ਹਿਮਾਚਲ ‘ਚ ਭਾਰੀ ਮੀਂਹ ਕਾਰਨ ਪਹਾੜੀ ਤੋਂ ਵੱਡੇ ਪੱਥਰ 5 ਗੱਡੀਆਂ ‘ਤੇ ਡਿੱਗੇ, ਚੰਡੀਗੜ੍ਹ-ਮਨਾਲੀ ਮਾਰਗ ਬੰਦ

ਸ਼ਿਮਲਾ, 30 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਦੇ ਕਈ ਹਿੱਸਿਆਂ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਇਸ ਨਾਲ ਸੂਬੇ ਵਿੱਚ ਨੁਕਸਾਨ ਹੋਇਆ ਹੈ। ਅੱਜ ਸਵੇਰੇ 5 ਵਜੇ ਕੁੱਲੂ ਜ਼ਿਲ੍ਹੇ ਵਿੱਚ ਸੈਂਜ-ਅਨੀ-ਓਟ ਐਨਐਚ ‘ਤੇ ਪਹਾੜੀ ਤੋਂ ਵੱਡੇ ਪੱਥਰ ਡਿੱਗ ਪਏ। ਸੜਕ ਕਿਨਾਰੇ ਖੜ੍ਹੇ 5 ਵਾਹਨ ਇਸ ਦੀ ਲਪੇਟ ਵਿੱਚ ਆ ਗਏ। ਇਨ੍ਹਾਂ ਵਾਹਨਾਂ ਨੂੰ […]

Continue Reading

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਕਮੇਟੀਆਂ ਦਾ ਗਠਨ ਜ਼ਰੂਰੀ

ਕੰਮ ਕਾਜ ਵਾਲੀਆਂ ਥਾਵਾਂ ‘ਤੇ ਔਰਤਾਂ ਦੀ ਸੁਰੱਖਿਆ ਲਈ ਅੰਦਰੂਨੀ ਅਤੇ ਲੋਕਲ ਕਮੇਟੀਆਂ ਦਾ ਗਠਨ ਕਾਨੂੰਨਣ ਜਰੂਰੀ ਹੈ। ਜਿਸ ਅਦਾਰੇ ਵਿੱਚ 10 ਜਾਂ ਇਸ ਤੋਂ ਵੱਧ ਔਰਤਾਂ ਕੰਮ ਕਰਦੀਆਂ ਹਨ ਉੱਥੇ ਅਦਾਰੇ ਦੇ ਮੁਖੀ ਵੱਲੋਂ ਅੰਦਰੂਨੀ ਕਮੇਟੀ ਅਤੇ ਬਾਕੀ ਸਥਾਨਾਂ ਉਪਰ ਡਿਪਟੀ ਕਮਿਸ਼ਨਰ ਵੱਲੋਂ ਲੋਕਲ ਕਮੇਟੀਆਂ ਦਾ ਗਠਨ ਕਰਨਾ ਲਾਜ਼ਮੀ ਹੈ। ਮਾਨਸਾ, 30 ਜੁਲਾਈ, ਦੇਸ਼ […]

Continue Reading

ਸੋਸ਼ਲ ਮੀਡੀਆ ‘ਤੇ ਝੂਠੀ ਅਫ਼ਵਾਹ ਫੈਲਾਉਣ ਵਾਲੇ ਵਿਰੁੱਧ ਪਰਚਾ ਦਰਜ ਕਰਨ ਦੇ ਹੁਕਮ

ਸੋਸ਼ਲ ਮੀਡੀਆ ‘ਤੇ ਵਾਇਰਲ ਕਿਸੇ ਵੀ ਗ਼ੈਰ ਪ੍ਰਮਾਣਿਤ ਜਾਣਕਾਰੀ ਨੂੰ ਅਣਦੇਖਾ ਕਰਨ ਦੀ ਅਪੀਲ ਸੋਸ਼ਲ ਮੀਡੀਆ ਉਤੇ ਝੂਠੀ ਵੀਡੀਓ ਪਾਉਣ ਵਾਲਿਆਂ ਦੀ ਖ਼ੈਰ ਨਹੀਂ ਹੈ। ਪੁਰਾਣੀ ਵੀਡੀਓ ਪਾ ਕੇ ਹੁਣ ਦੀ ਵੀਡੀਓ ਦਿਖਾਉਣਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ ਹੈ। ਵੀਡੀਓ ਪਾਉਣ ਵਾਲੇ ਖਿਲਾਫ ਡਿਪਟੀ ਕਮਿਸ਼ਨਰ ਵੱਲੋਂ ਐਸ ਐਸ ਪੀ ਪਰਚਾ ਦਰਜ ਕਰਨ ਦੇ ਹੁਕਮ […]

Continue Reading

Breaking News : ਰੂਸ ‘ਚ ਆਇਆ 8.7 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਮਾਸਕੋ/ਟੋਕੀਓ, 30 ਜੁਲਾਈ, ਦੇਸ਼ ਕਲਿਕ ਬਿਊਰੋ :ਰੂਸ ਦੇ ਕਾਮਚਟਕਾ ਪ੍ਰਾਇਦੀਪ ਦੇ ਨੇੜੇ 8.7 ਤੀਬਰਤਾ ਦਾ ਭੂਚਾਲ ਆਇਆਹੈ। ਇਸ ਕਾਰਨ ਜਾਪਾਨ ਦੇ ਪ੍ਰਸ਼ਾਂਤ ਤੱਟ ‘ਤੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਅੱਜ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਸ਼ੁਰੂਆਤੀ ਰਿਪੋਰਟਾਂ ਤੋਂ ਤੁਰੰਤ ਬਾਅਦ ਕਿਹਾ ਕਿ ਭੂਚਾਲ […]

Continue Reading

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ – ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ […]

Continue Reading

ਪੰਜਾਬੀ ਅਧਿਐਨ ਵਿਭਾਗ ਪੰਜਾਬ ਯੂਨੀਵਰਸਿਟੀ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਚੰਡੀਗੜ੍ਹ, 29 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਪੰਜਾਬੀ ਅਧਿਐਨ ਵਿਭਾਗ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ 29 ਜੁਲਾਈ 2025 ਨੂੰ ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ  ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ 1999 ਦੇ ਕਾਰਗਿਲ ਯੁੱਧ ਦੌਰਾਨ ਭਾਰਤੀ ਸੈਨਾ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਅਤੇ ਵਿਸ਼ੇਸ਼ ਸਾਹਸ ਨੂੰ ਸਮਰਪਿਤ ਸੀ। ਪ੍ਰੋਗਰਾਮ  ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਹੋਈ। […]

Continue Reading

ਵਿੱਤ ਵਿਭਾਗ ਵੱਲੋਂ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

113 ਨੂੰ ਮਿਲੇਗਾ ਵਧਾਈ ਗਈ ਸੇਵਾ ਮਿਆਦ ਦਾ ਲਾਭ ਤਜਰਬੇਕਾਰ ਫੈਕਲਟੀ ਯੋਗਦਾਨ ਜਾਰੀ ਰੱਖਣਗੇ, ਉਦੇਸ਼ ਡੈਂਟਲ ਸਿਹਤ ਸੰਭਾਲ ਨੂੰ ਦੇਣਾ ਹੁਲਾਰਾ ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ […]

Continue Reading

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ ਚੰਡੀਗੜ੍ਹ , 29 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ। ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, […]

Continue Reading

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ – ਮੁੱਖ ਮੰਤਰੀ ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ […]

Continue Reading

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਪਾਕਿਸਤਾਨ-ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਗਏ ਹਥਿਆਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ […]

Continue Reading