ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਸਖਤ, ਜਾਰੀ ਕੀਤਾ ਅਹਿਮ ਪੱਤਰ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪਟਾਕਾ ਕਾਰਖਾਨੇ ’ਚ ਲੱਗੀ ਭਿਆਨਕ ਅੱਗ, 8 ਦੀ ਮੌਤ

ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਅਨਕਾਪਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਸਬੰਧੀ ਗ੍ਰਹਿ ਮੰਤਰੀ ਵੀ ਅਨਿਤਾ ਨੇ ਦੱਸਿਆ ਕਿ ਅੱਗ […]

Continue Reading

ਹੈਰੋਇਨ-ਹਥਿਆਰ ਬਰਾਮਦ ਕਰਨ ਗਈ ਪੰਜਾਬ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ‘ਚ ਤਸਕਰ ਜ਼ਖ਼ਮੀ

ਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਤਸਕਰ ਨੇ ਮੌਕਾ ਮਿਲਦਿਆਂ ਹੀ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਲਈ ਗਈ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੋਸ਼ੀ ਨੂੰ ਤੁਰੰਤ ਹਸਪਤਾਲ ਲਿਜਾਇਆ […]

Continue Reading

ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਭਾਰੀ ਮਾਤਰਾ ਵਿੱਚ ਆਰਡੀਐਕਸ ਤੇ ਰਾਕੇਟ ਲਾਂਚਰ ਸਮੇਤ ਚਾਰ ਕਾਬੂ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਰਾਕੇਟ ਲਾਂਚਰ ਬਰਾਮਦ ਕੀਤੇ ਹਨ। ਇਹ ਖੇਪ ਜਲੰਧਰ-ਕਪੂਰਥਲਾ ਹਾਈਵੇ ‘ਤੇ ਸੁਭਾਨਪੁਰ ਤੋਂ ਬਰਾਮਦ ਕੀਤੀ ਗਈ। ਇਹ ਆਪਰੇਸ਼ਨ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਏਆਈਜੀ ਨਵਜੋਤ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ।ਸੁਭਾਨਪੁਰ […]

Continue Reading

ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਵੋਲਵੋ ਬੱਸ ਪਲਟੀ, 30 ਸਵਾਰੀਆਂ ਜ਼ਖ਼ਮੀ ਦੋ ਦੀ ਹਾਲਤ ਨਾਜ਼ੁਕ

ਮੰਡੀ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਤੜਕੇ 4 ਵਜੇ ਦੇ ਕਰੀਬ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਮੰਡੀ ਅਤੇ ਪੰਡੋਹ ਦੇ ਵਿਚਕਾਰ ਚਾਰ ਮਿੱਲ ਨੇੜੇ ਇੱਕ ਪਹਾੜੀ ਨਾਲ ਟਕਰਾ ਕੇ ਦਿੱਲੀ ਤੋਂ ਕਸੋਲ ਜਾ ਰਹੀ ਇੱਕ ਵੋਲਵੋ ਬੱਸ ਸੜਕ ‘ਤੇ ਪਲਟ ਗਈ। ਬੱਸ ‘ਚ ਕਰੀਬ 38 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਕਰੀਬ 30 ਲੋਕ ਜ਼ਖਮੀ ਹੋ […]

Continue Reading

ਪੰਜਾਬ ਦੇ ਇੱਕ ਸਟੇਡੀਅਮ ‘ਚ 22 ਸਾਲਾ ਲੜਕੀ ਨਾਲ ਬਲਾਤਕਾਰ

ਜਲੰਧਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇਕ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪੰਜਾਬ ਦੇ ਇੱਕ ਸਟੇਡੀਅਮ ਕੰਪਲੈਕਸ ਵਿਚ ਵਾਪਰੀ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਹੰਸਰਾਜ ਸਟੇਡੀਅਮ ‘ਚ ਉਕਤ ਘਟਨਾ ਵਾਪਰੀ। ਨੌਜਵਾਨ ਬਿਹਾਰ ਤੋਂ ਲੜਕੀ ਨੂੰ ਵਰਗਲਾ ਕੇ ਇੱਥੇ ਲੈ ਆਇਆ। ਥਾਣਾ ਡਵੀਜ਼ਨ ਨੰਬਰ-4 ਦੀ ਪੁਲੀਸ ਨੇ ਮੁਕੇਸ਼ ਯਾਦਵ […]

Continue Reading

ਡਿਊਟੀ ਦੌਰਾਨ ਮੁਲਾਜ਼ਮਾਂ ਉਤੇ ਡਿੱਗਿਆ ਦਰਖ਼ਤ, ਇਕ ਦੀ ਮੌਤ

ਬੁਢਲਾਡਾ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਊਟੀ ਦੌਰਾਨ ਮੁਲਾਜ਼ਮਾਂ ਉਤੇ ਦਰਖਤ ਡਿੱਗਣ ਕਾਰਨ ਇਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੇ ਰਾਤ ਨੂੰ ਡਿਊਟੀ ਦੌਰਾਨ ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਉਤੇ ਦਰਖਤ ਡਿੱਗਿ ਗਿਆ। ਦਰਖੱਤ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ ਅਤੇ ਦੂਜਾ […]

Continue Reading

ਮੋਹਾਲੀ : ਪੁਲਿਸ ਨੇ ਕੀਤਾ ਗੋਲਡੀ ਬਰਾੜ ਦੇ ਸਾਥੀ ਗੈਂਗਸਟਰ ਦਾ Encounter, ਮੰਗੀ ਸੀ ਫਿਰੌਤੀ

ਮੋਹਾਲੀ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਡੇਰਾਬਸੀ ਦੇ ਲਾਲੜੂ ਨੇੜੇ ਪੰਜਾਬ ਪੁਲਿਸ ਅਤੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਵਿਚਕਾਰ ਮੁਕਾਬਲਾ ਹੋਇਆ। ਇਸ ਘਟਨਾ ਵਿੱਚ ਗੋਲਡੀ ਬਰਾੜ ਦਾ ਸਾਥੀ ਗੈਂਗਸਟਰ ਰਵੀ ਨਰਾਇਣਗੜੀਆ ਗੰਭੀਰ ਜ਼ਖ਼ਮੀ ਹੋ ਗਿਆ। ਕੱਲ੍ਹ ਸ਼ੁੱਕਰਵਾਰ ਨੂੰ ਮੁਲਜ਼ਮ ਰਵੀ ਨਰਾਇਣਗੜੀਆ ਨੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਸੈਂਟਰ ਵਿੱਚ ਪਰਚੀ ਦੇ ਕੇ ਫਿਰੌਤੀ ਦੀ ਮੰਗ ਕੀਤੀ […]

Continue Reading

ਸੁਖਬੀਰ ਬਾਦਲ ਦੇ ਸਿਰ ਫਿਰ ਸਜਿਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਤਾਜ਼

ਅੰਮ੍ਰਿਤਸਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਨਰਲ ਡੈਲੀਗੇਟ ਇਜਲਾਸ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਆਯੋਜਿਤ ਚਲ ਰਿਹਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਪੰਜਾਬ […]

Continue Reading