ਅਚਾਨਕ ਪਾਣੀ ਆਉਣ ਕਾਰਨ ਬਲਦੀ ਚਿਤਾ ਪਾਣੀ ‘ਚ ਡੁੱਬੀ

ਬਿਲਾਸਪੁਰ, 18 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਅਚਾਨਕ ਪਾਣੀ ਆਉਣ ਕਾਰਨ ਬਿਲਾਸਪੁਰ ਜ਼ਿਲ੍ਹੇ ਵਿੱਚ ਬਲਦੀ ਹੋਈ ਚਿਤਾ ਡੁੱਬ ਗਈ। ਚਿਤਾ ਦੇ ਪਾਣੀ ਵਿੱਚ ਵਹਿ ਜਾਣ ਦੇ ਖ਼ਤਰੇ ਨੂੰ ਦੇਖਦੇ ਹੋਏ, ਤੁਰੰਤ ਇੱਕ ਜੇਸੀਬੀ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਮਲਬਾ ਪਾ ਕੇ ਪਾਣੀ ਦਾ ਵਹਾਅ ਦੂਜੇ […]

Continue Reading

ਅੱਜ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਦਿੱਲੀ ਪਬਲਿਕ ਸਕੂਲ, ਮਾਡਰਨ ਕਾਨਵੈਂਟ ਅਤੇ ਸ਼੍ਰੀਰਾਮ ਸਕੂਲ ਸ਼ਾਮਲ ਹਨ।ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ […]

Continue Reading

ਡੰਪਿੰਗ ਗਰਾਊਂਡ ਬਣਾਉਣ ਦਾ ਸੈਕਟਰ 74 ਅਤੇ ਸੈਕਟਰ 91 ਵਾਸੀਆਂ ਵੱਲੋਂ ਵਿਰੋਧ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ : ਸੈਕਟਰ 90 ਮੋਹਾਲੀ ਤੋਂ ਚੱਪੜਚਿੜੀ ਜਾਣ ਵਾਲੀ ਸੜਕ ‘ਤੇ ਬਣਾਏ ਜਾ ਰਹੇ ਡੰਪਿੰਗ ਗਰਾਊਂਡ ਨੂੰ ਲੈ ਕੇ ਸਥਾਨਕ ਨਿਵਾਸੀਆਂ ਵੱਲੋਂ ਭਾਰੀ ਵਿਰੋਧ ਸ਼ੁਰੂ ਹੋ ਗਿਆ ਹੈ। ਇਥੇ ਜੇਸੀਬੀ ਮਸ਼ੀਨ ਨਾਲ ਸਫਾਈ ਕਰਕੇ ਕੰਮ ਸ਼ੁਰੂ ਕੀਤਾ ਗਿਆ ਪਰ ਸੈਕਟਰ 74 ਅਤੇ ਸੈਕਟਰ 91 ਮੋਹਾਲੀ ਦੇ ਤਮਾਮ ਨਿਵਾਸੀਆਂ ਨੇ ਮੌਕੇ […]

Continue Reading

ਹਰਭਜਨ ਮਾਨ ਤੇ ਉਨ੍ਹਾਂ ਦੇ ਪੁੱਤਰ ਨੂੰ ਹਸਪਤਾਲੋਂ ਛੁੱਟੀ ਮਿਲੀ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦਾ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਐਕਸੀਡੈਂਟ ਹੋ ਗਿਆ ਸੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹੁਣ ਦੋਵਾਂ ਨੂੰ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਚਾਰ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ […]

