ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕੀ, 11 ਲੋਕਾਂ ਦੀ ਮੌਤ 10 ਗੰਭੀਰ ਜ਼ਖਮੀ

ਕੋਨਾਕਰੀ, 22 ਅਗਸਤ, ਦੇਸ਼ ਕਲਿਕ ਬਿਊਰੋ :ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ਦੇ ਇੱਕ ਪੇਂਡੂ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕ ਗੰਭੀਰ ਜ਼ਖਮੀ ਹਨ।ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਅਨੁਸਾਰ, ਬੁੱਧਵਾਰ ਰਾਤ ਨੂੰ ਕੋਯਾਹ ਪ੍ਰਾਂਤ […]

Continue Reading

ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਕਿਹਾ, ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਮਨ ਉਦਾਸ ਹੈ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਜਸਵਿੰਦਰ ਭੱਲਾ (Jaswinder Bhalla) ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। 65 ਸਾਲ ਦੀ ਉਮਰ ਵਿੱਚ ਅੱਜ […]

Continue Reading

ਦੱਖਣੀ ਅਮਰੀਕਾ ਦੇ ਤੱਟ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦੀ ਚੇਤਾਵਨੀ ਜਾਰੀ

ਵਾਸ਼ਿੰਗਟਨ, 22 ਅਗਸਤ, ਦੇਸ਼ ਕਲਿਕ ਬਿਊਰੋ :ਦੱਖਣੀ ਅਮਰੀਕਾ ਦੇ ਤੱਟ ਦੇ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।ਭੂਚਾਲਾਂ ਬਾਰੇ ਜਾਣਕਾਰੀ ਦੇਣ ਵਾਲੀ ਇੱਕ ਅਮਰੀਕੀ ਸੰਸਥਾ USGS ਦੇ ਅਨੁਸਾਰ, ਇਸ ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਦੱਖਣ […]

Continue Reading

ਦਵਾਈ ਕੰਪਨੀ ’ਚ ਗੈਸ ਲੀਕ ਹੋਣ ਕਾਰਨ 4 ਦੀ ਮੌਤ

ਪਾਲਘਰ, 21 ਅਗਸਤ, ਦੇਸ਼ ਕਲਿੱਕ ਬਿਓਰੋ : ਦਵਾਈ ਕੰਪਨੀ ਵਿੱਚ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਤਾਰਾਪੁਰ-ਬੋਈਸਰ ਉਦਯੋਗਿਕ ਖੇਤਰ ਵਿੱਚ ਇਕ ਦਵਾਈ ਕੰਪਨੀ ਵਿੱਚ ਗੈਸ ਲੀਕ ਹੋ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਇਹ ਘਟਨਾ […]

Continue Reading

Gold Price : ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਰੋਜ਼ਾਨਾ ਉਤਰਾਅ ਚੜ੍ਹਾਅ ਆਉਂਦਾ ਰਹਿੰਦਾ ਹੈ। ਅੱਜ ਫਿਰ ਵੀਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੋਨੇ ਦੇ ਭਾਅ ਵਿੱਚ 600 ਰੁਪਏ ਦਾ ਵਾਧਾ ਦਿਖਾਈ ਦਿੱਤਾ। ਅੱਜ ਸੋਨੇ ਦਾ ਭਾਅ 1,00,620 ਰੁਪਏ ਪ੍ਰਤੀ 10 ਗ੍ਰਾਮ ਪਹੁੰਚ ਗਿਆ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ, […]

Continue Reading

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ ਮਨੁੱਖੀ ਜੀਵਨ ਲਈ ਖ਼ਤਰਾ ਪੈਦਾ ਕਰਨ ਵਾਲੇ ਸੁੱਕੇ, ਮਰੇ ਹੋਏ ਅਤੇ ਖ਼ਤਰਨਾਕ ਰੁੱਖਾਂ ਦਾ ਪੜਾਅਵਾਰ ਢੰਗ ਨਾਲ ਕੀਤਾ ਜਾ ਰਿਹਾ ਹੈ ਨਿਪਟਾਰਾ 80.5 ਲੱਖ ਬੂਟੇ ਲਗਾਉਣ ਦੇ ਟੀਚੇ ਦੇ ਮੁਕਾਬਲੇ 90 ਲੱਖ ਬੂਟੇ […]

