ਪੰਜਾਬ ’ਚੋਂ 10 ਲੱਖ ਰਾਸ਼ਨ ਕਾਰਡ ਕੱਟਣ ਦੇ ਹੁਕਮ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ 10 ਲੱਖ ਰਾਸ਼ਨ ਕੱਟਣ ਲਈ ਹੁਕਮ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਗੱਡੀਆਂ ਅਤੇ ਜ਼ਮੀਨਾਂ ਦੇ ਮਾਲਕ ਮੁਫਤ ਰਾਸ਼ਨ ਕਾਰਡ ਲੈ ਰਹੇ ਹਨ। ਸਤੰਬਰ ਤੱਕ ਸਮਰੱਥ […]

Continue Reading

ਰਾਹੁਲ ਗਾਂਧੀ ਖਿਲਾਫ਼ ਬੋਲਣ ਵਾਲੇ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੋ : ਪੰਜਾਬ ਕਾਂਗਰਸ ਆਗੂ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੇ ਵੱਡਾ ਬਿਆਨ ਦਿੱਤਾ ਹੈ। ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨਾਲ ਕਿਸੇ ਤਰ੍ਹਾਂ ਦੀ […]

Continue Reading

ਹਮਲੇ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੂੰ Z ਸ਼੍ਰੇਣੀ ਦੀ ਸੁਰੱਖਿਆ ਮਿਲੀ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (CM Rekha Gupta) ਨੂੰ Z ਸ਼੍ਰੇਣੀ ਦੀ VIP ਸੁਰੱਖਿਆ ਪ੍ਰਦਾਨ ਕੀਤੀ ਹੈ। ਮੁੱਖ ਮੰਤਰੀ ਦੀ ਸੁਰੱਖਿਆ ਲਈ 22 ਤੋਂ 25 ਹਥਿਆਰਬੰਦ ਸਿਪਾਹੀ 24 ਘੰਟੇ ਤਾਇਨਾਤ ਰਹਿਣਗੇ।ਰੇਖਾ ਗੁਪਤਾ ਅਤੇ ਉਨ੍ਹਾਂ ਦੇ ਸਰਕਾਰੀ ਨਿਵਾਸ ਦੀ ਸੁਰੱਖਿਆ ਅਰਧ ਸੈਨਿਕ ਬਲ ਦੇ VIP […]

Continue Reading

ਪੰਜਾਬ ਭਾਜਪਾ ਦੇ ਆਗੂਆਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵਾਰ ਫਿਰ ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਆਹਮੋ-ਸਾਹਮਣੇ ਹੋ ਗਏ ਹਨ। ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਕੈਂਪਾਂ […]

Continue Reading

ਪੁਲਿਸ ਨੇ ਪੰਜਾਬ ਦੇ BJP ਆਗੂ ਹਿਰਾਸਤ ‘ਚ ਲਏ, ਥਾਣੇ ਅੱਗੇ ਧਰਨਾ ਸ਼ੁਰੂ

ਲੁਧਿਆਣਾ, 21 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਭਾਜਪਾ ਦੇ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੂੰ ਦੁੱਗਰੀ ਥਾਣੇ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੀ ਹਿਰਾਸਤ ਤੋਂ ਬਾਅਦ, ਭਾਜਪਾ ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਅਤੇ ਹੋਰ ਭਾਜਪਾ ਆਗੂ ਦੁੱਗਰੀ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ […]

Continue Reading

ਪੁਲਿਸ ਵਲੋਂ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਤੇ ਪਿਸਤੌਲ ਸਣੇ ਨੌਜਵਾਨ ਗ੍ਰਿਫਤਾਰ

ਅੰਮ੍ਰਿਤਸਰ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡਾ ਆਪ੍ਰੇਸ਼ਨ ਕੀਤਾ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਖਾਲਿਸਤਾਨੀ ਲਹਿਰ ਨਾਲ ਮਿਲ […]

Continue Reading

ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਵਿਰੁੱਧ CM ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ

