ਸ਼੍ਰੋਮਣੀ ਅਕਾਲੀ ਦਲ ਵੱਲੋਂ 55 ਉਪ ਪ੍ਰਧਾਨਾਂ ਦਾ ਐਲਾਨ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਹੈ। ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਜਗਦੇਵ ਸਿੰਘ ਬੋਪਾਰਾਏ 2. ਸੰਜੀਵ ਤਲਵਾਰ […]

Continue Reading

ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ

ਐਸ.ਏ.ਐਸ. ਨਗਰ, 12 ਅਗਸਤ, ਦੇਸ਼ ਕਲਿੱਕ ਬਿਓਰੋ : ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ ਟੀ ਓ (Harbhajan Singh ETO) ਨੇ ਅੱਜ ਐਸ.ਏ.ਐਸ. ਨਗਰ, ਮੋਹਾਲੀ ਦੇ ਇੰਡਸਟਰੀਲ ਏਰੀਆ ਵਿੱਚ ਸਥਿਤ ਲੋਕ ਨਿਰਮਾਣ ਵਿਭਾਗ ਕੰਪਲੈਕਸ ਵਿਚ ਵਿਭਾਗੀ ਕੁਆਲਿਟੀ ਕੰਟਰੋਲ ਸੈਲ, ਪ੍ਰਾਂਤਕ ਮੰਡਲ, ਉਸਾਰੀ ਮੰਡਲ, ਬਾਗਵਾਨੀ ਉਪਮੰਡਲ ਮੋਹਾਲੀ ਦਫਤਰਾਂ ਦਾ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ ਲੋਕ […]

Continue Reading

“ਸੇਫ ਪੰਜਾਬ” ਪੋਰਟਲ ਸਦਕਾ ਨਸ਼ਿਆਂ ਵਿਰੁੱਧ ਜੰਗ ਵਿੱਚ 5,000 ਤੋਂ ਵੱਧ FIR ਦਰਜ : ਹਰਪਾਲ ਸਿੰਘ ਚੀਮਾ

ਕਿਹਾ, ਚੈਟਬੌਟ ‘ਤੇ ਪ੍ਰਾਪਤ ਸੂਚਨਾ ਨੂੰ ਠੋਸ ਪੁਲਿਸ ਕਾਰਵਾਈ ਵਿੱਚ ਬਦਲਣ ਦੀ ਪਰਿਵਰਤਨ ਦਰ 32 ਫੀਸਦੀ ‘ਤੇ ਪਹੁੰਚੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 16,322 ਐਨ.ਡੀ.ਪੀ.ਐਸ ਕੇਸ ਦਰਜ, 25,552 ਗ੍ਰਿਫ਼ਤਾਰੀਆਂ, ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ’ […]

Continue Reading

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ ਪਟਿਆਲਾ, 12 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ […]

Continue Reading

SC ਕਮਿਸ਼ਨ ਵਲੋਂ ਰਾਮਾਨੰਦ ਚੌਕ ਵਿਚੋਂ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਤੋਂ ਰਿਪੋਰਟ ਤਲਬ

ਚੰਡੀਗੜ੍ਹ,12 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]

Continue Reading

ਅਮਰੀਕਾ ‘ਚ ਜਲੰਧਰ ਦੇ 70 ਸਾਲਾ ਸਿੱਖ ਬਜ਼ੁਰਗ ‘ਤੇ ਨਸਲੀ ਹਮਲਾ, ਹਾਲਤ ਗੰਭੀਰ, ਹੋ ਚੁੱਕੀਆਂ 3 ਸਰਜਰੀਆਂ

ਜਲੰਧਰ, 12 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਬਜ਼ੁਰਗ ਸ਼੍ਰੀ ਹਰਪਾਲ ਸਿੰਘ ‘ਤੇ ਨਸਲੀ ਹਮਲਾ ਹੋਇਆ ਹੈ।ਸਾਬਕਾ ਭਾਰਤੀ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ, ਜੋ ਕਿ ਜਲੰਧਰ ਤੋਂ ਹਨ, ਨੇ ਅਮਰੀਕਾ ਦੇ ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਬਜ਼ੁਰਗ ਸ਼੍ਰੀ ਹਰਪਾਲ ਸਿੰਘ ‘ਤੇ […]

Continue Reading

Breaking : ਪੰਜਾਬ ‘ਚ ਸੈਮੀਕੰਡਕਟਰ ਪਲਾਂਟ ਸਥਾਪਤ ਕੀਤਾ ਜਾਵੇਗਾ, ਕੇਂਦਰੀ ਕੈਬਨਿਟ ਨੇ ਮਨਜ਼ੂਰੀ ਦਿੱਤੀ

ਮੋਹਾਲੀ, 12 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਸਥਾਪਤ ਕੀਤਾ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕੁੱਲ 4 ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, […]

Continue Reading

ਪੰਜਾਬ ’ਚ ਨਿਕਲੀਆਂ ਸਰਕਾਰੀ ਨੌਕਰੀਆਂ, 24 ਅਗਸਤ ਆਖਰੀ ਮਿਤੀ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਐਸਐਸਐਸਬੀ ਵੱਲੋਂ 29 ਸਹਾਇਕ ਸੁਪਰਡੰਟ, 451 ਵਾਰਡਰ, 20 ਮੈਟਰਨ ਕੁਲ 500 […]

Continue Reading

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ ਚੰਡੀਗੜ੍ਹ 12 ਅਗਸਤ 2025, ਦੇਸ਼ ਕਲਿੱਕ ਬਿਓਰੋ : ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ […]

Continue Reading

ਲੋਕ ਸਭਾ ‘ਚ ਨਕਦੀ ਘੁਟਾਲੇ ਮਾਮਲੇ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਮਨਜ਼ੂਰ

ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਮੰਗਲਵਾਰ ਨੂੰ ਨਕਦੀ ਘੁਟਾਲੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਸਪੀਕਰ ਨੇ ਕਿਹਾ, ‘ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਕੁੱਲ 146 ਮੈਂਬਰਾਂ ਦੇ ਦਸਤਖਤ ਵਾਲਾ ਪ੍ਰਸਤਾਵ ਪ੍ਰਾਪਤ […]

Continue Reading