ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ ਯੂਨੀਅਨ ਨੇ ਲਿਆ ਵਾਪਸ, 13 ਅਗਸਤ ਨੂੰ ਸਰਕਾਰ ਨਾਲ ਮੀਟਿੰਗ ਤੈਅ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਇਕ ਵਾਰ ਵਾਪਸ ਲਿਆ ਲਿਆ ਹੈ। ਸਰਕਾਰ ਵੱਲੋਂ ਪੰਜਾਬ ਰੋਡਵੇਜ/ਪਨਬੱਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੀਆਂ ਮੰਗਾਂ ਉਤੇ ਚਰਚਾ ਕਰਨ ਲਈ ਸਰਕਾਰ ਨਾਲ ਮੀਟਿੰਗ ਤੈਅ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਯੂਨੀਅਨ ਵੱਲੋਂ ਕਿਲੋਮੀਟਰ […]

Continue Reading

ਸਰਕਾਰੀ ਬੱਸਾਂ ਦਾ ਚੱਕਾ ਜਾਮ, ਔਰਤਾਂ ਨੂੰ ਰੱਖੜੀ ਮੌਕੇ ਕਰਨਾ ਪੈ ਸਕਦਾ ਪ੍ਰੇਸ਼ਾਨੀ ਦਾ ਸਾਹਮਣਾ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਕਰ ਦਿੱਤਾ ਗਿਆ ਹੈ। ਰੱਖੜੀ ਦੇ ਤਿਉਂਹਾਰ ਤੋਂ ਪਹਿਲਾਂ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਕਰਨ ਨਾਲ ਔਰਤਾਂ ਨੂੰ ਆਉਣ ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਪੈ ਸਕਦਾ ਹੈ। ਪੰਜਾਬ […]

Continue Reading

ਚੱਲਦੀ ਰੋਡਵੇਜ਼ ਬੱਸ ‘ਤੇ ਦਰੱਖਤ ਡਿੱਗਾ, 5 ਲੋਕਾਂ ਦੀ ਮੌਤ

ਇੱਕ ਚੱਲਦੀ ਰੋਡਵੇਜ਼ ਬੱਸ ‘ਤੇ ਇੱਕ ਦਰੱਖਤ ਡਿੱਗ ਪਿਆ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਕਈ ਯਾਤਰੀ ਅਜੇ ਵੀ ਫਸੇ ਹੋਏ ਹਨ, ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਲਖਨਊ, 8 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਚੱਲਦੀ ਰੋਡਵੇਜ਼ ਬੱਸ ‘ਤੇ ਇੱਕ ਦਰੱਖਤ ਡਿੱਗ ਪਿਆ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। […]

Continue Reading

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ, ਪੋਲਿੰਗ ਅਫ਼ਸਰਾਂ, ਕਾਉਂਟਿੰਗ ਕਰਮਚਾਰੀਆਂ ਦੇ ਮਾਣ ਭੱਤੇ ’ਚ ਵਾਧਾ

ਰਿਫਰੈਸ਼ਮੈਂਟ ਦੀਆਂ ਦਰਾਂ ਵੀ ਵਧਾਈਆਂ ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫਸਰਾਂ, ਕਾਉਂਟਿੰਗ ਕਰਮਚਾਰੀਆਂ, ਮਾਈਕਰੋ ਆਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਡਿਪਟੀ ਡੀ.ਈ.ਓਜ਼, ਸੀ.ਏ.ਪੀ.ਐਫ ਕਰਮਚਾਰੀਆਂ, ਸੈਕਟਰ ਅਫ਼ਸਰਾਂ ਲਈ ਮਾਣ ਭੱਤਾ ਵੀ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਪੋਲਿੰਗ/ਗਿਣਤੀ ਵਾਲੇ ਦਿਨ ਲਈ […]

