ਮੋਹਾਲੀ : ਪੁਲਿਸ ਵੱਲੋਂ ਪੀਜੀ ‘ਚ ਛੁਪੇ ਖਤਰਨਾਕ ਗੈਂਗਸਟਰ ਦਾ Encounter

ਮੋਹਾਲੀ, 5 ਅਗਸਤ, ਦੇਸ਼ ਕਲਿਕ ਬਿਊਰੋ :ਮੋਹਾਲੀ ਜਿਲ੍ਹੇ ‘ਚ ਅੱਜ ਸਵੇਰੇ ਲਗਭਗ 11 ਵਜੇ ਉਸ ਵੇਲੇ ਹਲਚਲ ਮਚ ਗਈ ਜਦੋਂ ਇਹ ਖ਼ਬਰ ਸਾਹਮਣੇ ਆਈ ਕਿ ਗੁਲਾਬਗੜ੍ਹ ਰੋਡ ’ਤੇ ਸਥਿਤ ਅਮਨ ਹੋਟਲ ਦੇ ਨੇੜੇ ਇੱਕ ਪੀਜੀ ਵਿੱਚ ਰਾਜਸਥਾਨ ਦਾ ਖਤਰਨਾਕ ਗੈਂਗਸਟਰ ਛੁਪਿਆ ਹੋਇਆ ਹੈ। ਇਹ ਘਟਨਾ ਮੋਹਾਲੀ ਜ਼ਿਲ੍ਹੇ ਵਿੱਚ ਪੈਂਦੇ ਡੇਰਾਬੱਸੀ ਦੀ ਹੈ।ਜਾਣਕਾਰੀ ਮਿਲਦੇ ਹੀ ਡੀਐਸਪੀ […]

Continue Reading

Breaking : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨਹੀਂ ਰਹੇ

ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਦਾ ਅੱਜ ਮੰਗਲਵਾਰ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ।ਉਹ 79 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦੁਪਹਿਰ 1:12 ਵਜੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।

Continue Reading

ਚੰਡੀਗੜ੍ਹ ’ਚ ਨਵੇਂ ਹੁਕਮ ਲਾਗੂ : ਟ੍ਰੈਫਿਕ ਪੁਲਿਸ ਮੁਲਾਜ਼ਮ ਨਹੀਂ ਰੋਕਣਗੇ ਗੱਡੀਆਂ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿਚ ਵਹੀਕਲ ਚਲਾਉਣ ਵਾਲਿਆਂ ਲਈ ਇਹ ਅਹਿਮ ਖਬਰ ਹੈ ਕਿ ਹੁਣ ਪੁਲਿਸ ਮੁਲਾਜ਼ਮ ਰਾਹ ਵਿਚ ਰੋਕ ਕੇ ਚਲਾਨ ਨਹੀਂ ਕੱਟਣਗੇ। ਪਰ, ਇਸ ਦਾ ਮਤਲਬ ਇਹ ਨਹੀਂ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਉਤੇ ਤੁਹਾਡਾ ਚਲਾਨ ਨਹੀਂ ਹੋਵੇਗਾ, ਹੁਣ ਕੈਮਰਿਆਂ ਰਾਹੀਂ ਈ ਚਲਾਨ ਹੋਣਗੇ। ਪੁਲਿਸ ਹੈਡਕੁਆਰਟਰ ਵਿਖੇ ਡੀਜੀਪੀ […]

Continue Reading

ਹਥਿਆਰ ਬਰਾਮਦੀ ਦੌਰਾਨ ਬਦਮਾਸ਼ ਵਲੋਂ ਪੰਜਾਬ ਪੁਲਿਸ ‘ਤੇ ਫਾਇਰਿੰਗ, ਜਵਾਬੀ ਕਾਰਵਾਈ ‘ਚ ਜ਼ਖ਼ਮੀ

ਖੰਨਾ, 5 ਅਗਸਤ, ਦੇਸ਼ ਕਲਿਕ ਬਿਊਰੋ :ਖੰਨਾ ਪੁਲਿਸ ਨੇ ਸੋਮਵਾਰ ਰਾਤ ਮਾਛੀਵਾੜਾ ਸਾਹਿਬ ਦੇ ਬੇਟ ਇਲਾਕੇ ਵਿੱਚ ਸਥਿਤ ਪਿੰਡ ਖਾਨਪੁਰ ਦੇ ਜੰਗਲ ਵਿੱਚ ਬਦਮਾਸ਼ ਨਾਲ ਹੋਏ ਮੁਕਾਬਲੇ ਵਿੱਚ ਇੱਕ ਬਦਮਾਸ਼ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਬਦਮਾਸ਼ ਦੀ ਪਛਾਣ ਸੁਪਾਰੀ ਕਿਲਰ ਸ਼ੂਟਰ ਸਲੀਮ ਵਜੋਂ ਹੋਈ ਹੈ, ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਇਲਾਜ ਲਈ ਹਸਪਤਾਲ […]

