ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਨਿਜ਼ਾਮੂਦੀਨ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਜਾਣਕਾਰੀ ਅਨੁਸਾਰ, ਸਕੂਟੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਵਿੱਚ ਜਦੋਂ ਮਾਮਲਾ ਵਧਿਆ ਤਾਂ ਆਸਿਫ਼ ਕੁਰੈਸ਼ੀ ਨਾਮ ਦੇ ਵਿਅਕਤੀ ਦੀ ਹੱਤਿਆ ਕਰ […]

Continue Reading

ਹਿਮਾਚਲ ਪ੍ਰਦੇਸ਼ : ਖੱਡ ’ਚ ਡਿੱਗੀ ਕਾਰ, 6 ਦੀ ਮੌਤ

ਸ਼ਿਮਲਾ,  8 ਅਗਸਤ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 6 ਲੋਕਾਂ ਦੀ ਜਾਨ ਚਲੀ ਗਈ। ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਇਕ ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ […]

Continue Reading

Gold Price : ਸੋਨੇ ਦੀਆਂ ਕੀਮਤਾਂ ’ਚ ਵਾਧਾ

ਨਵੀਂ ਦਿੱਲੀ, 7 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਸੋਨੇ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨਾਲ ਸੋਨੇ ਦਾ ਭਾਅ ਉਚ ਪੱਧਰ ਉਤੇ ਪਹੁੰਚ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਸੋਨੇ ਦੀਆਂ ਕੀਮਤ 3600 ਰੁਪਏ ਪ੍ਰਤੀ 10 ਗ੍ਰਾਤ ਨਾਲ ਵੱਡਾ ਉਛਾਲ ਆਇਆ। ਇਸ ਕੀਮਤ ਵੱਧ ਨਾਲ ਸੋਨਾ ਦਾ ਭਾਅ 10 ਗ੍ਰਾਮ ਦੇ ਸਭ ਤੋਂ […]

Continue Reading

ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਨੂੰ ਗ੍ਰਿਫਤਾਰ ਨਾ ਕਰਨ ਵਿਰੁੱਧ ਬਸਪਾ ਨੇ ਦਿੱਤਾ ਧਰਨਾ

ਸ੍ਰੀ ਚਮਕੌਰ ਸਾਹਿਬ, 7 ਅਗਸਤ, ਦੇਸ਼ ਕਲਿੱਕ ਬਿਓਰੋ : ਮਹਿਲਾ ਪੱਤਰਕਾਰ ਨੂੰ ਅਪਸ਼ਬਦ ਬੋਲਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਹੋਣ ਦੇ ਬਾਵਜੂਦ ਗ੍ਰਿਫਤਾਰ ਨਾ ਕਰਨ ਵਿਰੁੱਧ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਪੁਲਿਸ ਥਾਣਾ ਸ੍ਰੀ ਚਮਕੌਰ ਸਾਹਿਬ ਅੱਗੇ ਧਰਨਾ ਦਿੱਤਾ ਗਿਆ। ਬਸਪਾ ਵੱਲੋਂ ਅੱਜ ਨਰਿੰਦਰ ਸਿੰਘ ਬਡਵਾਲੀ ਜ਼ਿਲ੍ਹਾ ਜਨਰਲ ਸਕੱਤਰ ਰੋਪੜ ਦੀ ਅਗਵਾਈ ਵਿੱਚ ਧਰਨਾ ਦਿੱਤਾ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਕੀਤੀ ਬੰਦ

ਸਕੂਲਾਂ ’ਚ ਭਰੀਆਂ ਅਤੇ ਖਾਲੀ ਅਸਾਮੀਆਂ ਦਾ ਡਾਟਾ ਅਪਡੇਟ ਕਰਨ ਸਬੰਧੀ ਪੱਤਰ ਜਾਰੀ ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਸਟੇਸ਼ਨ ਚੁਆਇਸ ਦੀ ਚਲਾਈ ਜਾ ਰਹੀ ਪ੍ਰਕਿਰਿਆ ਹਾਲ ਦੀ ਘੜੀ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਤਕਨੀਕੀ ਕਾਰਨਾਂ ਕਰਕੇ […]

