ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਮੋਗਾ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਚੱਲਦੇ ਟਰੈਕਟਰ ਤੋਂ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ‘ਚ ਵਾਪਰਿਆ, ਜਿਸ ‘ਚ 64 ਸਾਲਾ ਔਰਤ ਦੀ ਮੌਤ ਹੋ ਗਈ।ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਜਸਪਾਲ ਕੌਰ ਆਪਣੇ ਪਤੀ ਅਜਮੇਰ ਸਿੰਘ ਨਾਲ ਟਰੈਕਟਰ-ਟਰਾਲੀ ‘ਤੇ ਤੂੜੀ ਵੇਚਣ ਜਾ ਰਹੀ […]

Continue Reading

ED ਵਲੋਂ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ […]

Continue Reading

ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ।ਜਦਕਿ ਕੈਬਨਿਟ ਮੰਤਰੀ ਅਤੇ ਆਮ ਆਦਮੀ […]

Continue Reading

‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਦਾਖਲ ਹੋਣ ਤੋਂ ਰੋਕਿਆ

ਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਦਲ ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਕੈਂਪਸ ਅੰਦਰ ਐਂਟਰੀ ਉਤੇ ਰੋਕ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੈਸ਼ਨ ਦੇ ਦੂਜੇ ਦਿਨ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰ ਗ੍ਰਿਫਤਾਰ, ਇੱਕ ਦੇ ਪੈਰ ‘ਚ ਗੋਲੀ ਲੱਗੀ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ ;ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਸਏਜੀ ਯੂਨਿਟ ਦੀ ਸੀਆਈਏ-2 ਨੇ ਇੱਕ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਪੁਲੀਸ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਹਾਲ ਹੀ […]

Continue Reading

PSPCL ’ਚ ਨਿਕਲੀਆਂ 2500 ਅਸਾਮੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 […]

Continue Reading

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ’ਚ ਪੰਜਾਬੀ ਵਿਸ਼ਾ ਪੜ੍ਹਾਉਣਾ ਕੀਤਾ ਲਾਜ਼ਮੀ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਪੜ੍ਹਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਅੱਜ […]

Continue Reading

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਇਕ ਹੋਰ ਵੱਡਾ ਕਦਮ : ਨਾਇਬ ਤਹਿਸੀਲਦਾਰ ਨੂੰ ਕੀਤਾ ਨੌਕਰੀ ਤੋਂ ਬਰਖਾਸਤ

ਚੰਡੀਗੜ੍ਹ, 26 ਫਰਵਰੀ, ਦੇਸ਼ ਕਲਿੱਕ ਬਿਓਰੋ : ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ […]

Continue Reading

ਮੁੱਖ ਇੰਜੀਨੀਅਰ ਬੀਬੀਐਮਬੀ ਵਿਰੁੱਧ ਮੁਲਾਜ਼ਮਾਂ ਨੇ ਸ਼ਹਿਰ ‘ਚ ਕੀਤਾ ਰੋਸ ਪ੍ਰਦਰਸ਼ਨ

ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਔਰਤਾਂ ਅਤੇ ਬੱਚਿਆਂ ਨੇ ਕੀਤੀ ਸ਼ਮੂਲੀਅਤਨੰਗਲ ,26, ਫਰਵਰੀ (ਮਲਾਗਰ ਖਮਾਣੋਂ) : ਬੀ.ਬੀ. ਐਮ.ਬੀ ਵਰਕਰਜ ਯੂਨੀਅਨ ਰਜਿ ਨੰਗਲ ਦੇ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਡੇਲੀਵੇਜ ਕਾਮਿਆਂ , ਔਰਤਾਂ ਅਤੇ ਬੱਚਿਆਂ ਸਮੇਤ ਮੁੱਖ ਦਫਤਰ ਵਿਖੇ ਇਕੱਠੇ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਹੋ ਕੇ ਮੁੱਖ ਇੰਜੀਨੀਅਰ ਦੀ […]

Continue Reading

ਸ਼ਿਵਰਾਤਰੀ ਮੌਕੇ ਵਿਧਾਇਕ ਕੁਲਵੰਤ ਸਿੰਘ ਹੋਏ ਮੋਹਾਲੀ ਦੇ ਮੰਦਰਾਂ ਵਿੱਚ ਨਤਮਸਤਕ

ਹਿੰਦੂ-ਸਿੱਖ ਭਾਈਚਾਰਕ ਸਾਂਝ ਤਿਉਹਾਰਾਂ ਦੀ ਤਿਆਰੀ ਦੌਰਾਨ ਹੁੰਦੀ ਵੇਖੀ ਜਾ ਸਕਦੀ ਹੈ ਵਧੇਰੇ ਗੂੜ੍ਹੀ : ਕੁਲਵੰਤ ਸਿੰਘ ਐੱਸ ਏ ਐੱਸ ਨਗਰ, 26 ਫ਼ਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਐੱਸ ਏ ਐੱਸ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਮੰਦਰਾਂ ਦੇ ਵਿੱਚ ਨਤਮਸਤਕ ਹੋਏ ਅਤੇ ਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਸ਼ਰਧਾਲੂਆਂ […]

Continue Reading