ਭਾਰਤ-ਪਾਕਿਸਤਾਨ ਦੀਆਂ ਜਲ ਸੈਨਾਵਾਂ ਅੱਜ ਤੋਂ ਅਰਬ ਸਾਗਰ ‘ਚ ਕਰਨਗੀਆਂ ਜੰਗੀ ਅਭਿਆਸ

ਮੁੰਬਈ, 11 ਅਗਸਤ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਦੀਆਂ ਜਲ ਸੈਨਾਵਾਂ ਸੋਮਵਾਰ ਨੂੰ ਇੱਕੋ ਸਮੇਂ ਅਰਬ ਸਾਗਰ ਵਿੱਚ ਜੰਗੀ ਅਭਿਆਸ ਕਰਨਗੀਆਂ। ਇਹ ਅਭਿਆਸ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਹਾਲਾਂਕਿ, ਇਹ ਅਜੇ ਪਤਾ ਨਹੀਂ ਹੈ ਕਿ ਦੋਵਾਂ ਦੇਸ਼ਾਂ ਦੇ ਕਿਹੜੇ ਜੰਗੀ ਜਹਾਜ਼ ਇਸ ਅਭਿਆਸ ਵਿੱਚ ਹਿੱਸਾ ਲੈਣਗੇ।ਰੱਖਿਆ ਸੂਤਰਾਂ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ […]

Continue Reading

ਪੰਜਾਬ ’ਚ 3 ਸਕੇ ਭਰਾਵਾਂ ਨੂੰ ਆਇਆ Heart Attack, 2 ਦੀ ਮੌਤ

ਪੰਜਾਬ ਵਿਚ ਇਕ ਅਜਿਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਸਕੇ ਭਰਾਵਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿੰਨਾਂ ਵਿੱਚ ਦੋ ਦੀ ਮੌਤ ਹੋ ਗਈ ਅਤੇ ਤੀਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਨਸਾ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਇਕ ਅਜਿਹੀ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦਾ ਇਜਲਾਸ ਅੱਜ, ਪ੍ਰਧਾਨ ਦਾ ਹੋਵੇਗਾ ਐਲਾਨ

ਅੰਮ੍ਰਿਤਸਰ, 11 ਅਗਸਤ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮ ਅਧੀਨ ਬਣਾਈ ਗਈ ਭਰਤੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ, ਹੋਰ ਸੂਬਿਆਂ ਅਤੇ ਵਿਦੇਸ਼ਾਂ ’ਚੋਂ ਕੁੱਲ 15 ਲੱਖ ਵਰਕਰਾਂ ਦੀ ਭਰਤੀ ਕੀਤੀ ਗਈ ਹੈ। ਡੈਲੀਗੇਟ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਸੋਮਵਾਰ ਨੂੰ ਸਵੇਰੇ 11 ਵਜੇ […]

Continue Reading

ਤਿਰੂਵਨੰਤਪੁਰਮ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਉਡਾਣ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 11 ਅਗਸਤ, ਦੇਸ਼ ਕਲਿਕ ਬਿਊਰੋ : ਤਿਰੂਵਨੰਤਪੁਰਮ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ AI2455 ਨੂੰ ਐਤਵਾਰ ਰਾਤ ਨੂੰ ਚੇਨਈ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਏਅਰਲਾਈਨਾਂ ਨੇ ਇਸ ਦਾ ਕਾਰਨ ਤਕਨੀਕੀ ਖਰਾਬੀ ਅਤੇ ਖਰਾਬ ਮੌਸਮ ਦੱਸਿਆ ਹੈ।ਕਾਂਗਰਸ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ, ਜੋ ਜਹਾਜ਼ ਵਿੱਚ ਮੌਜੂਦ ਸਨ, ਨੇ ਲਿਖਿਆ – ਜਦੋਂ ਚੇਨਈ ਵਿੱਚ […]

Continue Reading

ਰੱਖੜੀ ਦਾ ਤੋਹਫ਼ਾ : ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਦਸਵੀਂ ਪਾਸ ਆਂਗਣਵਾੜੀ ਹੈਲਪਰਾਂ ਨੂੰ ਵੀ ਜਲਦ ਮਿਲੇਗੀ ਤਰੱਕੀ – ਕੈਬਨਿਟ ਮੰਤਰੀ ਸਤੰਬਰ ਤੋਂ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ […]

