ਅਨਿਲ ਅੰਬਾਨੀ ਦੇ ਘਰ CBI ਵੱਲੋਂ ਛਾਪੇਮਾਰੀ

ਮੁੰਬਈ, 23 ਅਗਸਤ, ਦੇਸ਼ ਕਲਿੱਕ ਬਿਓਰੋ ; ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਾਈ ਸਥਿਤ ਰਿਹਾਇਸ਼ ਉਤੇ ਛਾਪੇਮਾਰੀ ਕੀਤੀ। 17000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਅੱਜ ਸਵੇਰੇ ਹੀ ਸੀਬੀਆਈ ਦੇ ਅਧਿਕਾਰੀਆਂ […]

Continue Reading

Breaking : ਟਿੱਪਰ ਤੇ ਆਟੋ ਵਿਚਕਾਰ ਟੱਕਰ, 8 ਲੋਕਾਂ ਦੀ ਮੌਤ

ਪਟਨਾ, 23 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਟਿੱਪਰ ਤੇ ਆਟੋ ਵਿਚਕਾਰ ਟੱਕਰ ਹੋ ਗਈ।ਇਸ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਜ਼ਖਮੀ ਹਨ। ਇਹ ਹਾਦਸਾ ਅੱਜ ਸ਼ਨੀਵਾਰ ਸਵੇਰੇ ਪਟਨਾ ਦੇ ਸ਼ਾਹਜਹਾਂਪੁਰ ਵਿੱਚ ਦਾਨਿਆਵਾਨ ਹਿਲਸਾ ਸਟੇਟ ਹਾਈਵੇਅ 4 ‘ਤੇ ਸਿਗਰਿਆਵਾ ਸਟੇਸ਼ਨ ਨੇੜੇ ਵਾਪਰਿਆ।ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਹਿਲਸਾ ਦੇ ਮਾਲਵਾ ਦੇ […]

Continue Reading

ਜਸਵਿੰਦਰ ਸਿੰਘ ਭੱਲਾ ਦਾ ਅੱਜ ਹੋਵੇਗਾ ਮੋਹਾਲੀ ‘ਚ ਸਸਕਾਰ

ਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸਿਨੇਮਾ ਅਤੇ ਕਾਮੇਡੀ ਦੇ ਥੰਮ੍ਹ ਜਸਵਿੰਦਰ ਸਿੰਘ ਭੱਲਾ ਹੁਣ ਨਹੀਂ ਰਹੇ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।ਜਸਵਿੰਦਰ ਭੱਲਾ (Jaswinder Singh Bhalla) ਦਾ ਜਨਮ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ ਬਰੇਨ ਡ੍ਰੇਨ ਤੋਂ ਹਟ ਕੇ ਬ੍ਰੇਨ ਗੇਨ ਵੱਲ ਕਦਮ ਵਧਾ ਰਿਹੈ ਪੰਜਾਬ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ […]

Continue Reading

ਪੰਜਾਬ ਸਰਕਾਰ ‘ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ’ ਤਹਿਤ ਨਾਗਰਿਕਾਂ ਦੇ ਡੇਟਾ ਦੀ ਸੁਰੱਖਿਆ ਲਈ ਵਚਨਬੱਧ : ਹਰਪਾਲ ਚੀਮਾ

ਕਿਹਾ, ਪੰਜਾਬ ਵਿੱਚ ਭਾਜਪਾ ਮੈਂਬਰਾਂ ਸਮੇਤ ਕਿਸੇ ਵੀ ਨਿੱਜੀ ਵਿਅਕਤੀ ਨੂੰ ਨਿੱਜੀ ਡੇਟਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਦਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023’ ਤਹਿਤ ਆਪਣੇ ਨਾਗਰਿਕਾਂ ਦੇ ਨਿੱਜੀ ਡੇਟਾ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ […]

Continue Reading

ਬਦਲੀਆਂ ਸਬੰਧੀ ਆਰਡਰਾਂ ਨੂੰ ਲੈ ਕੇ ਅਧਿਆਪਕ ਭੰਬਲਭੂਸੇ ’ਚ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ ਹੋਣ ਨੂੰ ਲੈ ਕੇ ਭੰਬਲਭੂਸਾ ਪੈ ਗਿਆ ਹੈ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨਲਾਈਨ ਆਰਡਰ ਜਾਰੀ ਹੋਣ ਦੀ ਚਰਚਾ ਹੈ, ਪ੍ਰੰਤੂ ਆਰਡਰ ਡਾਊਨਲੋਡ ਨਹੀਂ ਹੋ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਸਭ ਦੀ ਆਈਡੀ ਉਤੇ ਡਾਊਨਲੋਡ ਆਰਡਰ ਆ ਰਿਹਾ ਹੈ, […]

Continue Reading

ਰੋਪੜ ‘ਚ ਭਾਜਪਾਈਆਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ, ਕਈ ਹਿਰਾਸਤ ‘ਚ ਲਏ

ਰੋਪੜ, 22 ਅਗਸਤ, ਦੇਸ਼ ਕਲਿਕ ਬਿਊਰੋ :ਰੋਪੜ ਵਿੱਚ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਪ੍ਰਚਾਰ ਨੂੰ ਲੈ ਕੇ ਭਾਜਪਾ ਅਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਪੁਲਿਸ ਨੇ ਭਾਜਪਾ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪਾਂ ਨੂੰ ਬੰਦ ਕਰਵਾ ਦਿੱਤਾ। ਇਸ ਦੇ ਵਿਰੋਧ ਵਿੱਚ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ।ਭਾਜਪਾ ਕੇਂਦਰ ਸਰਕਾਰ ਦੀਆਂ ਲੋਕ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਾਉਣ ਦੇ ਦਿੱਤੇ ਨਿਰਦੇਸ਼ ਕਿਹਾ, ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾ ਰਹੀ ਹੈ ਫ਼ੌਰੀ ਮਦਦ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ […]

Continue Reading

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ […]

Continue Reading

ਬਿਕਰਮ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼

ਮੋਹਾਲੀ, 22 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਅੱਜ ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਚਾਰਜਸ਼ੀਟ ਪੇਸ਼ ਕੀਤੀ।ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਬਣਾਏ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ […]

Continue Reading