ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IFS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Continue Readingਗੁਰਦਾਸਪੁਰ, 8 ਜਨਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ‘ਚ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ, ਜਿਸ ਦੌਰਾਨ ਕਾਰ ‘ਚ ਸਫਰ ਕਰ ਰਹੇ ਲੈਫਟੀਨੈਂਟ ਕਰਨਲ ਦੀ ਮੌਤ ਹੋ ਗਈ। ਕਰਨਲ ਆਪਣੇ ਬੱਚਿਆਂ ਅਤੇ ਪਤਨੀ ਨੂੰ ਜਲੰਧਰ ਸਥਿਤ ਆਪਣੀ ਰਿਹਾਇਸ਼ ‘ਤੇ ਛੱਡ ਕੇ ਆਪਣੀ ਯੂਨਿਟ ਵਿੱਚ ਵਾਪਸ ਜਾ ਰਿਹਾ ਸੀ। ਇਹ ਹਾਦਸਾ ਕਸਬਾ ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ […]
Continue Readingਰਾਜਪੁਰਾ, 8 ਜਨਵਰੀ, ਦੇਸ਼ ਕਲਿਕ ਬਿਊਰੋ :ਸਥਾਨਕ ਅਨਾਜ ਮੰਡੀ ’ਚ ਦਿਨ-ਦਿਹਾੜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲੁਟੇਰਿਆਂ ਨੇ ਦਿਨ-ਦਿਹਾੜੇ ਇੱਕ ਆੜ੍ਹਤੀ ਬਿਹਾਰੀ ਲਾਲ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਉਸ ਤੋਂ 50 ਹਜ਼ਾਰ ਰੁਪਏ ਲੁੱਟ ਲਏ। ਇਸ ਹਮਲੇ ਦੌਰਾਨ ਲੁਟੇਰਿਆਂ ਨੇ ਬਿਹਾਰੀ ਲਾਲ ਨੂੰ ਬੇਹੱਦ ਕੁੱਟਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ […]
Continue Readingਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਨਿਯੁਕਤ ਕਰਨ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵੱਜੋਂ ਨਿਯੁਕਤ […]
Continue Readingਕਿਹਾ, ਪੰਜਾਬ ਸਰਕਾਰ ਬੱਚਿਆਂ ਦੇ ਬੌਧਿਕ ਵਿਕਾਸ ਲਈ ਵਚਨਬੱਧ ਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਅਰਬਨ ਦੇ ਪਿੰਡ ਭੋਖੜਾ ਅਤੇ ਪਿੰਡ ਬਾਜਕ ਵਿਖੇ ਸਥਿਤ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ […]
Continue Readingਚੰਡੀਗੜ੍ਹ, 8 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ […]
Continue Readingਪਟਿਆਲਾ, 5 ਜਨਵਰੀ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ਵਿਖੇ ਕਿਸਾਨ ਮੋਰਚੇ ‘ਤੇ ਜਾ ਰਹੇ ਇੱਕ ਕਿਸਾਨ ਦੀ ਅੱਜ ਸੜਕ ਹਾਦਸੇ ‘ਚ ਮੌਤ ਹੋ ਗਈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਮੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ […]
Continue Readingਇਸਲਾਮਾਬਾਦ, 5 ਜਨਵਰੀ, ਦੇਸ਼ ਕਲਿਕ ਬਿਊਰੋ :ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਦੇ ਲੜਾਕਿਆਂ ਨੇ ਪਾਕਿਸਤਾਨ ਦੇ ਪੱਛਮੀ ਸੂਬੇ ਬਲੋਚਿਸਤਾਨ ਦੇ ਤੁਰਬਤ ਸ਼ਹਿਰ ‘ਚ ਇਕ ਬੱਸ ‘ਚ ਧਮਾਕਾ ਕਰ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 32 ਹੋਰ ਜ਼ਖਮੀ ਹਨ। ਇਨ੍ਹਾਂ ਜ਼ਖ਼ਮੀਆਂ ਵਿੱਚੋਂ 5 ਦੀ ਹਾਲਤ ਨਾਜ਼ੁਕ ਬਣੀ ਹੋਈ […]
Continue Readingਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐਸਐਫਜੇ) ‘ਤੇ ਕੇਂਦਰ ਸਰਕਾਰ ਵੱਲੋਂ ਲਾਈ ਗਈ ਪੰਜ ਸਾਲ ਦੀ ਪਾਬੰਦੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ।2019 ਤੋਂ ਪਾਬੰਦੀਸ਼ੁਦਾ ਇਸ ਸੰਗਠਨ ‘ਤੇ ਪਾਬੰਦੀ ਅਗਲੇ 5 ਸਾਲਾਂ ਲਈ ਵਧਾ ਦਿੱਤੀ ਗਈ ਹੈ।ਦਿੱਲੀ ਹਾਈ ਕੋਰਟ […]
Continue Readingਚੰਡੀਗੜ੍ਹ, 4 ਜਨਵਰੀ, ਦੇਸ਼ ਕਲਿੱਕ ਬਿਓਰੋ : ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸੰਘ ਖਾਲਸਾ ਵੱਲੋਂ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ […]
Continue Reading