PM ਮੋਦੀ ਇਸ ਦਿਵਾਲੀ ਦੇਸ਼ ਵਾਸੀਆਂ ਨੂੰ ਦੇਣਗੇ ਵੱਡਾ ਤੋਹਫ਼ਾ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਅਸੀਂ ਅਗਲੀ ਪੀੜ੍ਹੀ ਦੇ ਸੁਧਾਰ ਲਈ ਇੱਕ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਸਾਡਾ ਉਦੇਸ਼ ਹੁਣ ਹਰ ਤਰ੍ਹਾਂ ਦੇ ਸੁਧਾਰ ਲਿਆਉਣਾ ਹੈ। ਮੈਂ ਇਸ ਦੀਵਾਲੀ ‘ਤੇ ਤੁਹਾਡੇ ਲਈ ਦੋਹਰੀ ਦੀਵਾਲੀ ਮਨਾਉਣ ਜਾ ਰਿਹਾ ਹਾਂ। ਦੇਸ਼ ਵਾਸੀਆਂ ਨੂੰ […]

Continue Reading

ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅੱਜ ਤੋਂ ਲਾਗੂ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਅੱਜ 15 ਅਗਸਤ ਹੈ, ਇਸ ਦਿਨ ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ ਯੋਜਨਾ ਸ਼ੁਰੂ ਅਤੇ ਲਾਗੂ ਕਰ ਰਹੇ ਹਾਂ। ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ […]

Continue Reading

PM ਮੋਦੀ ਨੇ 12ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਆਜ਼ਾਦੀ ਦਿਵਸ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ 12ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਲਹਿਰਾਇਆ ਤੇ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਦਾ ਉਦਘਾਟਨੀ ਭਾਸ਼ਣ ਆਪ੍ਰੇਸ਼ਨ ਸਿੰਦੂਰ ‘ਤੇ ਕੇਂਦ੍ਰਿਤ ਸੀ। ਉਨ੍ਹਾਂ ਕਿਹਾ, ‘ਅੱਜ ਮੈਨੂੰ ਲਾਲ ਕਿਲ੍ਹੇ ਤੋਂ ਆਪ੍ਰੇਸ਼ਨ ਸਿੰਦੂਰ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਨ ਦਾ ਮੌਕਾ […]

Continue Reading

ਪੰਜਾਬ ’ਚ ਭਲਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪਨਬੱਸ/ਪੀ ਆਰ ਟੀ ਸੀ ਮੁਲਾਜ਼ਮ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸ਼ਿੱਟਾ ਰਹੀ। ਇਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਮੀਟਿੰਗ ਵਿੱਚ ਪਿਛਲੇ ਸਮੇਂ ਦੀ ਤਰ੍ਹਾਂ ਟਾਲਮਟਲੋ ਦੀ ਨੀਤੀ ਅਪਣਾ […]

Continue Reading

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, ਅਗਸਤ 13, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਅਧਿਕਾਰੀਆਂ ਤੋਂ ਸੂਬੇ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ […]

Continue Reading

ਪੰਜਾਬ ’ਚ ਗਾਇਕਾ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਲੁਧਿਆਣਾ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਗਾਇਕਾ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਹੈ। 23 ਸਾਲਾ ਗਾਇਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮਿਲੀ ਜਾਣਕਾਰੀ […]

Continue Reading

TRP ਲਈ ਕਈ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਜਾਂਦੀ ਹੈ : ਹਾਈਕੋਰਟ ਦੀ ਸਖ਼ਤ ਟਿੱਪਣੀ

ਨਵੀਂ ਦਿੱਲੀ, 13 ਅਗਸਤ, ਦੇਸ਼ ਕਲਿੱਕ ਬਿਓਰੋ : ਮਾਨਯੋਗ ਹਾਈਕੋਰਟ ਵੱਲੋਂ ਮੀਡੀਆਂ ਨੂੰ ਲੈ ਕੇ ਸਖਤ ਟਿੱਪਣੀਆਂ ਕੀਤੀਆਂ ਗਈਆਂ ਹਨ। ਹਾਈਕੋਰਟ ਨੇ ਕਿਹਾ ਕਿ TRP ਰੇਟਿੰਗ ਲਈ ਕਈ ਲੋਕਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਜਾਂਦੀ ਹੈ। ਕਰਨਾਟਕ ਹਾਈਕੋਰਟ ਨੇ ਬੁੱਧਵਾਰ ਨੂੰ ਮੀਡੀਆਂ ਦੀ ਜ਼ਿੰਮੇਵਾਰੀ ਨਾਲ ਰਿਪੋਟਿੰਗ ਕਰਨ ਦੀ ਨਸੀਹਤ ਦਿੱਤੀ ਹੈ। ਜੱਜ ਐਮ ਆਈ ਅਰੁਣ […]

Continue Reading

ਪੰਜਾਬ ਦੇ ਕਿਰਤ ਵਿਭਾਗ ਨੇ ਕਈ ਸਕੀਮਾਂ ਨੂੰ ਸਰਲ ਬਣਾਇਆ : ਸੌਂਦ

ਮਨਰੇਗਾ ਵਰਕਰਾਂ ਨੂੰ ਵੈਲਫੇਅਰ ਬੋਰਡ ਨਾਲ ਰਜਿਸਟਰ ਹੋਣ ਲਈ ਕੀਤਾ ਉਤਸ਼ਾਹਿਤ ਚੰਡੀਗੜ੍ਹ, 13 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਕਈ ਸਕੀਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਇਨ੍ਹਾਂ ਸਕੀਮਾਂ ਤੱਕ ਕਿਰਤੀਆਂ ਦੀ ਸੁਖਾਲੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਧਾਰਮਿਕ ਸਜ਼ਾ ਪੂਰੀ ਕੀਤੀ

ਅੰਮ੍ਰਿਤਸਰ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਪੂਰੀ ਕੀਤੀ। ਅੱਜ ਯਾਨੀ ਬੁੱਧਵਾਰ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਝੁਕਾਇਆ। ਇਹ ਸਜ਼ਾ ਸ੍ਰੀਨਗਰ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਦਿੱਤੀ ਗਈ […]

Continue Reading