Continue Reading

ਹੁਣ ਪੰਜਾਬ ‘ਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

ਪੰਜਾਬ ਪੁਲਿਸ ਨੇ ਐਨ.ਐਚ.ਏ.ਆਈ. 1033 ਹਾਈਵੇਅ ਹੈਲਪਲਾਈਨ ਅਤੇ ਸਾਈਬਰ ਹੈਲਪਲਾਈਨ 1930 ਨੂੰ ਏਕੀਕ੍ਰਿਤ ਕਰਕੇ ਡਾਇਲ 112 ਨਾਲ ਜੋੜਿਆ ਨਵਾਂ ਏਕੀਕਰਨ ਪ੍ਰਦਾਨ ਕਰ ਰਿਹਾ ਹੈ ਫੌਰੀ ਪ੍ਰਤੀਕਿਰਿਆ ਅਤੇ ਕਾਰਜ -ਕੁਸ਼ਲਤਾ ਵਿੱਚ ਆ ਰਿਹਾ ਹੈ ਸੁਧਾਰ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ 257 ਈਆਰਵੀਜ਼ ਅਤੇ 144 ਐਸਐਸਵੀ ਵਾਹਨ […]

Continue Reading

ਖੇਤੀਬਾੜੀ ਵਿਭਾਗ ‘ਚ 100 ਕਰੋੜ ਦਾ ਘਪਲਾ, ਖੇਤੀਬਾੜੀ ਅਫਸਰ ਮੁਅੱਤਲ

ਮੋਹਾਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਹਾਕਿਆਂ ਤੋਂ ਘਪਲਾ ਕਰਨ ਵਿਚ ਮੋਹਰੀ ਵਿਭਾਗਾਂ ਵਿਚੋਂ ਇਕ, ਪੰਜਾਬ ਦਾ ਖੇਤੀਬਾੜੀ ਵਿਭਾਗ ਬਣ ਚੁੱਕਾ ਹੈ। ਇਸ ਵਿਭਾਗ ਵਿੱਚ ਕਦੇ ਬੀਜਾਂ ਦੇ ਨਾਂ ਉਤੇ ਘਪਲਾ, ਕਦੇ ਖਾਦ, ਕਦੇ ਖੇਤੀਬਾੜੀ ਸੰਦਾਂ ਦੀ ਖਰੀਦ ਅਤੇ ਕਦੇ ਕਰੋੜਾਂ ਦੀਆਂ ਕੀਟ-ਨਾਸ਼ਕ ਦਵਾਈਆਂ ਦਾ ਘਪਲਾ ਉਜਾਗਰ ਹੁੰਦਾ ਹੀ ਰਹਿੰਦਾ ਹੈ। ਇਸੇ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਦੇ ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ […]

Continue Reading

ਆਂਗਣਵਾੜੀ ਮੁਲਾਜ਼ਮਾਂ ਨੇ ਦਿੱਤਾ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਅੱਗੇ ਰੋਸ ਧਰਨਾ

ਕੇਂਦਰ ਦੇ ਐਫ.ਆਰ.ਐਸ. ਵਰਗੇ ਕਾਲੇ ਫੁਰਮਾਨਾਂ ਵਿਰੁੱਧ ਲੜਾਈ ਹੋਰ ਤਿੱਖੀ ਕਰਾਂਗੇ-ਅਵਿਨਾਸ਼ ਕੌਰ ਮਾਨਸਾ ਪੰਜ ਮਹੀਨਿਆਂ ਤੋਂ ਆਂਗਣਵਾੜੀ ਮੁਲਾਜ਼ਮਾਂ ਦੇ ਘਰ ਦੇ ਚੁੱਲ੍ਹੇ ਠੰਡੇ ਮਾਨਸਾ – 21 ਅਗਸਤ, ਦੇਸ਼ ਕਲਿੱਕ ਬਿਊਰੋ: ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀਆਂ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਨੇ ਜ਼ਿਲ੍ਹਾ ਮਾਨਸਾ ਦੀ ਜਨਰਲ ਸਕੱਤਰ ਅਵਿਨਾਸ਼ ਕੌਰ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਐਫ਼.ਆਰ.ਐਸ. ਵਰਗੇ ਕਾਲੇ […]

Continue Reading