ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹਰ ਪਿੰਡ ਤੇ ਸ਼ਹਿਰ ਦਾ ਕੀਤਾ ਜਾਵੇਗਾ ਵਿਕਾਸ : ਈਟੀਓ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ਵਿੱਚ ਹੋਣਗੇ ਵੱਡੇ ਸਮਾਗਮ – ਸੌਂਦ ਸੇਵਾ ਅਤੇ ਸ਼ਰਧਾ ਦਾ ਮਹਾਂ-ਸੰਗਮ: ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਦਾ ਹੋਵੇਗਾ ਆਗਾਜ਼- ਦੀਪਕ ਬਾਲੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਦੀਪਕ ਬਾਲੀ, ਸੈਰ ਸਪਾਟਾ ਵਿਭਾਗ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਚਮਕੌਰ ਸਾਹਿਬ (ਰੋਪੜ), 2 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ […]

Continue Reading

ਰਣਜੀਤ ਗਿੱਲ ਦੇ ਟਿਕਾਣਿਆਂ ‘ਤੇ ਛਾਪੇ ਸਬੰਧੀ ਵਿਜੀਲੈਂਸ ਨੇ ਜਾਰੀ ਕੀਤਾ ਬਿਆਨ

ਕਿਹਾ, ਗਿਲਕੋ ਡਿਵੈਲਪਰਾਂ ਅਤੇ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼ ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, […]

Continue Reading

ਮੋਹਾਲੀ : ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਗਸਤ, 2025, ਦੇਸ਼ ਕਲਿੱਕ ਬਿਓਰੋ : ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ, ਹਾਦਸਿਆਂ ਨੂੰ ਰੋਕਣ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਨੇ ਸਵੇਰ ਦੇ ਭਾਰੀ ਆਵਾਜਾਈ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀ ਆਰ-7) ‘ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ […]

Continue Reading

ਆਂਗਣਵਾੜੀ ’ਚ ਪਦਉਨਤੀ ਲਈ ਬਦਲੇ ਨਿਯਮ, ਯੂਨੀਅਨ ਵੱਲੋਂ ਡਾਇਰੈਕਟਰ ਦਾ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਆਂਗਣਵਾੜੀ ਹੈਲਪਰ ਦੀ ਤਰੱਕੀ ਨੂੰ ਲੈ ਕੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਨੂੰ ਲੈ ਕੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਨਿਯਮਾਂ ਦੇ ਬਦਲਾਅ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ। ਆਂਗਣਵਾੜੀ […]

Continue Reading

ਪਾਕਿਸਤਾਨ ’ਚ ਧਮਾਕਾ, 5 ਬੱਚਿਆਂ ਦੀ ਮੌਤ, 12 ਜ਼ਖਮੀ

ਪੇਸ਼ਾਵਰ, 2 ਅਗਸਤ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਵਿੱਚ ਹੋਏ ਇਕ ਵਿਸਫੋਟ ਧਮਾਕੇ ਵਿੱਚ 5 ਬੱਚਿਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਲੱਕੀ ਮਰਵਤ ਜ਼ਿਲ੍ਹੇ ਵਿੱਚ ਅੱਜ ਇਕ ਵਿਸਫੋਟ ਧਮਾਕਾ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਬੱਚਿਆਂ ਦੇ ਇਕ ਸਮੂਹ ਨੂੰ ਪਹਾੜੀਆਂ ਵਿੱਚੋਂ […]

Continue Reading

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਚੰਡੀਗੜ੍ਹ , 2 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ […]

Continue Reading

ਐਸ.ਸੀ.ਕਮਿਸ਼ਨ ਵਲੋਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ SSP ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ […]

Continue Reading

ਰਣਜੀਤ ਗਿੱਲ ਦੇ ਘਰ ਵਿਜੀਲੈਂਸ ਛਾਪੇ ਵਿਰੁੱਧ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਵਿਰੋਧੀਆਂ ਨੂੰ ਡਰਾਉਣ ਲਈ ਵਿਜੀਲੈਂਸ ਦੀ ਦੁਰਵਰਤੋਂ ਕਰ ਰਹੀ ਹੈ : ਸੰਜੀਵ ਵਸ਼ਿਸ਼ਟ ਮੋਹਾਲੀ, 2 ਅਗਸਤ, ਦੇਸ਼ ਕਲਿੱਕ ਬਿਓਰੋ : ਭਾਜਪਾ ਜ਼ਿਲ੍ਹਾ ਮੋਹਾਲੀ ਦੀ ਟੀਮ ਵੱਲੋ ਅੱਜ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਨੁਮਾਇੰਦੇ ਨੂੰ ਭਾਜਪਾ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਮੈਮੋਰੰਡਮ ਸੌਂਪਿਆ।ਭਾਜਪਾ ਨੇ ਜਿਲਾ ਪ੍ਰਧਾਨ […]

Continue Reading

NPS ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ : ਹਰਪਾਲ ਸਿੰਘ ਚੀਮਾ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ ਫੈਸਲੇ ਦਾ ਉਦੇਸ਼ ਕਰਮਚਾਰੀ ਦੀ ਮੌਤ ਜਾਂ ਦਿਵਿਆਂਗਤਾ ਦੀ ਸਥਿਤੀ ਵਿੱਚ ਪਰਿਵਾਰ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘੱਟ ਕਰਨਾ ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ […]

Continue Reading