ਆਂਗਣਵਾੜੀਆਂ, ਸਕੂਲਾਂ ਤੇ ਰਾਸ਼ਨ ਡਿੱਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਲਗਾਉਣ ਦੇ ਹੁਕਮ

ਆਂਗਣਵਾੜੀ ਕੇਂਦਰ, ਸਰਕਾਰੀ ਸਕੂਲ ਅਤੇ ਰਾਸ਼ਨ ਡਿਪੂ ਦਾ ਲਿਆ ਜਾਇਜ਼ਾ ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਅਤੇ ਖਾਣੇ ਦੀ ਸਟੋਰੇਜ਼ ਦੀ ਸਮੀਖਿਆ ਕਰਦਿਆਂ ਕੀਤੇ ਗਏ। ਮਾਨਸਾ, 05 ਅਗਸਤ, ਦੇਸ਼ ਕਲਿੱਕ ਬਿਓਰੋ :   ਸਾਰੇ ਰਾਸ਼ਨ ਡਿਪੂਆਂ ਦੇ […]

Continue Reading

7000 ਰੁਪਏ ਰਿਸ਼ਵਤ ਲੈਣ ਵਾਲਾ PSPCL ਦਾ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 6 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਦਾ ਐਲਾਨ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਮ ਕੀਤੇ ਗਏ ਹਨ। ਮੁੱਖ ਮੰਤਰੀ ਨੇ ਲਿਖਿਆ ਹੈ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਭਲਕੇ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ। ‘ਆਪ’ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਦੇ […]

Continue Reading

ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਖੂਬਸੂਰਤ ਸ਼ਹਿਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੀਂਹ ਪਿਆ। ਹਾਲਾਂਕਿ, ਮੀਂਹ ਤੋਂ ਬਾਅਦ ਸੂਰਜ ਫਿਰ ਨਿਕਲ ਆਇਆ ਹੈ। ਦੂਜੇ ਪਾਸੇ, ਚੰਡੀਗੜ੍ਹ ਦੇ ਸੁਖਨਾ ਕੈਚਮੈਂਟ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਅੱਜ ਬੁੱਧਵਾਰ ਦੁਪਹਿਰ 12 ਵਜੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਸੁਖਨਾ […]

Continue Reading

ਭਾਰੀ ਮੀਂਹ ਕਾਰਨ ਪੌਂਗ ਡੈਮ ‘ਚ ਪਾਣੀ ਵਧਿਆ, ਅੱਜ ਹੜ੍ਹ ਵਾਲੇ ਗੇਟ ਖੋਲ੍ਹੇ ਜਾਣਗੇ, ਪੰਜਾਬ ‘ਚ ਅਲਰਟ ਜਾਰੀ

ਚੰਡੀਗੜ੍ਹ, 6 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਅੱਜ ਸ਼ਾਮ 5 ਵਜੇ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਦਸੂਹਾ, ਮੁਕੇਰੀਆਂ ਅਤੇ ਟਾਂਡਾ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। […]

Continue Reading

ਅਮਰੀਕਾ ਦੇ ਐਰੀਜ਼ੋਨਾ ਰਾਜ ‘ਚ ਹਵਾਈ ਜਹਾਜ਼ ਕਰੈਸ਼, ਚਾਰ ਲੋਕਾਂ ਦੀ ਮੌਤ

ਵਾਸ਼ਿੰਗਟਨ, 6 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਐਰੀਜ਼ੋਨਾ ਰਾਜ ਦੇ ਨਵਾਜੋ ਨੇਸ਼ਨ ਖੇਤਰ ਵਿੱਚ ਇੱਕ ਮੈਡੀਕਲ ਟ੍ਰਾਂਸਪੋਰਟ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ।ਇਹ ਜਾਣਕਾਰੀ ਨਵਾਜੋ ਕਬੀਲੇ ਦੇ ਅਧਿਕਾਰੀਆਂ ਨੇ ਦਿੱਤੀ। ਇਸ ਹਾਦਸੇ ਵਿੱਚ ਸ਼ਾਮਲ ਜਹਾਜ਼ ਬੀਚਕ੍ਰਾਫਟ ਕਿੰਗ ਏਅਰ 300 […]

Continue Reading

ਮੋਹਾਲੀ ’ਚ ਵਾਪਰੇ ਹਾਦਸੇ ’ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਕਿਹਾ, ਬਚਾਅ ਕਾਰਜਾਂ ‘’ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਚੰਡੀਗੜ੍ਹ, 6 ਅਗਸਤ, ਦੇਸ਼ ਕਲਿੱਕ ਬਿਓਰੋ : ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ ‘ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਹਾਦਸੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਹੈ, […]

Continue Reading

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਨਖਾਹੀਆ ਕਰਾਰ

ਅੰਮ੍ਰਿਤਸਰ, 6 ਅਗਸਤ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਅੱਗੇ ਹਰਜੋਤ ਸਿੰਘ ਬੈਂਸ ਹੋ ਕੇ ਆਪਣੀ ਗਲਤੀ ਕਬੂਲ ਕੀਤੀ। ਉਨ੍ਹਾਂ ਮੰਨਿਆਂ ਕਿ ਉਹ ਉਥੇ ਹਾਜ਼ਰ ਸਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦੀ ਨਾਲ ਕਰਵਾਏ ਸਬੰਧਤ ਸਮਾਗਮ ਵਿੱਚ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਸ੍ਰੀ […]

Continue Reading

ਹਿਮਾਚਲ ‘ਚ ਭਾਰੀ ਮੀਂਹ ਕਾਰਨ 500 ਤੋਂ ਵੱਧ ਸੜਕਾਂ ਬੰਦ, ਚੱਲਦੀ ਬੱਸ ‘ਤੇ ਦਰੱਖਤ ਡਿੱਗਾ

ਸ਼ਿਮਲਾ, 6 ਅਗਸਤ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਚੰਡੀਗੜ੍ਹ-ਮਨਾਲੀ ਚਾਰ-ਮਾਰਗੀ ਦੁਵਾੜਾ, ਕਾਲਕਾ-ਸ਼ਿਮਲਾ ਸੜਕ ਚੱਕੀ ਮੋੜ ਅਤੇ ਪਠਾਨਕੋਟ-ਕਾਂਗੜਾ ਹਾਈਵੇਅ ‘ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਬੰਦ ਕਰ ਦਿੱਤੀ ਗਈ ਹੈ।ਪੂਰੇ ਰਾਜ ਵਿੱਚ 500 ਤੋਂ ਵੱਧ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।ਸਥਿਤੀ ਨੂੰ […]

Continue Reading