ਸਰਕਾਰ ਦੀ ਵੱਡੀ ਕਾਰਵਾਈ : 25 OTT ਐਪ ਬੈਨ

ਨਵੀਂ ਦਿੱਲੀ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਅਸ਼ਲੀਲ ਅਤੇ ਬੋਲਡ ਕੰਟੈਂਟ ਪਰੋਸਣ ਵਾਲਿਆਂ ਉਤੇ ਕੇਂਦਰ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਅਸ਼ਲੀਲ ਕੰਟੈਂਟ ਵਿਖਾਉਣ ਵਾਲੇ OTT ਨੂੰ ਬੈਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ 25 OTT ਐਪ ਬੈਨ ਕੀਤੇ ਹਨ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਇੰਟਰਨੈਟ ਸਰਵਿਸ ਪ੍ਰੋਵਾਈਡਰਜ਼ (ISP) ਨੂੰ […]

Continue Reading

ਪੰਜਾਬ ਸਰਕਾਰ ਵਲੋਂ ਮਹਿਲਾ ਡਾਕਟਰ ਮੁਅੱਤਲ

ਮਹਿਲਾ ਡਾਟਕਰ ਨੂੰ ਮੁਅੱਤਲ ਕੀਤਾ ਗਿਆ ਹੈ। ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ਾਂ ਕਾਰਨ ਕੀਤੀ ਗਈ ਹੈ। ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਖੰਨਾ, 25 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ‘ਚ ਖੰਨਾ ਦੇ ਸਿਵਲ ਹਸਪਤਾਲ ਦੀ ਗਾਇਨੀਕੋਲੋਜਿਸਟ ਡਾ. ਕਵਿਤਾ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਡਿਊਟੀ […]

Continue Reading

ਹੁਸ਼ਿਆਰਪੁਰ : ਦੋ ਦਰਜਨ ਹਥਿਆਰਬੰਦ ਬਦਮਾਸ਼ਾਂ ਵੱਲੋਂ ਯਾਤਰੀਆਂ ਨਾਲ ਭਰੀ ਬੱਸ ‘ਤੇ ਹਮਲਾ, ਪੁਲਿਸ ਮੁਲਾਜ਼ਮ ਦੀ ਵਰਦੀ ਪਾੜੀ

ਹੁਸ਼ਿਆਰਪੁਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਦਰਜਨ ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਦਸੂਹਾ-ਹਾਜੀਪੁਰ ਸੜਕ ‘ਤੇ ਬਦਲਾ ਮੋੜ ਨੇੜੇ ਵਾਪਰੀ, ਜਿੱਥੇ ਬਦਮਾਸ਼ਾਂ ਨੇ ਸੜਕ ਦੇ ਵਿਚਕਾਰ ਬੱਸ ਨੂੰ ਰੋਕਿਆ ਅਤੇ ਫਿਰ […]

Continue Reading

ਕੋਲ-ਡੈਮ ਤੋਂ ਅੱਜ ਛੱਡਿਆ ਜਾ ਰਿਹਾ ਪਾਣੀ, ਪੰਜਾਬ ‘ਚ Alert

ਚੰਡੀਗੜ੍ਹ, 25 ਜੁਲਾਈ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਸਤਲੁਜ ਦਰਿਆ ‘ਤੇ ਕੋਲ-ਡੈਮ ਤੋਂ ਅੱਜ ਸਵੇਰੇ 10 ਵਜੇ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਚਾਰ ਤੋਂ ਪੰਜ ਮੀਟਰ ਵਧ ਜਾਵੇਗਾ। ਇਸ ਦੇ ਮੱਦੇਨਜ਼ਰ, ਬਿਲਾਸਪੁਰ ਤੋਂ ਪੰਜਾਬ ਜਾਣ ਵਾਲੇ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢਿਆਂ ‘ਤੇ ਨਾ […]

Continue Reading

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਸ਼ਰਧਾਲੂਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾਵੇ ਤਿਆਰੀ – ਟੌਂਗ ਅੰਮ੍ਰਿਤਸਰ, 25 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਬਾਬਾ ਬਕਾਲਾ ਸਾਹਿਬ ਦੀ ਇਤਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅਧਿਕਾਰਆਂ ਨਾਲ ਮੀਟਿੰਗ […]