ਮੋਹਾਲੀ, 21 ਅਗਸਤ, ਦੇਸ਼ ਕਲਿਕ ਬਿਊਰੋ :23 ਅਗਸਤ ਨੂੰ ਮੋਹਾਲੀ ਵਿੱਚ ਹੋਣ ਵਾਲੇ ਫਿਲਮਫੇਅਰ ਅਵਾਰਡ ਤੋਂ ਪਹਿਲਾਂ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਮਾਮਲੇ ਵਿੱਚ, ਚੰਡੀਗੜ੍ਹ ਦੇ ਪ੍ਰੋ. ਪੰਡਿਤਰਾਓ ਧਰਨੇਵਰ ਨੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਹੈ ਕਿ ਜੇਕਰ ਗਾਇਕ ਨੂੰ ਗਾਉਣ […]

Continue Reading

3 ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਪਿਛਲੀਆਂ ਸਰਕਾਰਾਂ ਆਖਰੀ ਸਮੇਂ ’ਤੇ ਨੌਕਰੀਆਂ ਦਿੰਦੀਆਂ ਸਨ ਜਦਕਿ ਹੁਣ ਪਹਿਲੇ ਦਿਨ ਤੋਂ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ ਪੰਜਾਬ ਦੇ ਸਰਬਪੱਖੀ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਸੂਬਾ ਸਰਕਾਰ ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ […]

Continue Reading

ਅੱਜ ਫਿਰ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਛੇ ਸਕੂਲਾਂ ਨੂੰ ਅੱਜ ਫਿਰ ਬੰਬ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚ ਪ੍ਰਸਾਦ ਨਗਰ ਦਾ ਆਂਧਰਾ ਐਜੂਕੇਸ਼ਨ ਸੋਸਾਇਟੀ ਸੀਨੀਅਰ ਸੈਕੰਡਰੀ ਸਕੂਲ, ਦਵਾਰਕਾ ਸੈਕਟਰ 5 ਵਿੱਚ ਬੀਜੀਐਸ ਇੰਟਰਨੈਸ਼ਨਲ ਪਬਲਿਕ ਸਕੂਲ, ਚਾਵਲਾ ਵਿੱਚ ਰਾਓ ਮਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ, ਦਵਾਰਕਾ ਸੈਕਟਰ 1 ਵਿੱਚ ਮੈਕਸਫੋਰਟ ਸਕੂਲ ਅਤੇ ਦਵਾਰਕਾ ਸੈਕਟਰ 10 […]

Continue Reading

ਚੰਡੀਗੜ੍ਹ ‘ਚ ਗਸ਼ਤ ਦੌਰਾਨ ਪੁਲਿਸ ਮੁਲਾਜ਼ਮਾਂ ‘ਤੇ ਹਮਲਾ, ਦੋ ਜ਼ਖ਼ਮੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਵਿੱਚ ਬੁੱਧਵਾਰ ਦੇਰ ਰਾਤ 7-8 ਨੌਜਵਾਨਾਂ ਨੇ ਸੈਕਟਰ-17 ਥਾਣੇ ਦੇ ਦੋ ਪੁਲਿਸ ਮੁਲਾਜ਼ਮਾਂ ‘ਤੇ ਅਚਾਨਕ ਹਮਲਾ ਕਰ ਦਿੱਤਾ।ਪੁਲਿਸ ਮੁਲਾਜ਼ਮ ਸੈਕਟਰ-16 ਵਿੱਚ ਇੱਕ ਸ਼ਰਾਬ ਦੇ ਠੇਕੇ ਬਾਹਰ ਗਸ਼ਤ ਕਰ ਰਹੇ ਸਨ। ਇਸ ਹਮਲੇ ਵਿੱਚ ਕਾਂਸਟੇਬਲ ਪ੍ਰਦੀਪ ਦੇ ਸਿਰ ‘ਤੇ ਇੱਟ ਵੱਜੀ, ਜਿਸ ਕਾਰਨ ਉਸਦਾ ਸਿਰ ਫਟ ਗਿਆ ਅਤੇ ਉਹ […]

Continue Reading