ਸੁਖਪਾਲ ਖਹਿਰਾ ਦਾ ਸਾਬਕਾ PSO ਗ੍ਰਿਫਤਾਰ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ (PSO) ਨੂੰ ਪੰਜਾਬ ਪੁਲਿਸ ਨੇ ਅੱਜ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ ਜੋਗਾ ਸਿੰਘ ਨੂੰ ਫਾਜ਼ਿਲਕਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਪੰਜਾਬ ’ਚ ਸੱਪ ਦੇ ਡੰਗਣ ਨਾਲ ਪਿਓ ਪੁੱਤ ਦੀ ਮੌਤ

ਸੰਗਰੂਰ, 9 ਅਗਸਤ, ਦੇਸ਼ ਕਲਿੱਕ ਬਿਓਰੋ ; ਜ਼ਹਿਰੀਲੀ ਸੱਪ ਦੇ ਡੰਗਣ ਕਾਰਨ ਪਿਓ ਪੁੱਤ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਖੇਤਾਂ ਵਿੱਚ ਕੰਮ ਕਰਦੇ ਸਮੇਂ ਜ਼ਹਿਰੀਲੀ ਸੱਪ ਨੇ 5 ਸਾਲਾ ਬੱਚੇ ਸਮੇਤ ਪਿਓ ਪੁੱਤ ਨੂੰ ਡੰਗ ਮਾਰ ਦਿੱਤਾ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਖਨੌਰੀ ਦੇ ਨਜ਼ਦੀਕੀ ਪਿੰਡ ਅਨਦਾਨਾ ਵਿੱਚ 5 ਸਾਲਾ ਬੱਚੇ […]

Continue Reading

ਚੰਡੀਗੜ੍ਹ : ਭਾਰੀ ਮੀਂਹ ਤੋਂ ਬਾਅਦ ਰਾਤ ਨੂੰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਤ ਨੂੰ ਹੀ ਸੁਢਲਾ ਦੇ ਫਲੱਡ ਗੇਟ ਖੋਲ੍ਹੇ ਪਏ। ਝੀਲ ਦਾ ਪਾਣੀ ਪੱਧਰ ਘਟ ਕੇ ਜਦੋਂ 1,162.20 ਫੁੱਟ ਪਹੁੰਚਿਆ ਤਾਂ ਸੁਖਨਾ ਦੇ ਫਲੱਡ ਗੇਟਾਂ ਨੂੰ ਬੰਦ ਕਰ […]

Continue Reading

80 ਸਾਲਾ ਬਾਬੇ ਨੂੰ ਆਨਲਾਈਨ ਪਿਆਰ ਕਰਨਾ ਪਿਆ ਮਹਿੰਗਾ, 9 ਕਰੋੜ ਦਾ ਲੱਗਿਆ ਚੂਨਾ

4 ਔਰਤਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਲੋਕ ਅਕਸਰ ਅਣਜਾਣ ਲੋਕਾਂ ਨਾਲ ਦੋਸਤੀ ਕਰ ਬੈਠਦੇ ਹਨ। ਕਈ ਵਾਰ ਤਾਂ ਅਜਿਹੇ ਲੋਕਾਂ ਦੀ ਚਾਲ ਵਿੱਚ ਫਸਦੇ ਹਨ ਕਿ ਆਪਣਾ ਵੱਡਾ ਨੁਕਸਾਨ ਕਰਵਾ ਬੈਠਦੇ ਹਨ। ਅਜਿਹਾ ਹੀ ਹੋਇਆ ਇਕ 80 ਸਾਲਾ ਬਜ਼ੁਰਗ ਨਾਲ। ਬਜ਼ੁਰਗ ਸੋਸ਼ਲ ਮੀਡੀਆ ਰਾਹੀਂ […]

Continue Reading

ਪੰਜਾਬ ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਡਾ. ਸਰਬਜੀਤ ਕੰਗਣੀਵਾਲ ਵੱਲੋਂ ‘ਪੰਜਾਬ ਦੀ ਖੱਬੀ ਲਹਿਰ’ ਬਾਰੇ ਕੀਤੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ ਹੋ ਗਈ ਹੈ। “‘ਪੰਜਾਬ ਦੀ ਖੱਬੀ ਲਹਿਰ-ਹਿੰਦੁਸਤਾਨ ਦੇ ਬਟਵਾਰੇ ਤੋਂ ਲੈ ਕੇ ਸੋਵੀਅਤ ਸੰਘ ਦੇ ਪਤਨ ਤੱਕ”’ ਨਾਂ ਦੀ ਇਸ ਪੁਸਤਕ ਵਿੱਚ ਪੰਜਾਬ ਦੀ ਖੱਬੀ ਲਹਿਰ ਦੇ ਉਤਰਾਵਾਂ-ਚੜ੍ਹਾਵਾਂ ਦੀ ਡੁੰਘਾਈ ਨਾਲ ਚਰਚਾ […]

Continue Reading

ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ […]

Continue Reading

ਰੱਖੜੀ ਦੇ ਤਿਉਹਾਰ ਮੌਕੇ PRTC ਦੀਆਂ ਬੱਸਾਂ ਨਿਰਵਿਘਨ ਚੱਲਣਗੀਆਂ : ਜੀ. ਐਮ

ਪਟਿਆਲਾ, 8 ਅਗਸਤ, ਦੇਸ਼ ਕਲਿੱਕ ਬਿਓਰੋ :ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਬੁਲਾਰ ਅਤੇ ਜਨਰਲ ਮੈਨੈਜਰ ਜਤਿੰਦਰਪਾਲ ਸਿੰਘ ਗਰੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਪੀ.ਆਰ.ਟੀ.ਸੀ. ਦੀ ਬੱਸ ਸੇਵਾ ਬੇਰੋਕ ਜਾਰੀ ਰਹੇਗੀ। ਅੱਜ ਸ਼ਾਮ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਜਤਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਤੇ […]

Continue Reading

ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ ਯੂਨੀਅਨ ਨੇ ਲਿਆ ਵਾਪਸ, 13 ਅਗਸਤ ਨੂੰ ਸਰਕਾਰ ਨਾਲ ਮੀਟਿੰਗ ਤੈਅ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਇਕ ਵਾਰ ਵਾਪਸ ਲਿਆ ਲਿਆ ਹੈ। ਸਰਕਾਰ ਵੱਲੋਂ ਪੰਜਾਬ ਰੋਡਵੇਜ/ਪਨਬੱਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੀਆਂ ਮੰਗਾਂ ਉਤੇ ਚਰਚਾ ਕਰਨ ਲਈ ਸਰਕਾਰ ਨਾਲ ਮੀਟਿੰਗ ਤੈਅ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਯੂਨੀਅਨ ਵੱਲੋਂ ਕਿਲੋਮੀਟਰ […]

Continue Reading