Continue Reading

ਪੰਜਾਬ ਸਰਕਾਰ ਨੇ ਇੱਕ ਸਾਲ ਦੌਰਾਨ 108 ਕੈਦੀਆਂ ਨੂੰ ਅਗਾਊਂ ਰਿਹਾਈ ਦਿੱਤੀ

ਚੰਗੇ ਆਚਰਨ ਵਾਲੇ ਉਮਰ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਦੇਣਾ ਇੱਕ ਮਹੱਤਵਪੂਰਨ ਕਦਮ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 7 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਦੇ ਧਾਰਨੀ 108 ਕੈਦੀਆਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ […]

Continue Reading

ਅਕਾਲੀ ਦਲ ਅਤੇ ਕਾਂਗਰਸ ਨੂੰ ਝਟਕਾ : ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪਾਰਟੀ ਆਗੂ ਤਲਵੀਰ ਸਿੰਘ ਗਿੱਲ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ ਅੰਮ੍ਰਿਤਸਰ/ਚੰਡੀਗੜ੍ਹ, 7 ਅਗਸਤ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਜੀਠਾ ਵਿਧਾਨ ਸਭਾ ਹਲਕੇ ਦੇ ਕਈ ਪ੍ਰਮੁੱਖ ਸਰਪੰਚ ਅਤੇ ਗ੍ਰਾਮ ਪੰਚਾਇਤਾਂ ਆਪ ਵਿੱਚ ਸ਼ਾਮਲ ਹੋ ਗਈਆਂ। ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ […]

Continue Reading

ਲਾਲਜੀਤ ਭੁੱਲਰ ਨੇ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 7 ਅਗਸਤ: ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਜੇਲ੍ਹਾਂ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ‘ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 02 ਵਾਰਡਰ ਰੈਂਕ ਅਤੇ 01 […]

Continue Reading

ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਪਿਛਲੇ ਚਾਰ ਮਹੀਨੇ ਤੋਂ ਨਹੀਂ ਮਿਲਿਆ ਮਾਣ ਭੱਤਾ

ਡਾਇਰੈਕਟਰ ਨਾਲ ਕੀਤੀ ਮੁਲਾਕਾਤ, ਦੋ ਹਫਤੇ ‘ਚ ਮਾਣ ਭੱਤਾ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ : ਹਰਗੋਬਿੰਦ ਕੌਰ ਚੰਡੀਗੜ੍ਹ, 7 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਪਿਛਲੇ ਚਾਰ ਮਹੀਨੇ ਤੋਂ ਸੈਂਟਰ ਸ਼ੇਅਰ ਦੇ ਮਾਨ ਭੱਤੇ ਦੀ ਅਦਾਇਗੀ ਨਹੀਂ ਹੋ ਰਹੀ, ਜਿਸ ਸਬੰਧੀ ਜਥੇਬੰਦੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਡਿਪਟੀ […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੇ ਦੂਤ ਬਣਨ ਦਾ ਸੱਦਾ

ਕਿਹਾ, ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਰਾਜ ਦੇ ਵਿਦਿਆਰਥੀਆਂ ਨੂੰ ਖੁਆਉਣ ਵਾਸਤੇ ਕਰੀਬ 73 ਲੱਖ ਗੋਲੀਆਂ ਵੰਡੀਆਂ1 ਤੋਂ 19 ਸਾਲ ਦੇ ਸਾਰੇ ਬੱਚਿਆਂ ਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਦਾ ਟੀਚਾਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਬਣਾਉਣ ਵਾਲੇ ਬੱਚੇ, ਅਧਿਆਪਕ ਤੇ ਸਿਹਤ ਵਰਕਰ ਹੋਣਗੇ ਸਨਮਾਨਤਪਟਿਆਲਾ, 7 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ […]

Continue Reading