Continue Reading

ਸੀ ਪੀ ਆਈ (ਐਮ) ਦੇ ਸਕੱਤਰ ਸੇਖੋਂ ਵੱਲੋਂ ਮਨੀਸ਼ ਸਿਸੋਦੀਆ ਦੇ ਬਿਆਨ ਦੀ ਨਿਖੇਧੀ

ਸੰਗਰੂਰ, 17 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਸੀ. ਪੀ. ਆਈ.(ਐਮ) ਜੋਨ ਸੰਗਰੂਰ ਦੇ ਬ੍ਰਾਂਚ ਸਕੱਤਰਾਂ ਜਿਲ੍ਹਾ ਸੰਗਰੂਰ, ਮਲੇਰਕੋਟਲਾ, ਤੇ ਬਰਨਾਲਾ ਦਾ ਸਿਖਲਾਈ ਕੈਂਪ ਚਮਕ ਭਵਨ ਸੰਗਰੂਰ ਵਿਖੇ ਕਾਮਰੇਡ ਅਬਦੁਲ ਸਤਾਰ ਸੂਬਾ ਸਕੱਤਰੇਤ ਮੈਂਬਰ ਦੀ ਪ੍ਰਧਾਨਗੀ ਹੇਠ ਹੋਇਆ। ਇਸ ਸਮੇਂ ਕਾਮਰੇਡ ਚਮਕੌਰ ਸਿੰਘ ਖੇੜੀ ਜਿਲ੍ਹਾ ਸਕੱਤਰ ਸੀ.ਪੀ ਆਈ (ਐਮ) ਸੰਗਰੂਰ ਨੇ ਕਿਹਾ ਕਿ ਕਾਮਰੇਡ ਜਤਿੰਦਰ […]

Continue Reading

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਅੱਜ ਫਲੱਟ ਗੇਟ ਖੋਲ੍ਹੇ ਗਏ। ਲਗਾਤਾਰ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਗਿਆ। ਇਸ ਤੋਂ ਬਾਅਦ ਪਾਣੀ ਦਾ ਪੱਧਰ ਵੱਧਣ ਨਾਲ ਸਥਿਤੀ ਉਤੇ ਕਾਬੂ ਪਾਉਣ ਲਈ ਪ੍ਰਸ਼ਾਸਨ ਵੱਲੋਂ ਝੀਲ ਦੇ ਫਲੱਡ ਗੇਟ ਖੋਲ੍ਹੇ […]

Continue Reading

NDA ਨੇ ਉਪ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਅਗਸਤ, ਦੇਸ਼ ਕਲਿੱਕ ਬਿਓਰੋ : ਉਪ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ ਲਈ ਐਨ ਡੀ ਏ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇ ਪੀ ਨੱਢਾ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਜੇ ਪੀ  ਨੱਢਾ ਵਲੋਂ ਐਲਾਨ ਕੀਤਾ ਗਿਆ ਕਿ ਸੀ ਪੀ ਰਾਧਾ ਕ੍ਰਿਸ਼ਣਨ ਐਨ ਡੀ ਏ ਦੇ ਉਮੀਦਵਾਰ […]

Continue Reading

ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਡਾ. ਬਲਬੀਰ ਸਿੰਘ

ਕਿਹਾ, 438 ਆਰ.ਆਰ.ਟੀਜ਼., 323 ਮੋਬਾਈਲ ਮੈਡੀਕਲ ਟੀਮਾਂ ਅਤੇ 172 ਐਂਬੂਲੈਂਸਾਂ ਉਪਲਬਧ ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਕਈ ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਪ੍ਰਤੀ ਸਰਗਰਮ ਅਤੇ ਤੇਜ਼ੀ ਨਾਲ ਪ੍ਰਤੀਕਿਰਿਆ ਕਰਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਹੈ। ਸਿਹਤ […]

Continue Reading

ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ

ਜਲ ਸਰੋਤ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਫੌਰੀ ਕਾਰਵਾਈ ਦੇ ਨਿਰਦੇਸ਼ ਡਿਪਟੀ ਕਮਿਸ਼ਨਰਾਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕਰਨ ਦੇ ਹੁਕਮ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਤਰਜੀਹੀ ਤੌਰ ‘ਤੇ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਲਈ ਕਿਹਾ ਪਸ਼ੂਆਂ ਲਈ ਵੱਖਰੇ ਇੰਤਜ਼ਾਮਾਂ ਤਹਿਤ ਚਾਰਾ ਅਤੇ ਵੈਟਰਨਰੀ ਸਹੂਲਤਾਂ ਯਕੀਨੀ ਬਣਾਉਣ ਦੇ ਹੁਕਮ ਤਰਨ ਤਾਰਨ ਅਤੇ […]

Continue Reading