Continue Reading

ਜਲੰਧਰ ਦੇ ਕਲੱਬ ‘ਚ ਪਾਰਟੀ ਦੌਰਾਨ ਕਾਰੋਬਾਰੀਆਂ ਵਿਚਕਾਰ ਝੜਪ, ਦੋ ਜ਼ਖ਼ਮੀ

ਜਲੰਧਰ, 5 ਅਗਸਤ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਇੱਕ ਕਲੱਬ ਵਿੱਚ ਪਾਰਟੀ ਦੌਰਾਨ, ਸ਼ਹਿਰ ਦੇ ਕਾਰੋਬਾਰੀਆਂ ਵਿਚਕਾਰ ਝੜਪ ਹੋ ਗਈ। ਮਾਮਲਾ ਕਿਸੇ ਗੱਲ ਨੂੰ ਲੈ ਕੇ ਬਹਿਸ ਤੋਂ ਸ਼ੁਰੂ ਹੋਇਆ, ਜੋ ਜਲਦੀ ਹੀ ਹੱਥੋਪਾਈ ਤੱਕ ਪਹੁੰਚ ਗਿਆ। ਦੋਸ਼ ਹੈ ਕਿ ਕੁਝ ਕਾਰੋਬਾਰੀਆਂ ਨੇ ਈਸਟਵੁੱਡ ਵਿਲੇਜ ਦੇ ਮਾਲਕ ਤ੍ਰਿਵੇਣੀ ਮਲਹੋਤਰਾ ਦੇ ਪੁੱਤਰ ਅਤੇ ਭਤੀਜੇ ਨਾਲ ਕੁੱਟਮਾਰ […]

Continue Reading

ਜਲੰਧਰ ‘ਚ ਜਨਮ ਦਿਨ ਮਨਾ ਕੇ ਪਰਤ ਰਹੇ ਨੌਜਵਾਨਾਂ ਦਾ ਸਕੂਟਰ ਖੰਭੇ ਨਾਲ ਵੱਜਾ, 2 ਦੀ ਮੌਤ 1 ਗੰਭੀਰ

ਜਲੰਧਰ, 5 ਅਗਸਤ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਇੱਕ ਸੜਕ ਹਾਦਸੇ ਵਿੱਚ ਜਨਮ ਦਿਨ ਮਨਾ ਕੇ ਵਾਪਸ ਪਰਤ ਰਹੇ ਦੋ ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਿੰਨ ਦੋਸਤ ਵੰਸ਼, ਸੁਨੀਲ (ਜਿਸਦਾ ਜਨਮਦਿਨ ਸੀ) ਅਤੇ ਚੇਤਨ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ […]

Continue Reading

NIA ਵਲੋਂ ਪੰਜਾਬ ‘ਚ ਕਈ ਥਾਈਂ ਛਾਪੇਮਾਰੀ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿਕ ਬਿਊਰੋ :ਐਨਆਈਏ (ਰਾਸ਼ਟਰੀ ਜਾਂਚ ਏਜੰਸੀ) ਨੇ ਅੱਜ ਮੰਗਲਵਾਰ ਸਵੇਰੇ ਪੰਜਾਬ ‘ਚ ਕਈ ਥਾਂਈਂ ਛਾਪੇ ਮਾਰੇ। ਐਨਆਈਏ ਦੀ ਟੀਮ ਸਵੇਰੇ ਜਲਦੀ ਪਹੁੰਚੀ ਅਤੇ ਘਰ ਵਿੱਚ ਰੱਖੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ, ਸਥਾਨਕ […]

Continue Reading

ਕਪੂਰਥਲਾ : ਜਿਮ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼

ਕਪੂਰਥਲਾ, 5 ਅਗਸਤ, ਦੇਸ਼ ਕਲਿਕ ਬਿਊਰੋ:ਕਪੂਰਥਲਾ ਦੇ ਜੱਲੋਖਾਨਾ ਇਲਾਕੇ ਵਿੱਚ ਸਥਿਤ ਪਾਵਰ ਹੈਲਥ ਕਲੱਬ (ਜਿਮ) ਦੇ ਬਾਥਰੂਮ ਵਿੱਚੋਂ ਅੱਜ ਸਵੇਰੇ ਇੱਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਖੇੜਾ ਮਾਝਾ ਦਾ ਰਹਿਣ ਵਾਲਾ ਸੀ, ਜੋ ਪਿਛਲੇ ਤਿੰਨ ਮਹੀਨਿਆਂ ਤੋਂ ਇਸ ਜਿਮ ਵਿੱਚ ਆਉਂਦਾ ਸੀ।ਨੌਜਵਾਨ ਕੋਲੋਂ ਇੱਕ ਟੀਕਾ […]

Continue Reading

Loan-EMI ਹੋ ਸਕਦੇ ਨੇ ਸਸਤੇ

ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿਕ ਬਿਊਰੋ :ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਬੀਤੇ ਕੱਲ੍ਹ ਸੋਮਵਾਰ, 4 ਅਗਸਤ ਤੋਂ ਸ਼ੁਰੂ ਹੋ ਗਈ ਹੈ। ਇਸ ਤਿੰਨ ਦਿਨਾਂ ਮੀਟਿੰਗ ਤੋਂ ਬਾਅਦ, ਬੁੱਧਵਾਰ, 6 ਅਗਸਤ ਨੂੰ ਗਵਰਨਰ ਸੰਜੇ ਮਲਹੋਤਰਾ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।ਉਮੀਦ ਕੀਤੀ ਜਾ ਰਹੀ ਹੈ ਕਿ RBI […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕਿਸਾਨ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 5 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕਿਸਾਨ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading