ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 30 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇਹਾਤੀ ਪੁਲਿਸ ਨੇ ਸਾਲ 2025 ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦਗੀ ਕੀਤੀ ਹੈ। ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਦੀ ਪੁਲਿਸ ਨੇ ਪਾਕਿਸਤਾਨ ਤੋਂ ਆ ਰਹੀ ਕਰੀਬ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।ਉਕਤ ਹੈਰੋਇਨ […]

Continue Reading

ਪੰਜਾਬ ‘ਚ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਠੰਢ ਵਧੀ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਡਿੱਗ ਰਿਹਾ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਹੈ। 8 ਫਰਵਰੀ ਨੂੰ, ਉੱਤਰੀ ਈਰਾਨ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ ਨੂੰ […]

Continue Reading

ED ਵੱਲੋਂ ਭਾਜਪਾ ਦੇ ਸੀਨੀਅਰ ਆਗੂ ਦੇ ਘਰ ਛਾਪੇਮਾਰੀ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਜਪਾ ਦੇ ਸੀਨੀਅਰ ਆਗੂ ਨੀਤੀਸੈਨ ਭਾਟੀਆ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਗਈ । ਇਹ ਛਾਪੇਮਾਰੀ ਪਾਣੀਪਤ ਸ਼ਹਿਰ ਦੇ ਮਾਡਲ ਟਾਊਨ ਵਿੱਚ ਕਰੀਬ ਸਾਢੇ 17 ਘੰਟੇ ਚੱਲੀ।ਟੀਮ ਵੀਰਵਾਰ ਸਵੇਰੇ 7 ਤੋਂ 7:30 ਵਜੇ ਦੇ ਵਿਚਕਾਰ ਘਰ ਪਹੁੰਚੀ ਅਤੇ ਰਾਤ 12:20 ‘ਤੇ ਰਿਹਾਇਸ਼ ਤੋਂ ਰਵਾਨਾ ਹੋਈ।ਟੀਮ 3 ਵੱਡੇ […]

Continue Reading

ਮੰਤਰੀ ਮੰਡਲ ਨੇ ਵੱਖ-ਵੱਖ ਪਿੰਡਾਂ ਦੀਆਂ ਸਬ-ਡਿਵੀਜ਼ਨਾਂ ਬਦਲੀਆਂ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਨੇ ਨਾਗਰਿਕ ਕੇਂਦਰਿਤ ਫੈਸਲਾ ਲੈਂਦਿਆਂ ਪਿੰਡ ਮਹਰੂ, ਟਿਵਾਣਾ ਅਤੇ ਤਸਲਪੁਰ ਨੂੰ ਸਬ ਡਵੀਜ਼ਨ/ਤਹਿਸੀਲ ਦੂਧਨ ਸਾਧਾਂ, ਜ਼ਿਲ੍ਹਾ ਪਟਿਆਲਾ ਤੋਂ ਕੱਢ ਕੇ ਸਬ-ਤਹਿਸੀਲ ਘਨੌਰ, ਤਹਿਸੀਲ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਸਬ-ਡਿਵੀਜ਼ਨ ਚੀਮਾ ਦੇ ਪਿੰਡ ਨਮੋਲ ਨੂੰ ਸਬ-ਡਵੀਜ਼ਨ ਸੁਨਾਮ ਊਧਮ ਸਿੰਘ […]

Continue Reading

ਸਰਕਾਰੀ ਤੇ ਪ੍ਰਾਈਵੇਟ ਖ਼ੇਤਰ ਵਿੱਚ 60 ਹਜ਼ਾਰ ਆਸਾਮੀਆਂ ਸਿਰਜਣ ਨੂੰ ਪ੍ਰਵਾਨਗੀ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਅੱਜ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸੂਬੇ ਵਿੱਚ 22 ਨਵੀਆਂ ਲੋਕ ਅਦਾਲਤਾਂ ਸਥਾਪਤ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿੱਚ ਨਵੀਆਂ ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ। ਮੰਤਰੀ […]

Continue Reading

ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ 3 ਹਜ਼ਾਰ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੰਤਰੀ ਮੰਡਲ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ 3 ਹਜ਼ਾਰ ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੁੱਲ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ […]

Continue Reading

ਪੰਜਾਬ ਸਰਕਾਰ ਨੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂ ਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

ਈ-ਡੀ.ਏ.ਆਰ. ਸਿਸਟਮ ਹਾਦਸਿਆਂ ਦੀ ਸੁਚੱਜੀ ਰਿਪੋਰਟਿੰਗ, ਦਾਅਵਿਆਂ ਦੇ ਤੇਜ਼ੀ ਨਾਲ ਨਿਪਟਾਰੇ ਅਤੇ ਬਿਹਤਰ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਏਗਾ: ਜਸਪ੍ਰੀਤ ਸਿੰਘ ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ […]

Continue Reading

ਪੰਜਾਬ ’ਚ ਟਾਵਰ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਰੂਪਨਗਰ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਟਾਵਰ ਨੂੰ ਖੋਲ੍ਹਣ ਲਈ ਟਾਵਰ ਉਤੇ ਚੜ੍ਹੇ ਵਿਅਕਤੀ ਦੀ ਡਿੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਘਨੌਲੀ ਵਿਖੇ ਏਅਰਟੈਲ ਕੰਪਨੀ ਦੇ ਪੁਰਾਣੇ ਟਾਵਰ ਨੂੰ ਖੋਲ੍ਹਣ ਦਾ ਕੰਮ ਚਲ ਰਿਹਾ ਸੀ। ਇਸ ਟਾਵਰ ਨੂੰ ਖੋਲ੍ਹਣ ਲਈ ਉਤੇ ਚੜ੍ਹਿਆ ਇਕ ਨੌਜਵਾਨ ਕਰੀਬ 50 ਫੁੱਟ ਉਚਾਈ ਤੋਂ […]

Continue Reading

ਆਉਣ ਵਾਲੇ ਦਿਨਾਂ ’ਚ ਨੌਜਵਾਨਾਂ ਦੀ ਉਡੀਕ ਕਰ ਰਹੀਆਂ ਨੇ ਸਰਕਾਰੀ ਨੌਕਰੀਆਂ : ਭਗਵੰਤ ਮਾਨ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਨੌਕਰੀਆਂ ਨੌਜਵਾਨਾਂ ਦੀ ਉਡੀਕ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਦਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ […]

Continue Reading