ਲੁਧਿਆਣਾ ਪੱਛਮੀ ‘ਚ ‘ਆਪ’ ਦੀ ‘ਲੋਕ ਮਿਲਣੀ’ : ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪਾਰਦਰਸ਼ੀ ਸ਼ਾਸਨ ਅਤੇ ਇਨਕਲਾਬੀ ਵਿਕਾਸ ‘ਤੇ ਦਿੱਤਾ ਜ਼ੋਰ

ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਜਦੋਂ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਵਿਕਾਸ ਨੂੰ ਅੱਗੇ ਵਧਾਉਣ ‘ਤੇ ਕੇਂਦਰਿਤ : ਅਰਵਿੰਦ ਕੇਜਰੀਵਾਲ ‘ਆਪ’ ਸਰਕਾਰ ‘ਤੇ ਪਿਛਲੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ : ਭਗਵੰਤ ਮਾਨ ਲੁਧਿਆਣਾ, 17 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ […]

Continue Reading

ਪੰਜਾਬ ਦੇ ਥਾਣਿਆਂ ‘ਚ ਦੋ ਸਾਲ ਹੋਵੇਗਾ ਮੁਨਸ਼ੀਆਂ ਦਾ ਕਾਰਜਕਾਲ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ ਲਗਾਇਆ ਜਾਵੇਗਾ ਕਿ ਉੱਥੇ ਕਿਸ ਤਰ੍ਹਾਂ ਦੇ ਨਸ਼ੇ ਉਪਲਬਧ ਹਨ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ। ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਟੀਚੇ ਦਿੱਤੇ ਜਾਣਗੇ, ਜਿਸ ਦੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ 19 ਮਾਰਚ ਨੂੰ ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 19 ਮਾਰਚ ਨੂੰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ। ਜਾਰੀ ਪੱਤਰ ਮੁਤਾਬਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ 19 ਮਾਰਚ 2025 ਨੂੰ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣਗੇ।

Continue Reading

ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ : ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ […]

Continue Reading

SGPC ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ

ਚੰਡੀਗੜ੍ਹ, 17 ਮਾਰਚ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀ ਅੱਜ ਇਥੇ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਸਪੱਸ਼ਟ ਤੌਰ ‘ਤੇ ਨਾ-ਮਨਜ਼ੂਰ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਮੇਟੀ ਵੱਲੋਂ ਇਸ ਸੰਬੰਧੀ ਇਕਮਤ ਹੋ ਕੇ ਮਤਾ ਪਾਸ ਕੀਤਾ ਗਿਆ।ਕਮੇਟੀ ਨੇ ਫੈਸਲਾ ਲਿਆ ਕਿ ਮੈਂਬਰ ਵਿਅਕਤੀਗਤ ਤੌਰ ‘ਤੇ […]

Continue Reading

ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ

ਪਟਿਆਲ਼ਾ, 17 ਮਾਰਚ, ਦੇਸ਼ ਕਲਿਕ ਬਿਊਰੋ :ਪਟਿਆਲਾ ‘ਚ ਫੌਜ ਦੇ ਕਰਨਲ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ‘ਚ ਪੁਲਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੁੱਟਮਾਰ ਦੀ ਸਾਰੀ ਘਟਨਾ ਵੀਡੀਓ ਵਿੱਚ ਰਿਕਾਰਡ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਿਸ […]

Continue Reading

CM ਮਾਨ ਤੇ ਕੇਜਰੀਵਾਲ ਨੂੰ ਰੈਲੀ ਦੌਰਾਨ ਮੁਲਾਜ਼ਮਾਂ ਨੇ ਕੀਤੇ ਸਵਾਲ, ‘ਸਾਨੂੰ ਪੱਕੇ ਕਰੋ, ਅਸੀਂ ਉਮਰ ਗਵਾ ਦਿੱਤੀ’

ਉਮਰ ਹੱਦ ’ਚ ਕਰਾਂਗੇ ਵਾਧਾ, ਤੁਹਾਨੂੰ ਪੱਕੇ ਕਰਾਂਗੇ : ਭਗਵੰਤ ਮਾਨ ਲੁਧਿਆਣਾ, 17 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭੁਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਜਵਹਰ ਨਗਰ ਵਿਖੇ ਲੋਕਾਂ ਨੂੰ ਮਿਲਣ ਪਹੁੰਚੇ। ਇਸ ਦੌਰਾਨ ਲੋਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਸਵਾਲ ਵੀ ਕੀਤੇ। […]

Continue Reading

ਛੋਟੇ ਸਿੱਧੂ ਮੂਸੇਵਾਲੇ ਦਾ ਜਨਮ ਦਿਨ ਮਨਾਇਆ, Ex CM ਚੰਨੀ ਹੋਏ ਹਾਜ਼ਰ

ਮਾਨਸਾ, 17 ਮਾਰਚ, ਦੇਸ਼ ਕਲਿਕ ਬਿਊਰੋ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਪਹਿਲਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ […]

Continue Reading

ਸੰਗਰੂਰ : ਕੈਂਪ ‘ਚ ਲੋਕਾਂ ਨੂੰ ਗੰਜਾਪਨ ਦੂਰ ਕਰਨ ਲਈ ਸਿਰ ‘ਤੇ ਤੇਲ ਲਗਵਾਉਣਾ ਪਿਆ ਮਹਿੰਗਾ, ਅੱਖਾਂ ਦੀ ਇਨਫੈਕਸ਼ਨ ਹੋਈ

ਸੰਗਰੂਰ, 17 ਮਾਰਚ, ਦੇਸ਼ ਕਲਿਕ ਬਿਊਰੋ :ਸੰਗਰੂਰ ਦੇ ਮਾਤਾ ਕਾਲੀ ਦੇਵੀ ਮੰਦਿਰ ਵਿੱਚ ਇੱਕ ਸੰਸਥਾ ਵੱਲੋਂ ਗੰਜਾਪਨ ਦੂਰ ਕਰਨ ਲਈ ਕੈਂਪ ਲਗਾਇਆ ਗਿਆ। ਇਸ ਦੌਰਾਨ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ ਤੇਲ ਲਗਾਉਣ ਨਾਲ ਅੱਖਾਂ ਦੀ ਇਨਫੈਕਸ਼ਨ ਹੋ ਗਈ। ਅੱਖਾਂ ਵਿੱਚ ਦਰਦ ਤੋਂ ਪ੍ਰੇਸ਼ਾਨ ਲੋਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪੁੱਜੇ, ਜਿੱਥੇ ਡਾਕਟਰਾਂ ਦੀ […]

Continue Reading

ਅੰਮ੍ਰਿਤਸਰ ਵਿਖੇ ਮੰਦਰ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ‘ਚੋਂ ਇਕ ਢੇਰ ਦੂਜਾ ਫ਼ਰਾਰ

ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰਨੇਡ ਸੁੱਟਣ ਵਾਲੇ ਬਦਮਾਸ਼ਾਂ ‘ਚੋਂ ਇਕ ਨੂੰ ਪੁਲਸ ਨੇ ਮਾਰ ਦਿੱਤਾ ਹੈ।ਅੱਜ ਸੋਮਵਾਰ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ।ਜਿਸ ਵਿੱਚ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ […]

Continue Reading