SC ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ SSP ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ […]

Continue Reading

ਫਰਜ਼ੀ ਮੁਕਾਬਲਿਆਂ ‘ਚ 7 ਨੌਜਵਾਨਾਂ ਨੂੰ ਮਾਰਨ ਦਾ ਮਾਮਲਾ : ਅਦਾਲਤ ਨੇ ਪੰਜਾਬ ਪੁਲਿਸ ਦੇ SSP ਤੇ DSP ਸਣੇ 5 ਨੂੰ ਦੋਸ਼ੀ ਠਹਿਰਾਇਆ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :ਸੀਬੀਆਈ ਅਦਾਲਤ ਨੇ 1993 ਵਿੱਚ ਤਰਨਤਾਰਨ ਵਿਖੇ ਹੋਏ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਤਤਕਾਲੀ ਐਸਐਸਪੀ ਅਤੇ ਡੀਐਸਪੀ ਸਮੇਤ 5 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ। ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਉਨ੍ਹਾਂ ਨੂੰ ਸਜ਼ਾ ਸੋਮਵਾਰ ਨੂੰ ਅਦਾਲਤ ਵਿੱਚ ਸੁਣਾਈ ਜਾਵੇਗੀ।ਦੋਸ਼ੀ ਠਹਿਰਾਏ ਗਏ ਅਧਿਕਾਰੀਆਂ ਵਿੱਚ ਸੇਵਾਮੁਕਤ […]

Continue Reading

ਅਦਾਲਤ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁੱਤਰ ਭਗੌੜਾ ਐਲਾਨਿਆ

ਜਲੰਧਰ, 1 ਅਗਸਤ, ਦੇਸ਼ ਕਲਿਕ ਬਿਊਰੋ :ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 2024 ਦੇ ਮਨੀ ਲਾਂਡਰਿੰਗ (ਪੀਐਮਐਲਏ) ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ ਦੇ ਵੇਰਵੇ ਵੀ ਮੰਗੇ ਹਨ, ਤਾਂ ਜੋ ਜ਼ਾਬਤਾ ਫੌਜਦਾਰੀ ਪ੍ਰਕਿਰਿਆ (ਸੀਆਰਪੀਸੀ) ਦੀ […]

Continue Reading

ਪੰਜਾਬ ਸਰਕਾਰ ਵੱਲੋਂ 15 ਅਗਸਤ ਸਬੰਧੀ ਪ੍ਰੋਗਰਾਮ ਜਾਰੀ, ਦੇਖੋ ਕਿਹੜਾ ਮੰਤਰੀ ਕਿਥੇ ਲਹਿਰਾਏਗਾ ਰਾਸ਼ਟਰੀ ਝੰਡਾ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਰਾਜ ਪੱਧਰੀ ਸਮਗਾਮ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

Continue Reading

ਪੰਜਾਬ ਦੀ GST ਮਾਲੀਆ ‘ਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ : ਹਰਪਾਲ ਚੀਮਾ

ਮੌਜੂਦਾ ਵਿੱਤੀ ਵਰ੍ਹੇ ਵਿੱਚ ਜੁਲਾਈ ਤੱਕ ਨੈੱਟ ਜੀਐਸਟੀ ਮਾਲੀਆ 9188.18 ਕਰੋੜ ਰੁਪਏ ਤੱਕ ਪਹੁੰਚਿਆ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ‘ਸਿਪੂ’ ਨੇ ਜੁਰਮਾਨਿਆਂ ਵਜੋਂ 156.40 ਕਰੋੜ ਰੁਪਏ ਵਸੂਲੇ ਕਿਹਾ, ‘ਆਪ’ ਸਰਕਾਰ ਦੇ ਸਰਗਰਮ ਕਦਮਾਂ ਸਦਕਾ ਪੰਜਾਬ ਟੈਕਸ ਵਸੂਲੀ ਵਿੱਚ ਮੋਹਰੀ ਰਾਜਾਂ ਵਿੱਚ ਸ਼ੁਮਾਰ ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, […]

Continue Reading

ਪੰਜਾਬ ’ਚ ਹੜ੍ਹ ਦਾ ਖਤਰਾ, ਇਕ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੀਤੀ ਛੁੱਟੀ

ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅਗਾਊਂ ਕਦਮ ਚੁੱਕੇ ਹਨ। ਪਾਣੀ ਦਾ ਪੱਧਰ ਖਤਰੇ ਦੇ ਲੈਵਲ ਤੋਂ ਉਪਰ ਚਲੇ ਜਾਣ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਠਾਨਕੋਟ, 1 ਅਗਸਤ, ਦੇਸ਼ ਕਲਿੱਕ ਬਿਓਰੋ : ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਅਰਨੀਵਾਲਾ ਪਹੁੰਚਣ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਲਿਆ ਹਿਰਾਸਤ ’ਚ

ਫਾਜ਼ਿਲਕਾ, 1 ਅਗਸਤ, ਦੇਸ਼ ਕਲਿੱਕ ਬਿਓਰੋ : ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਿਲੇਬਸ ਸਕੂਲਾਂ ਵਿੱਚ ਸ਼ਾਮਲ ਕਰਨ ਸਬੰਧੀ ਅੱਜ ਰੱਖੇ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਰੁਜ਼ਗਾਰ ਦੀ ਮੰਗ ਕਰਦੇ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਅੱਜ ਰਸਤੇ ਵਿਚੋਂ ਹੀ […]

Continue Reading

ਡੇਰਾਬੱਸੀ ‘ਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰ ਲਿਖਣ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀ ਏ ਪੀ ਏ ਆਰ ਲਿਖਣ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਮਿਡ ਟਰਮ ਏ ਪੀ ਏ ਆਰ (ਐਕਜੂਅਲ ਪ੍ਰਫਾਰਮੈਸ ਅਸੈਸਮੈਂਟ ਰਿਪੋਰਟ) ਲਿਖਵਾਉਣ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ।

Continue Reading

ਪੰਜਾਬ ਸਰਕਾਰ ਨੇ ਟ੍ਰੇਨਿੰਗ ਲਈ ਫਿਨਲੈਂਡ ਜਾਣ ਵਾਸਤੇ ਅਧਿਆਪਕਾਂ ਤੋਂ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਫਿਨਲੈਂਡ ਵਿਖੇ ਟ੍ਰੇਨਿੰਗ ਲਈ ਜਾਣ ਦੇ ਚਾਹਵਾਨ ਅਧਿਆਪਕਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਧਿਆਪਕ 10 ਅਗਸਤ ਤੱਕ ਅਪਲਾਈ ਕਰ ਸਕਦੇ ਹਨ।

Continue Reading