ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ : ਹਰਦੀਪ ਮੁੰਡੀਆ

ਪੰਜਾਬ ਦੇ ਲੋਕਾਂ ਤੋਂ 30 ਦਿਨਾਂ ਦੇ ਅੰਦਰ ਮੰਗੇ ਸੁਝਾਅ ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ […]

Continue Reading

ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੁਪਰਵਾਈਜ਼ਰਾਂ ਸਮੇਤ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਮੰਤਰੀ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ […]

Continue Reading

ਬਿਕਰਮ ਮਜੀਠੀਆ ਡਰੱਗਜ਼ ਮਾਮਲੇ ‘ਚ ਨਵੇਂ ਤੱਥ ਆਏ ਸਾਹਮਣੇ

ਮਜੀਠੀਆ ਤੋਂ ਬਰਾਮਦ ਸਿਮਾਂ ਵਿੱਚੋਂ ਇੱਕ ਖੰਨਾ ਨਿਵਾਸੀ ਜਸਮੀਤ ਸਿੰਘ ਦਾ ਨਿਕਲਿਆਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਸਮੀਤ ਚਲਾ ਗਿਆ ਕੈਨੇਡਾਖੰਨਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਡਰੱਗਜ਼ ਮਾਮਲੇ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਮਜੀਠੀਆ ਤੋਂ ਬਰਾਮਦ ਕੀਤੇ ਗਏ ਸਿਮ ਵਿੱਚੋਂ ਇੱਕ ਖੰਨਾ ਨਿਵਾਸੀ ਜਸਮੀਤ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜੀ, PGI ਦਾਖ਼ਲ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ (Punjab Governor Gulab Chand Kataria) ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਟਾਰੀਆ ਨੂੰ ਕੀ ਹੋਇਆ ਹੈ। ਸੀਨੀਅਰ ਡਾਕਟਰਾਂ ਦੀ […]

Continue Reading

ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਦੀ ਡੇਟਸ਼ੀਟ ‘ਚ ਤਬਦੀਲੀ

ਐੱਸ.ਏ.ਐੱਸ ਨਗਰ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀਅਪੀਅਰ ਸਮੇਤ ਓਪਨ ਸਕੂਲ) ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ॥ ਪ੍ਰੀਖਿਆ ਸਬੰਧੀ ਪਹਿਲਾਂ ਜਾਰੀ ਡੇਟਸ਼ੀਟ ਵਿੱਚ ਪ੍ਰਬੰਧਕੀ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪਹਿਲਾਂ ਜਾਰੀ ਡੇਟਸ਼ੀਟ […]

Continue Reading

ਲੈਂਡ ਪੂਲਿੰਗ ਪਾਲਿਸੀ ਵਿਰੁੱਧ ਮੋਹਾਲੀ ਦੇ ਧਰਨੇ ‘ਚ ਸ਼ਾਮਲ ਹੋਣਗੇ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ ਦੇ ਕਿਸਾਨ : ਐਨ ਕੇ ਸ਼ਰਮਾ

ਜ਼ੀਰਕਪੁਰ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਪਾਲਿਸੀ ਨੂੰ ਕਿਸਾਨਾਂ ਲਈ ਤਿੰਨ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਖ਼ਤਰਨਾਕ ਦੱਸਿਆ ਹੈ।ਐਨ.ਕੇ. ਸ਼ਰਮਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ 28 ਜੁਲਾਈ ਨੂੰ ਮੋਹਾਲੀ ਵਿੱਚ ਹੋਣ ਵਾਲੇ […]

Continue Reading

ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 11 ਟਰੇਡਾਂ ਲਈ ਦਾਖਲਾ ਸ਼ੁਰੂ

ਮਾਨਸਾ, 24 ਜੁਲਾਈ, ਦੇਸ਼ ਕਲਿੱਕ ਬਿਓਰੋ :ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ‘ਤੇ ਸਰਕਾਰੀ ਆਈ. ਟੀ. ਆਈ. ਮਾਨਸਾ ਵਿਖੇ ਸੈਸ਼ਨ 2025-2026 ਅਤੇ 2025-2027 ਲਈ ਦਾਖਲਾ ਸੁਰੂ ਹੈ।ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਨੇ ਦੱਸਿਆ ਕਿ ਸੰਸਥਾ ਵਿਖੇ ਕੁੱਲ 11 ਟਰੇਡਾਂ  ਦਾ ਦਾਖਲਾ ਹੋ ਰਿਹਾ ਹੈ, ਜਿੰਨ੍ਹਾਂ ਵਿੱਚ ਇਲੈਕਟ੍ਰੀਸ਼ਨ, ਇਲੈਕਟ੍ਰੋਨਿਕਸ, […]

Continue Reading

49 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਰੂਸ ਦਾ ਜਹਾਜ਼ ਚੀਨ ਦੀ ਸਰਹੱਦ ਨੇੜੇ ਕਰੈਸ਼, ਸਭ ਦੇ ਮਾਰੇ ਜਾਣ ਦਾ ਖ਼ਦਸ਼ਾ

ਮਾਸਕੋ, 24 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਰੂਸੀ ਯਾਤਰੀ ਜਹਾਜ਼ (Russian plane) ਚੀਨੀ ਸਰਹੱਦ (Chinese border) ਨੇੜੇ ਹਾਦਸਾਗ੍ਰਸਤ ਹੋ ਗਿਆ ਹੈ। ਰਾਇਟਰਜ਼ ਦੇ ਅਨੁਸਾਰ, ਇਹ ਜਹਾਜ਼ ਰੂਸ ਦੇ ਪੂਰਬੀ ਅਮੂਰ ਖੇਤਰ ਵਿੱਚ ਉਡਾਣ ਭਰ ਰਿਹਾ ਸੀ। ਇਸ An-24 ਜਹਾਜ਼ ਵਿੱਚ 59 ਯਾਤਰੀ ਸਵਾਰ ਸਨ। ਰਿਪੋਰਟਾਂ ਅਨੁਸਾਰ ਸਾਰੇ ਮਾਰੇ ਜਾਣ ਦਾ ਖਦਸ਼ਾ ਹੈ।ਸਥਾਨਕ ਐਮਰਜੈਂਸੀ ਮੰਤਰਾਲੇ ਨੇ […]

Continue Reading

ਸੁਖਬੀਰ ਬਾਦਲ ਨੇ ਸੱਦੀ ਕੋਰ ਕਮੇਟੀ, ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਅਗਲੀ ਰਣਨੀਤੀ ਘੜਨ ਵਾਸਤੇ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਵੱਲੋਂ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 29 ਜੁਲਾਈ ਨੂੰ ਪਾਰਟੀ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਹੋਵੇਗੀ। 29 […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ‘ਚ ਫਿਰੌਤੀ ਮੰਗਣ ਵਾਲਾ ਬਦਮਾਸ਼ ਜ਼ਖ਼ਮੀ

ਅੰਮ੍ਰਿਤਸਰ, 24 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਅੱਜ ਵੀਰਵਾਰ ਸਵੇਰੇ ਕਰੀਬ 4:30 ਵਜੇ ਪੁਲਿਸ ਅਤੇ ਲੁਟੇਰੇ ਵਿਚਕਾਰ ਮੁਕਾਬਲਾ ਹੋਇਆ। ਗੋਲੀ ਲੱਗਣ ਤੋਂ ਬਾਅਦ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਉਸਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਗੁਰੂ […]

Continue Reading