Continue Reading

ਬੈਂਕ ਦਾ ਵੱਡਾ ਫੈਸਲਾ : ਖਾਤੇ ’ਚ 50 ਹਜ਼ਾਰ ਤੋਂ ਘੱਟ ਹੋਏ ਪੈਸੇ ਤਾਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੈਂਕ ਵਿੱਚ ਬਚਤ ਖਾਤੇ ਵਾਲਿਆਂ ਲਈ ਇਹ ਅਹਿਮ ਖਬਰ ਹੈ। ਬੈਂਕ ਵੱਲੋਂ ਬਚਤ ਖਾਤਿਆਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ, ਜੇਕਰ ਖਾਤੇ ਵਿਚ 50 ਹਜ਼ਾਰ ਰੁਪਏ ਤੋਂ ਘੱਟ ਪੈਸੇ ਹੋਏ ਤਾਂ ਜ਼ੁਰਮਾਨਾ ਦੇਣਾ ਪਵੇਗਾ। ICICI ਬੈਂਕ ਵੱਲੋਂ ਆਪਣੇ ਖਾਤਾਧਾਰਕਾਂ ਲਈ ਫੈਸਲਾ ਲਿਆ ਗਿਆ ਹੈ। ਬੈਂਕ […]

Continue Reading

ਮੁੱਖ ਮੰਤਰੀ ਅਤੇ ਕੇਜਰੀਵਾਲ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਪ੍ਰਣਾਲੀ ‘ਬਾਜ਼ ਅੱਖ’ ਦੀ ਸ਼ੁਰੂਆਤ

ਇਹ ਪਹਿਲ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਨਵਾਂ ਅਧਿਆਇ ਲਿਖੇਗੀ: ਅਰਵਿੰਦ ਕੇਜਰੀਵਾਲ ਇਹ ਪ੍ਰਣਾਲੀ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਅੰਤਰਰਾਸ਼ਟਰੀ ਸਰਹੱਦ ‘ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਤਾਇਨਾਤ ਰਹੇਗੀ: ਭਗਵੰਤ ਸਿੰਘ ਮਾਨ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਟਾਕਰੇ ਲਈ ਸੁਰੱਖਿਆ ਬਲਾਂ ਲਈ ਵਧੇਰੇ ਮਦਦਗਾਰ ਸਾਬਤ ਹੋਵੇਗੀ ਏ.ਡੀ.ਐਸ. ਪ੍ਰਣਾਲੀ ਤਰਨ ਤਰਨ, 9 ਅਗਸਤ, ਦੇਸ਼ ਕਲਿੱਕ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੰਘਰਸ਼ ਨੂੰ ਪਿਆ ਬੂਰ, ਸਰਕਾਰ ਨੇ ਮੰਗਾਂ ਮੰਨੀਆਂ

ਚੰਡੀਗੜ੍ਹ 9 ਅਗਸਤ 2025, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਜਨਰਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ, ਜੁਆਇੰਟ ਸਕੱਤਰ ਗੁਰਦੀਪ ਕੌਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜੂਨ 2025 ਵਿੱਚ ਆਂਗਣਵਾੜੀ ਵਰਕਰ […]

Continue Reading

ਦਿੱਲੀ ’ਚ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 7 ਦੀ ਮੌਤ

ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਇਕ ਕੰਧ ਦੇ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ਜਿ ਵਿੱਚ 7 ਲੋਕਾਂ ਦੀ ਜਾਨ ਚਲੇ ਜਾਣ ਦੀ ਖਬਰ ਹੈ। ਦੱਸਿਆ ਜਾ ਰਹਿਾ ਹੈ ਕਿ ਭਾਰੀ ਮੀਂਹ ਕਾਰਨ ਕੰਧ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮੌਕੇ ਉਤੇ ਬਚਾਅ ਕੰਮ ਜਾਰੀ ਹਨ। ਜੈਤਪੁਰ ਖੇਤਰ ਵਿੱਚ ਅੱਜ […]

Continue Reading

ਰੱਖੜੀ ਵਾਲੇ ਦਿਨ ਔਰਤ ਤੇ ਦੋ ਧੀਆਂ ਦਾ ਕਤਲ

ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ […]

Continue Reading