ਟਰੱਕ ਤੇ ਕਾਰ ਦੀ ਭਿਆਨਕ ਟੱਕਰ, 6 ਦੀ ਮੌਤ
ਬਾਰਾਬੰਕੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਟਰੱਕ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਉਤਰ ਪ੍ਰਦੇਸ਼ ਦੇ ਬਾਬਾਬੰਕੀ ਜ਼ਿਲ੍ਹੇ ਵਿੱਚ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ ਕਾਰ ’ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। […]
Continue Reading