Continue Reading

ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਸਕੂਲ ਵੈਨ ਨੂੰ ਟੱਕਰ ਮਾਰੀ, ਕਈ ਵਿਦਿਆਰਥੀ ਤੇ ਡਰਾਈਵਰ ਗੰਭੀਰ ਜ਼ਖਮੀ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਇੱਕ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪਲਟ ਗਈ ਅਤੇ ਲਗਭਗ 20 ਮੀਟਰ ਤੱਕ ਘਿਸਰਦੀ ਗਈ। ਸਾਰੇ ਵਿਦਿਆਰਥੀ ਅਤੇ ਵੈਨ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਕੁਝ ਵਿਦਿਆਰਥੀਆਂ ਦੇ ਮੋਢੇ ਅਤੇ ਸਿਰ ਵਿੱਚ ਫਰੈਕਚਰ ਹੋਣ […]

Continue Reading

ਪਾਕਿਸਤਾਨ ਦੀ ਇੱਕ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਕਰਾਚੀ, 8 ਅਗਸਤ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਵਿੱਚ ਲਾਂਧੀ ਦੇ ਐਕਸਪੋਰਟ ਪ੍ਰੋਸੈਸਿੰਗ ਜ਼ੋਨ (ਕੇਈਪੀਜ਼ੈਡ) ਵਿੱਚ ਅੱਜ ਵੀਰਵਾਰ ਸਵੇਰੇ ਇੱਕ ਟੈਕਸਟਾਈਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 8 ਲੋਕ ਜ਼ਖਮੀ ਹੋ ਗਏ ਅਤੇ ਇਮਾਰਤ ਪੂਰੀ ਤਰ੍ਹਾਂ ਢਹਿ ਗਈ।ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਅੱਗ ਸਵੇਰੇ ਲੱਗੀ ਅਤੇ ਚਾਰ ਘੰਟਿਆਂ ਤੋਂ ਵੱਧ ਸਮੇਂ ਤੱਕ […]

Continue Reading

ਮਾਨਸਾ ’ਚ ਮਹਿੰਦੀ ਲਗਵਾਉਣ ਬਹਾਨੇ ਨਾਬਾਲਗ ਨਾਲ ਬਲਾਤਕਾਰ, ਸ਼ੈਲਰ ਮਾਲਕ ਸਣੇ 5 ‘ਤੇ ਕੇਸ ਦਰਜ, 3 ਗ੍ਰਿਫ਼ਤਾਰ

ਮਾਨਸਾ, 8 ਅਗਸਤ, ਦੇਸ਼ ਕਲਿਕ ਬਿਊਰੋ :ਮਾਨਸਾ ਸ਼ਹਿਰ ’ਚ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। 14 ਸਾਲਾ ਲੜਕੀ ਨਾਲ ਇਹ ਘਿਨੌਣਾ ਕਾਰਨਾਮਾ ਇਕ 45 ਸਾਲਾ ਸ਼ੈਲਰ ਮਾਲਕ ਵੱਲੋਂ ਕੀਤਾ ਗਿਆ।ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਨੇੜੇ ਰਹਿੰਦੀ ਔਰਤ ਨੇ ਮਹਿੰਦੀ ਲਗਵਾਉਣ ਦੇ ਬਹਾਨੇ ਘਰ ਬੁਲਾਇਆ, ਜਿੱਥੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਚੇਅਰਪਰਸਨਾਂ ਤੇ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਸਮਾਜ ਦੀ ਭਲਾਈ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਕੈਨੇਡਾ ’ਚ ਗੋਲੀਬਾਰੀ

ਚੰਡੀਗੜ੍ਹ,  8 ਅਗਸਤ, ਦੇਸ਼ ਕਲਿੱਕ ਬਿਓਰੋ : ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਇਕ ਵਾਰ ਫਿਰ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਸਰੀ ਸ਼ਹਿਰ ਵਿੱਚ ਸਥਿਤ ਕੈਪਸ ਕੈਫੇ ਉਤੇ ਗੋਲੀਬਾਰੀ ਕੀਤੀ ਗਈ ਹੈ। ਇਸ ਗੋਲੀਬਾਰੀ ਦੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਜ਼ਿੰਮੇਵਾਰੀ ਲਈ […]

Continue Reading