ਵਜੋਂ ਨੌਕਰੀ ਕਰਦੀ ਰਹੀ। ਹੁਣ ਮਾਮਲਾ ਸਾਹਮਣੇ ਆਉਣ ਉਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਜ਼ਾਅਲੀ ਤਰੀਕੇ ਨਾਲ ਰਹਿਣ ਦਾ ਪ੍ਰਮਾਣ […]

Continue Reading