ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਪਿਤਾ ਵਾਲ-ਵਾਲ ਬਚੇ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਇੱਕ ਨੌਜਵਾਨ ਕਿਸਾਨ ਦੀ ਬਿਜਲੀ ਦੇ ਕਰੰਟ ਨਾਲ ਮੌਤ ਹੋ ਗਈ। ਉਸਦੇ ਨਾਲ ਖੜ੍ਹੇ ਉਸਦੇ ਪਿਤਾ ਨੂੰ ਵੀ ਬਿਜਲੀ ਦਾ ਝਟਕਾ ਲੱਗਿਆ ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਇਹ ਘਟਨਾ ਹਰਿਆਣਾ ‘ਚ ਸੋਨੀਪਤ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਵਿੱਚ ਵਾਪਰੀ।ਕਿਸਾਨ ਨਾਇਬ ਸਿੰਘ ਅਤੇ […]

Continue Reading

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੂੰ ਸੱਪ ਨੇ ਡੰਗਿਆ, ਮੌਤ

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ ਦੇ ਡੰਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਸਵੇਰ ਸਮੇਂ ਕਰੀਬ 5 ਵਜੇ ਜਦੋਂ ਬੱਚੇ ਸੋ ਰਹੇ ਸਨ ਤਾਂ ਸੱਪ ਨੇ ਡੰਗ ਮਾਰ ਦਿੱਤਾ। ਜੈਪੁਰ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ […]

Continue Reading

ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ MD ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੰਤਰੀ ਬਣਨ ਤੋਂ ਬਾਅਦ ਕੰਪਨੀਆਂ ਦੇ ਐਮਡੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਸਬੰਧੀ ਜਾਣਕਾਰੀ ਖੁਦ ਦਿੱਤੀ। ਉਨ੍ਹਾਂ ਕਿਹਾ, ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਅਹੁਦੇ ‘ਤੇ ਨਿਯੁਕਤੀ ਅਤੇ ਵਿਧਾਨ ਸਭਾ ਦੇ ਮੈਂਬਰ ਵਜੋਂ ਮੇਰੀ ਚੋਣ […]

Continue Reading

ਚੰਡੀਗੜ੍ਹ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਉਡੀਕ ਰਹੇ ਬੇਰੁਜ਼ਗਾਰ ਨੌਜਵਾਨਾਂ ਲਈ ਇਹ ਜ਼ਰੂਰੀ ਖਬਰ ਹੈ ਕਿ ਚੰਡੀਗੜ੍ਹ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਮਗਰਾ ਸਿੱਖਿਆ ਅਧੀਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਆਂਗਣਵਾੜੀ ਯੂਨੀਅਨ ਭਲਕੇ ਤੋਂ ਅਣਮਿੱਥੇ ਸਮੇਂ ਲਈ ਕਰੇਗੀ ਡਾਇਰੈਕਟਰ ਦਾ ਘਿਰਾਓ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਹੈਲਪਰ ਦੀ ਤਰੱਕੀ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਭਲਕੇ 4 ਅਗਸਤ ਸੋਮਵਾਰ ਤੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦਾ ਅਣਮਿੱਥੇ ਸਮੇਂ ਲਈ ਘਿਰਾਓ […]

Continue Reading

ਸਥਾਨਕ ਸਰਕਾਰ ਵਿਭਾਗ ਵੱਲੋਂ ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਪ੍ਰਬੰਧਕੀ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਕਾਡਰ ਵਿੱਚ ਕਾਰਜ ਸਾਧਕ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੀ ਇਕ ਅਦਾਲਤ ਵੱਲੋਂ ਸਰਕਾਰੀ ਸਕੂਲ ਦੀ ਚੱਲ ਜਾਇਦਾਦ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੀਆਂ ਤਨਖਾਹਾਂ ਅਟੈਚ ਕਰਨ ਦਾ ਹੁਕਮ

ਜ਼ਿਲ੍ਹਾ ਸਿੱਖਿਆ ਦਫ਼ਤਰ ਅੰਦਰ ਆਉਂਦੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਹੋਣਗੀਆਂ ਪ੍ਰਭਾਵਿਤਪਟਿਆਲਾ, 3 ਅਗਸਤ, ਦੇਸ਼ ਕਲਿੱਕ ਬਿਓਰੋ :ਸੇਵਾ ਮੁਕਤ ਮੁਲਾਜ਼ਮ ਦੇ ਬਕਾਏ ਅਤੇ ਵਿਆਜ਼ ਭੁਗਤਾਨ ਨਾ ਕਰਨ ਨੂੰ ਲੈ ਕੇ ਪੰਜਾਬ ਦੀ ਇਕ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸਕੂਲ ਦੀ ਚੱਲ ਜਾਇਦਾਦ ਅਤੇ ਸਰਕਾਰੀ ਦਫ਼ਤਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਟੈਚ ਕਰਨ ਦੇ ਹੁਕਮ ਜਾਰੀ ਕੀਤੇ […]

Continue Reading

ਅਮਰੀਕਾ ਵਿਚ ਖਾਲਿਸਾਤਨੀਆਂ ਦਾ ਵਿਰੋਧ ਕਰਨ ਵਾਲੇ ਸਿੱਖ ਕਾਰੋਬਾਰੀ ਦੀ ਸ਼ੱਕੀ ਹਾਲਤਾਂ ’ਚ ਮੌਤ

ਕੈਲੀਫੋਰਨੀਆਂ, 3 ਅਗਸਤ, ਦੇਸ਼ ਕਲਿੱਕ ਬਿਓਰੋ : ਖਾਲਿਸਤਾਨੀਆਂ ਦਾ ਸਖ਼ਤ ਵਿਰੋਧ ਕਰਨ ਵਾਲੇ ਸੁੱਖੀ ਚਾਹਲ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭੇਦਭਰੀ ਹਾਲਾਤਾਂ ਵਿੱਚ ਮੌਤ ਹੋਣ ਦੀ ਖਬਰ ਹੈ। ਅਮਰੀਕਾ ਵਿੱਚ ਕਾਰੋਬਾਰੀ ਸੁੱਖੀ ਚਾਹਲ ਲਗਾਤਾਰ ਗਰਮਖਿਆਲੀਆਂ ਦਾ ਵਿਰੋਧ ਕਰਦੇ ਰਹੇ ਹਨ, ਇਨ੍ਹਾਂ ਵਿਰੁੱਧ ਬਿਆਨ ਵੀ ਦਿੰਦੇ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ […]

Continue Reading