ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ
ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ […]
Continue Reading
