SDM ਦੀ ਸਰਕਾਰੀ ਗੱਡੀ ਤੇ ਮੋਟਰ ਸਾਈਕਲ ’ਚ ਹੋਈ ਟੱਕਰ, ਦੋ ਦੀ ਮੌਤ

ਤਰਨ ਤਾਰਨ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੱਟੀ ਦੇ ਐਸਡੀਐਮ ਦੀ ਸਰਕਾਰੀ ਗੱਡੀ ਅਤੇ ਇਕ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੱਟੀ ਰੋਡ ਉਤੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਆਸਲ ਤੋਂ ਉਲਟ ਦਿਸ਼ਾ ਵੱਲ ਆ ਰਹੇ […]

Continue Reading

ਭਿਆਨਕ ਸੜਕ ਹਾਦਸੇ ’ਚ 7 ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ

ਨਵੀਂ ਦਿੱਲੀ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਮੰਗਲਵਾਰ ਨੂੰ ਸਵੇਰੇ ਸਵੇਰੇ ਮੱਧ ਪ੍ਰਦੇਸ਼ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਭੈਣ ਦੇ ਘਰ ਵਿਆਹ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ […]

Continue Reading

ਸਿੱਖ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਨੂੰ ਸੁਣਾਈ ਜਾਣ ਵਾਲੀ ਸਜ਼ਾ ਫ਼ਿਲਹਾਲ ਟਲੀ

ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੱਜਣ ਕੁਮਾਰ ਨੂੰ 1984 ਦੇ ਸਿੱਖ ਦੰਗਿਆਂ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਅੱਜ ਸਜ਼ਾ ਸੁਣਾਈ ਜਾਣੀ ਸੀ, ਜਿਸ ਨੂੰ ਟਾਲ ਦਿੱਤਾ ਗਿਆ। ਇਹ ਮਾਮਲਾ ਦਿੱਲੀ ਦੇ ਸਰਸਵਤੀ ਵਿਹਾਰ ਵਿੱਚ 2 ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।ਦਰਅਸਲ ਅੱਜ ਸਜ਼ਾ ਦਾ ਐਲਾਨ ਹੋਣ ਤੋਂ ਪਹਿਲਾਂ […]

Continue Reading

ਮੋਹਾਲੀ ਦੇ ਨੌਜਵਾਨ ਨੇ ਅਮਰੀਕਾ ਭੇਜਣ ਵਾਲੇ ਦੋ ਟਰੈਵਲ ਏਜੰਟਾਂ ‘ਤੇ ਕਰਵਾਇਆ ਪਰਚਾ ਦਰਜ

ਮੋਹਾਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੋਹਾਲੀ ਦੇ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਸ ਨੇ ਹਰਿਆਣਾ ‘ਚ ਅੰਬਾਲਾ ਦੇ ਦੋ ਟਰੈਵਲ ਏਜੰਟਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਜਿੰਦਰ ਅੰਟਾਲ ਅਤੇ ਮੁਕੁਲ ਵਾਸੀ ਅੰਬਾਲਾ ਛਾਉਣੀ ਵਜੋਂ ਹੋਈ ਹੈ। ਦੋਵਾਂ ਏਜੰਟਾਂ ਨੇ ਨੌਜਵਾਨ ਨੂੰ 45 ਲੱਖ ਰੁਪਏ ਲੈ ਕੇ ਅਮਰੀਕਾ […]

Continue Reading

ਸਿੱਖ ਵਿਰੋਧੀ ਦੰਗਿਆਂ ਦੇ 41 ਸਾਲ ਪੁਰਾਣੇ ਮਾਮਲੇ ‘ਚ ਸੱਜਣ ਕੁਮਾਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਨਵੀਂ ਦਿੱਲੀ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਹੋਰ ਮਾਮਲੇ ਵਿੱਚ ਅੱਜ (ਮੰਗਲਵਾਰ) ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਉਜ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਹ 41 ਸਾਲ ਪੁਰਾਣਾ ਮਾਮਲਾ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ […]

Continue Reading

ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਬੱਸ ਨਾਲੇ ’ਚ ਡਿੱਗੀ, 5 ਦੀ ਮੌਤ ਕਈ ਜ਼ਖਮੀ

ਫਰੀਦਕੋਟ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਸਮੇਂ ਫਰੀਦਕੋਟ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਅੱਜ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾ ਕੇ ਸੇਮਨਾਲੇ ਵਿਚ ਜਾ ਡਿੱਗੀ। ਜਿਸ ‘ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ […]

Continue Reading

ਪੰਜਾਬ ’ਚ ਪੁਲਿਸ ਮੁਲਾਜ਼ਮ ਦੇ ਘਰ ਨੇੜੇ ਹੋਇਆ ਧਮਾਕਾ, ਘਰ ਦੇ ਸ਼ੀਸ਼ੇ ਟੁੱਟੇ

ਗੁਰਦਾਸਪੁਰ, 17 ਫਰਵਰੀ, ਨਰੇਸ਼ ਕੁਮਾਰ : ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਜ ਫਿਰ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਦੇ ਘਰ ਦੇ ਨੇੜੇ ਇਹ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦੇ ਪਿੰਡ ਰਾਏਮਲ ਵਿੱਚ ਇਕ ਧਮਾਕਾ ਹੋਇਆ ਹੈ। ਘਰ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ […]

Continue Reading

ਟਰਾਂਸਪੋਰਟ ਮੰਤਰੀ ਨੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ […]

Continue Reading

ਪੰਜਾਬ ਸਰਕਾਰ ਵੱਲੋਂ ਮੁਕਤਸਰ ਦੇ ਮੁਅੱਤਲ ਡੀ ਸੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ […]

Continue Reading

ਡੇਰਾ ਬਿਆਸ ਮੁਖੀ AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਘਰ ਪੁੱਜੇ

ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਗਿੱਲ ਨਾਲ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪੁੱਜੇ। ਇਸ ਦੌਰਾਨ ਮੰਤਰੀ ਦੀ ਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ […]

Continue Reading