ਪੰਜਾਬ ‘ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਘਰ ਬੈਠਿਆਂ ਹੋਣਗੀਆਂ ਹੱਲ, ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਹੁਣ ਆਪਣੀਆਂ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਨਾ ਹੀ ਉਨ੍ਹਾਂ ਨੂੰ ਅਧਿਕਾਰੀਆਂ ਨੂੰ ਸਿਫਾਰਸ਼ਾਂ ਕਰਨੀਆਂ ਪੈਣਗੀਆਂ। ਇਸ ਦੇ ਨਾਲ ਹੀ, ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਨੂੰ ਸਮੇਂ ਸਿਰ ਬੈਂਕ ਰਾਹੀਂ ਆਪਣੀ ਪੈਨਸ਼ਨ ਮਿਲਣੀ ਸ਼ੁਰੂ ਹੋ ਜਾਵੇਗੀ।ਇਸ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਚੰਡੀਗੜ੍ਹ, 16 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਨੇ ਪਹਿਲਾਂ ਚੁਆਇਸ ਕੀਤੇ ਸ਼ਟੇਸ਼ਨ ਰੱਦ ਕਰ ਦਿੱਤੇ ਹਨ। ਦੁਬਾਰਾ ਤੋਂ ਸਟੇਸ਼ਨ ਚੁਆਇਸ ਕਰਨ ਸਬੰਧੀ ਕਿਹਾ ਗਿਆ ਹੈ। ਬਦਲੀਆਂ ਸਬੰਧੀ 17 ਅਗਸਤ ਤੱਕ ਸਟੇਸ਼ਨ ਚੁਆਇਸ ਕੀਤੇ ਜਾ ਸਕਦੇ ਹਨ।

Continue Reading

ਹੈਲੀਕਾਪਟਰ ਹਾਦਸਾ ਗ੍ਰਸਤ 5 ਦੀ ਮੌਤ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿੱਕ ਬਿਓਰੋ : ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਮੱਗਰੀ ਲੈ ਕੇ ਜਾਂਦਾ ਹੈਲੀਕਾਪਟਰ ਹਾਦਸਾ ਗ੍ਰਸਤ ਹੋ ਗਿਆ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ 5 ਕਰੂ ਮੈਂਬਰ ਦੀ ਮੌਤ ਹੋ ਗਈ। ਖੈਬਰ ਪਖਤੂਨਖਵਾ ਸੂਬੇ ਦੇ ਮੁੱਖ ਮੰਤਰੀ ਅਲੀ ਅਮੀਨ […]

Continue Reading

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਤਿਰੰਗਾ

ਸਰਕਾਰ ਸਤੰਬਰ ‘ਚ ਆਂਗਨਵਾੜੀ ਸੈਂਟਰਾਂ ਲਈ 5000 ਵਰਕਰਾਂ ਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 15 ਅਗਸਤ, ਦੇਸ਼ ਕਲਿੱਕ ਬਿਓਰੋ :ਸਥਾਨਕ ਆਈ.ਟੀ.ਆਈ ਗਰਾਊਂਡ ਵਿਖੇ 79ਵੇਂ ਆਜ਼ਾਦੀ ਦਿਹਾੜੇ ਦੇ ਮਨਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ […]

Continue Reading

ਪੰਜਾਬ ‘ਚ ਫਿਰੌਤੀ ਲਈ ਸੁਨਿਆਰੇ ਨੂੰ ਗੋਲੀ ਮਾਰੀ

ਫਿਰੋਜ਼ਪੁਰ, 15 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਦੁਕਾਨ ਦੇ ਮਾਲਕ ਨੂੰ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਸਦੇ ਜਬਾੜੇ ਦੇ ਨੇੜੇ ਲੱਗੀ।ਇਹ ਘਟਨਾ ਫਿਰੋਜ਼ਪੁਰ ਦੇ ਜੀਰਾ ਵਿਧਾਨ ਸਭਾ ਹਲਕੇ ਵਿੱਚ ਮੰਜੂ ਜਵੈਲਰਜ਼ ਦੀ ਦੁਕਾਨ ਵਿੱਚ ਵਾਪਰੀ।ਇਸ ਘਟਨਾ ਪਿੱਛੇ ਗੈਂਗਸਟਰ ਹਰੀਕੇ ਲੰਡੇ ਦਾ […]

Continue Reading

ਪਠਾਨਕੋਟ-ਭਰਮੌਰ ਰਾਸ਼ਟਰੀ ਰਾਜਮਾਰਗ ‘ਤੇ ਸਵਿਫਟ ਕਾਰ ਰਾਵੀ ਨਦੀ ‘ਚ ਡਿੱਗੀ, 2 ਪੰਜਾਬੀਆਂ ਦੀ ਮੌਤ ਇੱਕ ਲਾਪਤਾ

ਸ਼ਿਮਲਾ, 15 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸ਼ਰਧਾਲੂਆਂ ਦੀ ਸਵਿਫਟ ਕਾਰ ਬੀਤੀ ਰਾਤ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿਖੇ ਰਾਵੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 2 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਇੱਕ ਅਜੇ ਵੀ ਲਾਪਤਾ ਹੈ। 2 ਹੋਰ ਗੰਭੀਰ ਜ਼ਖਮੀ ਹਨ। ਜ਼ਖਮੀਆਂ ਦਾ ਚੰਬਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ […]

Continue Reading

ਸੋਮਵਾਰ ਨੂੰ ਸਕੂਲਾਂ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਅਗਸਤ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ ਅੱਜ ਅਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ […]

Continue Reading

Breaking : ਹਿਮਾਚਲ ‘ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਖੱਡ ‘ਚ ਡਿੱਗੀ, 4 ਦੀ ਮੌਤ

ਸ਼ਿਮਲਾ, 15 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 23 ਯਾਤਰੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ, ਪੰਜਾਬ ਦੇ ਮੋਗਾ ਤੋਂ 27 […]

Continue Reading

ਪੰਜਾਬ ਪੁਲਿਸ ਨੇ ਕਈ ਮੁਲਾਜ਼ਮ ਆਗੂ ਘਰਾਂ ‘ਚ ਕੀਤੇ ਨਜ਼ਰਬੰਦ

ਫਰੀਦਕੋਟ, 15 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਦੇ ਫਰੀਦਕੋਟ ਦੌਰੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਲਗਭਗ 2 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਪੂਰੇ ਸਥਾਨ ‘ਤੇ ਸੀਸੀਟੀਵੀ ਅਤੇ ਡਰੋਨ ਕੈਮਰਿਆਂ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਖੇਤਰ ਨੂੰ ਨੋ-ਫਲਾਈਂਗ ਜ਼ੋਨ ਐਲਾਨਿਆ […]

Continue Reading

CM ਭਗਵੰਤ ਮਾਨ ਨੇ ਫਰੀਦਕੋਟ, ਹਰਜੋਤ ਬੈਂਸ ਨੇ ਮੋਗਾ ਤੇ ਅਮਨ ਅਰੋੜਾ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

ਚੰਡੀਗੜ੍ਹ, 15 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਝੰਡਾ ਲਹਿਰਾਇਆ।ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਗਾ ਵਿੱਚ ਤਿਰੰਗਾ ਲਹਿਰਾਇਆ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਗਾ ਦੀ ਦਾਣਾ ਮੰਡੀ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਮੋਗਾ ਦੇ ਡੀਸੀ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ, […]

Continue Reading