ਪੰਜਾਬ ਸਰਕਾਰ ਨੇ ਵਨ ਟਾਈਮ ਸੈਟਲਮੈਂਟ ਸਕੀਮ ਦੀ ਤਾਰੀਖ਼ 31 ਅਗਸਤ ਤੱਕ ਵਧਾਈ : ਡਾ. ਰਵਜੋਤ ਸਿੰਘ

ਕਿਹਾ, ਹੁਣ 31 ਅਗਸਤ ਤੱਕ ਬਕਾਇਆ ਪ੍ਰਾਪਰਟੀ ਟੈਕਸ ਜ਼ਮ੍ਹਾਂ ਕਰਾਉਣ ‘ਤੇ ਵਿਆਜ ਪੈਨਲਟੀ ਮੁਆਫ਼ ਹੋਵੇਗੀ ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਲਈ  ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਦੀ ਤਾਰੀਖ 31 ਅਗਸਤ, 2025 ਤੱਕ ਵਧਾ ਦਿੱਤੀ ਹੈ। ਇਸ ਸਕੀਮ ਤਹਿਤ  ਸਰਕਾਰ ਵੱਲੋਂ ਘੱਟ ਜੁਰਮਾਨੇ ਦੇ ਨਾਲ ਬਕਾਇਆ ਟੈਕਸ ਅਦਾ […]

Continue Reading

ਪੰਜਾਬ ’ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ਕੀਤਾ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਪੰਜਾਬ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ਉਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ […]

Continue Reading

ਮਿਡ ਡੇ ਮੀਲ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ

ਸੰਗਰੂਰ, 17 ਅਗਸਤ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮਿਡ ਡੇ ਮੀਲ ਵਰਕਰ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ, ਪਰ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਉਤੇ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਅੱਜ ਮੁੱਖ ਮੰਤਰੀ […]

Continue Reading

ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025 ਦਾ ਐਲਾਨ – ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ 18 ਅਗਸਤ ਤੋਂ ਸ਼ੁਰੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ ਮਿੱਠੀ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿਦਿਆਰਥੀਆਂ ਵਿੱਚ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਸ ਸਾਲ “ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025” ਕਰਵਾ ਰਿਹਾ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ […]

Continue Reading

ਭਲਕੇ ਦੀ ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਭਲਕੇ ਸੋਮਵਾਰ 18 ਅਗਸਤ ਦੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ ਹੈ।  15 ਅਗਸਤ ਨੂੰ ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਅਜ਼ਾਦੀ […]

Continue Reading

ਜੰਮੂ ਕਸ਼ਮੀਰ ’ਚ ਬੱਦਲ ਫੱਟਣ ਕਾਰਨ ਮੱਚੀ ਤਬਾਹੀ, 4 ਦੀ ਮੌਤ

ਜੰਮੂ, 17 ਅਗਸਤ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਵਿੱਚ ਅੱਜ ਫਿਰ ਬੱਦਲ ਫੱਟਣ ਕਾਰਨ ਭਾਰੀ ਤਬਾਹੀ ਹੋਈ ਹੈ। ਬੱਦਲ ਫੱਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 6 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਕਠੂਆ ਦੀ ਘਾਟੀ ਖੇਤਰ ਵਿੱਚ ਅੱਜ ਬੱਦਲ ਫਟ ਗਏ। ਰਾਜਬਾਗ […]

Continue Reading

ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਕੱਚੇ ਮੁਲਾਜ਼ਮਾਂ ਦੇ ਪੱਕੇ ਕਰਨ, ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਟਰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ਕਾਰੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ। ਇਸ ਤੋਂ ਪਹਿਲਾਂ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਬੀਤੇ ਦਿਨੀਂ ਚੀਫ਼ ਸੈਕਟਰੀ ਪੰਜਾਬ ਨਾਲ ਪੈਂਨਲ ਮੀਟਿੰਗ […]

Continue Reading

ਸੁਪਰੀਮ ਕੋਰਟ ਤੇ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜਾਂ ਤੋਂ ਬੇਅਦਬੀ ਬਿੱਲ ਖਰੜੇ ‘ਚ ਸੋਧਾਂ ਲਈ ਕਮੇਟੀ ਕਾਨੂੰਨੀ ਸੁਝਾਓ ਲਵੇ : ਧਾਲੀਵਾਲ

ਕਿਹਾ, ਸੁਪਰੀਮ ਕੋਰਟ ਦੇ ਫੈਸਲੇ ਦੀ ਰੌਸ਼ਨੀ ‘ਚ ਬੰਦੀ ਸਿੰਘਾਂ ਨੂੰ ਕੇਂਦਰ ਬਿਨਾਂ ਦੇਰੀ ਰਿਹਾਅ ਕਰੇ ਅੰਮ੍ਰਿਤਸਰ/ਅਜਨਾਲਾ, 16 ਅਗਸਤ, ਦੇਸ਼ ਕਲਿੱਕ ਬਿਓਰੋ : ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਸਮਾਜ ਵਿਰੋਧੀ ਅਨਸਰਾਂ / ਫਿਰਕਾਪ੍ਰਸਤਾਂ ਵਲੋਂ ਇਕ ਗਿਣੀ ਮਿਥੀ ਸਾਜਿਸ਼ ਤਹਿਤ ਪੰਜਾਬ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ SC ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਐਸ ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਲਗਾਇਆ ਹੈ।

Continue Reading

ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਸਾਲਾਨਾ ਪਾਸ ਦੀ ਯੋਜਨਾ ਲਾਗੂ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਸਾਰੇ ਟੋਲ ਪਲਾਜ਼ਿਆਂ ‘ਤੇ ਸਾਲਾਨਾ ਪਾਸ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਇਹ ਪਾਸ 3,000 ਰੁਪਏ ਵਿੱਚ ਉਪਲਬਧ ਹੋਵੇਗਾ ਅਤੇ ਬੀਤੀ ਰਾਤ ਤੋਂ ਸਾਰੇ ਟੋਲ ਪਲਾਜ਼ਿਆਂ ‘ਤੇ ਲਾਗੂ ਕਰ ਦਿੱਤਾ ਗਿਆ ਹੈ। ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਦੇ ਇਸ ਪਾਸ ਨਾਲ, ਲੋਕ ਇੱਕ ਸਾਲ ਵਿੱਚ 200 ਟ੍ਰਿਪ […]

Continue Reading