ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ‘ਚ ਹਵਾਲਾਤੀਆਂ ਵਲੋਂ ਜੇਲ੍ਹ ਵਾਰਡਨ ‘ਤੇ ਹਮਲਾ, ਵਰਦੀ ਫਾੜੀ

ਕਪੂਰਥਲਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਹਵਾਲਾਤੀਆਂ ਨੇ ਜੇਲ੍ਹ ਵਾਰਡਨ ‘ਤੇ ਹਮਲਾ ਕੀਤਾ ਅਤੇ ਉਸਦੀ ਵਰਦੀ ਵੀ ਪਾੜ ਦਿੱਤੀ। ਪਾਬੰਦੀਸ਼ੁਦਾ ਚੀਜ਼ਾਂ ਹੋਣ ਦੇ ਸ਼ੱਕ ‘ਤੇ ਮਾਡਰਨ ਜੇਲ੍ਹ ਦੀ ਤਲਾਸ਼ੀ ਲਈ ਜਾ ਰਹੀ ਸੀ। ਤਲਾਸ਼ੀ ਦੌਰਾਨ ਕੁਝ ਹਵਾਲਾਤੀਆਂ ਤੋਂ ਪਾਬੰਦੀਸ਼ੁਦਾ ਚੀਜ਼ਾਂ ਮਿਲਣ ਤੋਂ ਬਾਅਦ, ਹਵਾਲਾਤੀਆਂ ਨੇ ਇੱਕਜੁੱਟ ਹੋ ਕੇ ਵਾਰਡਨ ‘ਤੇ […]

Continue Reading

ਗੈਂਗਸਟਰ ਫਤਿਹ ਗਿਆਨੀ ਤੇ ਸਾਥੀ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ

ਜਲੰਧਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਫਤਿਹ ਗਿਆਨੀ ਅਤੇ ਉਸਦੇ ਸਾਥੀ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਅਪਰਾਧੀਆਂ ‘ਤੇ ਸ਼ਿਕੰਜਾ ਕੱਸਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ‘ਤੇ, ਸੀਆਈਏ ਸਟਾਫ ਜਲੰਧਰ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 30 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 30 ਜੁਲਾਈ ਦਿਨ ਬੁੱਧਵਾਰ ਨੂੰ ਇੱਕ ਪਲੇਸਮੈਂਟ ਕੈਂਪ ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ […]

Continue Reading

‘ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ, ਖੀਰ ਪੂੜਿਆਂ ਦਾ ਲਾਇਆ ਲੰਗਰ

ਚੰਡੀਗੜ੍ਹ, 29 ਜੁਲਾਈ, ਹਰਦੇਵ ਚੌਹਾਨ : ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਉਹਨਾਂ […]

Continue Reading

ਪੰਜਾਬ ਪੁਲਿਸ ਵੱਲੋਂ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5 ਪਿਸਤੌਲਾਂ ਸਣੇ ਤਸਕਰ ਕਾਬੂ

ਅੰਮ੍ਰਿਤਸਰ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ […]

Continue Reading

ਪੰਜਾਬ ‘ਚ ਹੈਰਾਨ ਕਰਨ ਵਾਲਾ ਮਾਮਲਾ ਆਇਆ ਸਾਹਮਣੇ

ਮੁਟਿਆਰ ਨੇ ਗਹਿਣੇ ਚੋਰੀ ਕਰਕੇ ਖਰੀਦੇ ਪਲਾਟ ਤੇ ਕੀਤਾ ਨਿਵੇਸ਼ਬਠਿੰਡਾ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਮੁਟਿਆਰ ਨੇ ਇੱਕ ਗਹਿਣਿਆਂ ਦੀ ਦੁਕਾਨ ਤੋਂ ਸੋਨਾ ਚੋਰੀ ਕਰ ਕਰਕੇ ਆਪਣੇ ਜੀਜੇ ਰਾਹੀਂ ਵੇਚਿਆ ਅਤੇ 2 ਪਲਾਟ ਖਰੀਦੇ, ਜਿਸ ‘ਤੇ ਪੁਲਿਸ ਨੇ ਜਾਂਚ ਦੌਰਾਨ ਦੋਵਾਂ ਵਿਰੁੱਧ […]

Continue Reading

ਮਜੀਠੀਆ ਦੀ ਪਟੀਸ਼ਨ ‘ਚ ਸੋਧ ਕਰਨ ਲਈ ਹਾਈ ਕੋਰਟ ਨੇ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿੱਚ ਸੋਧ ਕਰਨ ਲਈ ਅਦਾਲਤ ਤੋਂ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।ਹੁਣ […]

Continue Reading

Breaking News : ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ, 29 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ (31 ਜੁਲਾਈ) ‘ਤੇ ਪੂਰੇ ਸੂਬੇ ਵਿੱਚ ਗਜ਼ਟਿਡ ਛੁੱਟੀ (gazetted holiday) ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਨਾਲ ਹੀ ਭਵਾਨੀਗੜ੍ਹ-ਸੁਨਾਮ ਰੋਡ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ। ਸਰਕਾਰ ਨੇ ਇਸ […]

Continue Reading

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਜੇਬ ਕਤਰਿਆਂ ਦੀ ਚਾਂਦੀ

ਧਰਨੇ ਮੌਕੇ ਲੱਖਾਂ ਦੀ ਚੋਰੀ ਹੋਣ ਦਾ ਅੰਦਾਜਾ : ਪੁਰਖਾਲਵੀਮੋਹਾਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਥਾਨਕ ਪੁੱਡਾ ਭਵਨ ਦੇ ਬਾਹਰ ਲਗਾਏ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਜਿਸ ਵਿੱਚ ਪਾਰਟੀ ਸੁਪਰੀਮੋ ਸੁਖਬੀਰ ਬਾਦਲ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨਕੇ ਸ਼ਰਮਾ, […]

Continue Reading