Continue Reading

ਸਰਕਾਰੀ ਸਕੂਲ ਦੀ ਛੱਤ ਤੋਂ ਲਾਹਣ ਬਰਾਮਦ

ਪੰਜਾਬ ਵਿੱਚ ਇਕ ਸਰਕਾਰੀ ਸਕੂਲ ਦੀ ਛੱਤ ਤੋਂ ਆਬਕਾਰੀ ਵਿਭਾਗ ਨੇ ਲਾਹਣ ਬਰਾਮਦ ਕੀਤੀ ਹੈ। ਆਬਕਾਰੀ ਵਿਭਾਗ ਨੂੰ ਜਦੋਂ ਇਸ ਸਬੰਧੀ ਗੁਪਤ ਸੂਚਨਾ ਮਿਲੀ ਤਾਂ ਛਾਪਾ ਮਾਰਿਆ ਗਿਆ ਜਿੱਥੇ ਸਕੂਲ ਦੀ ਛੱਤ ਤੋਂ 60 ਲੀਟਰ ਲਾਹਣ ਬਰਾਮਦ ਕੀਤੀ ਗਈ। ਗੁਰਦਾਸਪੁਰ, 25 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਸਰਕਾਰੀ ਸਕੂਲ ਦੀ ਛੱਤ ਤੋਂ ਆਬਕਾਰੀ […]

Continue Reading

ਕਬੱਡੀ ਖਿਡਾਰੀ ਦੀ ਇਟਲੀ ‘ਚ ਮੌਤ

ਨੌਜਵਾਨ ਗੁਰਦੀਪ ਸਿੰਘ ਦੀ ਇਟਲੀ ਵਿੱਚ ਅਚਾਨਕ ਭੇਦਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਲਾਲੀ ਨੇ ਦੱਸਿਆ ਕਿ ਉਸ ਦਾ ਭਰਾ ਗੁਰਦੀਪ ਸਿੰਘ ਇੱਕ ਸਾਲ ਪਹਿਲਾਂ ਕੰਮ ਲਈ ਇਟਲੀ ਗਿਆ ਸੀ, ਦੀ ਲਾਸ਼ ਬੀਤੀ ਰਾਤ ਫੌਦੀ ਇਲਾਕੇ ਵਿੱਚ ਮਿਲੀ। ਮੁੱਲਾਂਪੁਰ ਗ਼ਰੀਬਦਾਸ, 25 ਜੁਲਾਈ, ਦੇਸ਼ ਕਲਿਕ ਬਿਊਰੋ:ਤਹਿਸੀਲ ਮਾਜਰੀ […]

Continue Reading

ਸੰਤ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਰੂਸ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ

ਰੂਸ ਆਰਮੀ ਵਿੱਚ ਭਰਤੀ ਹੋਏ  12 ਭਾਰਤੀ  ਅਜੇ ਵੀ ਲਾਪਤਾ ਨਵੀਂ ਦਿੱਲੀ/ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿੱਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿੱਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸ਼ੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ […]

Continue Reading

ਅਕਾਲੀ ਲੈਂਡ ਪੂਲਿੰਗ ਦਾ ਵਿਰੋਧ ਕਰ ਰਹੇ ਹਨ, ਜਿਸਦਾ ਮਾਸਟਰ ਪਲਾਨ ਉਹ ਖੁਦ ਬਣਾ ਕੇ ਗਏ ਸਨ : ਅਮਨ ਅਰੋੜਾ

ਗ਼ੈਰ-ਕਾਨੂੰਨੀ ਕਲੋਨੀਆਂ ਕੱਟ ਕੇ ਕਿਸਾਨਾਂ ਨੂੰ ਲੁੱਟਣ ਵਾਲਿਆਂ ਦੇ ਨਾਲ ਮਿਲੇ ਹਨ ਸੁਖਬੀਰ ਬਾਦਲ: ਅਮਨ ਅਰੋੜਾ ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਬੇਬੁਨਿਆਦ ਅਤੇ ਝੂਠੀ ਬਿਆਨਬਾਜ਼ੀ ’ਤੇ ਨਿਸ਼ਾਨਾ ਸੇਧਦਿਆਂ […]

Continue Reading

ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਰਾਜਵਿੰਦਰ ਕੌਰ ਥਿਆੜਾ ਅਤੇ ਦੀਪਕ ਬਾਲੀ ਨੇ ਪੂਜਾ ਸਿੰਘ ਦਾ ਪਾਰਟੀ ਵਿਚ ਕੀਤਾ ਸਵਾਗਤ ਚੰਡੀਗੜ੍ਹ 24 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਜਬੂਤ ਮਿਲੀ ਹੈ। ਵੀਰਵਾਰ ਨੂੰ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡਾ. ਪੂਜਾ ਸਿੰਘ ਅਧਿਕਾਰਤ ਤੌਰ ‘ਤੇ ਪਾਰਟੀ ਵਿੱਚ ਸ਼ਾਮਲ […]

Continue Reading