ਪਾਕਿਸਤਾਨੀ ਫੌਜ ਨੇ ਸਰਹੱਦ ਨੇੜੇ 30 ਅੱਤਵਾਦੀ ਮਾਰ ਮੁਕਾਏ

ਇਸਲਾਮਾਬਾਦ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਦੱਖਣੀ ਵਜ਼ੀਰਿਸਤਾਨ ‘ਚ ਅਫਗਾਨਿਸਤਾਨ ਸਰਹੱਦ ਨੇੜੇ 30 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।ਇਹ ਸਾਰੇ ਅੱਤਵਾਦੀ ਪਾਕਿਸਤਾਨ ਸਰਕਾਰ ਵਿਰੁੱਧ ਜੰਗ ਲੜ ਰਹੇ ਸਨ। ਉਹ ਪਾਕਿਸਤਾਨ ਵਿਚ ਸਖ਼ਤ ਸ਼ਰੀਆ ਕਾਨੂੰਨ ਲਾਗੂ ਕਰਨ ਦੇ ਉਦੇਸ਼ ਨਾਲ ਰਾਜ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਹਾਲਾਂਕਿ ਫੌਜ […]

Continue Reading

ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਬੁੱਧਵਾਰ ਨੂੰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਪਹਿਲਾਂ ਸੀਈਸੀ ਦੇ ਅਹੁਦੇ ‘ਤੇ […]

Continue Reading

ਸੀਈਸੀ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਨਵੀਂ ਦਿੱਲੀ, 19 ਫਰਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਵੱਲੋਂ ਸੀਈਸੀ ਨਿਯੁਕਤੀ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਜ ਕੀਤੀ ਜਾਵੇਗੀ।‘ਸਰਕਾਰ ਨੇ ਸੰਵਿਧਾਨਕ ਬੈਂਚ ਦੁਆਰਾ ਲਏ ਗਏ ਵਿਚਾਰ ਨੂੰ ਨਜ਼ਰਅੰਦਾਜ਼ ਕਰਦੇ ਹੋਏ, 2023 ਦੇ ਕਾਨੂੰਨ ਅਨੁਸਾਰ ਸੀਈਸੀ ਅਤੇ ਚੋਣ ਕਮਿਸ਼ਨ ਦੀ ਨਿਯੁਕਤੀ ਕੀਤੀ ਹੈ।ਸੁਪਰੀਮ ਕੋਰਟ ਮੰਗਲਵਾਰ 18 ਫਰਵਰੀ, 2025 ਨੂੰ ਇੱਕ ਨਵੇਂ ਕਾਨੂੰਨ ਦੀ […]

Continue Reading

ਸੂਬਾ ਸਰਕਾਰ ਨੇ ਮੁਲਾਜਮਾਂ ਦਾ ਮਹਿੰਗਾਈ ਭੱਤਾ 7 ਤੋਂ 12 ਪ੍ਰਤੀਸ਼ਤ ਕੀਤਾ

ਰਾਂਚੀ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਕੁਝ ਮਹੀਨੇ ਪਹਿਲਾਂ ਚੋਣ ਜਿੱਤ ਕੇ ਬਣੀ ਸਰਕਾਰ ਨੇ ਰਾਜ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 7 ​​ਤੋਂ 12 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਗਈ। ਇਕ […]

Continue Reading

8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ‘ਚ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। […]

Continue Reading

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ : ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਦੀ ਰੈਗੂਲਰ ਤਾਇਨਾਤੀ ਅਤੇ ਹਾਈ-ਸਪੀਡ ਇੰਟਰਨੈਟ ਕਨੈਕਸ਼ਨ ਸਥਾਪਤ ਕਰਨ ਦੇ ਆਦੇਸ਼ ਚੀਮਾ (ਸੰਗਰੂਰ)/ਸਰਦੂਲਗੜ੍ਹ (ਮਾਨਸਾ), 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ ‘ਤੇ […]

Continue Reading

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ […]

Continue Reading

ਪੰਜਾਬ ਦਾ ਜੀਐਸਟੀ ਅਧਾਰ ਵਧਿਆ : ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ : ਹਰਪਾਲ ਚੀਮਾ

ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 […]

Continue Reading

ਯੂਕਰੇਨ ਯੁੱਧ ਦੇ ਹੱਲ ਨੂੰ ਲੈ ਕੇ ਸਾਊਦੀ ਅਰਬ ‘ਚ ਰੂਸ ਅਤੇ ਅਮਰੀਕਾ ਵਿਚਾਲੇ ਉੱਚ ਪੱਧਰੀ ਬੈਠਕ ਸ਼ੁਰੂ

ਰਿਆਦ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਯੂਕਰੇਨ ਯੁੱਧ ਦੇ ਹੱਲ ਨੂੰ ਲੈ ਕੇ ਸਾਊਦੀ ਅਰਬ ‘ਚ ਰੂਸ ਅਤੇ ਅਮਰੀਕਾ ਵਿਚਾਲੇ ਉੱਚ ਪੱਧਰੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ‘ਚ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅਤੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਸ਼ਾਮਲ ਹੋਏ ਹਨ। ਦੋਵੇਂ ਸੋਮਵਾਰ ਨੂੰ ਰਾਜਧਾਨੀ ਰਿਆਦ ਪਹੁੰਚੇ ਸਨ।ਰੂਸੀ ਦੇ ਵਲੋਂ […]

Continue Reading

MP ਅੰਮ੍ਰਿਤਪਾਲ ਸਿੰਘ ਵਲੋਂ ਲੋਕ ਸਭਾ ਦੀ ਕਾਰਵਾਈ ‘ਚ ਹਿੱਸਾ ਲੈਣ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰੀ ਖਤਰੇ ਵਿੱਚ ਹੈ। ਇਸ ਤੋਂ ਬਾਅਦ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਲੋਕ ਸਭਾ ਦੀ ਕਾਰਵਾਈ ਵਿਚ […]

Continue Reading