ਪੰਜਾਬ ਦੇ ਰਾਜਪਾਲ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ […]

Continue Reading

ਪੁਰਾਣੀ ਪੈਨਸ਼ਨ ਸਕੀਮ ਸਬੰਧੀ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

41 ਸਾਲਾ ਪੁਰਾਣੇ ਮਾਮਲੇ ’ਚ ਸੇਵਾਮੁਕਤ DGP ਨੂੰ ਸੁਣਾਈ ਤਿੰਨ ਮਹੀਨਿਆਂ ਦੀ ਜੇਲ੍ਹ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ : 41 ਸਾਲਾ ਪੁਰਾਣੇ ਇਕ ਮਾਮਲੇ ਵਿੱਚ ਸਾਬਕਾ ਡੀਜੀਪੀ ਨੂੰ ਤਿੰਨ ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਸੇਵਾ ਮੁਕਤ ਡੀਜੀਪੀ ਨੂੰ ਕਾਂਗਰਸ ਦੇ ਇਕ ਆਗੂ ਉਤੇ ਹਮਲਾ ਕਰਨ ਅਤੇ ਗਲਤ ਢੰਗ ਨਾਲ ਉਸ ਨੂੰ ਬੰਦੀ ਬਣਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਗੁਜਰਾਤ ਦੀ ਇਕ […]

Continue Reading

ਪੰਜਾਬ ‘ਚ ਸਿਰਫ 212 ਟਰੈਵਲ ਏਜੰਟਾਂ ਕੋਲ ਹੀ ਲਾਇਸੈਂਸ, ਵਿਦੇਸ਼ ਮੰਤਰਾਲੇ ਦੀ ਰਿਪੋਰਟ ‘ਚ ਖੁਲਾਸਾ

ਸੂਬੇ ‘ਚ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇਚੰਡੀਗੜ੍ਹ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਟਰੈਵਲ ਏਜੰਟਾਂ ਬਾਰੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸੂਬੇ ਵਿੱਚ ਸਿਰਫ਼ 212 ਅਜਿਹੇ ਟਰੈਵਲ ਏਜੰਟ ਹਨ ਜਿਨ੍ਹਾਂ ਕੋਲ ਜਾਇਜ਼ ਲਾਇਸੈਂਸ ਹਨ। ਪੰਜਾਬ ਵਿੱਚ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਢੰਗ […]

Continue Reading

ਜਗਰਾਉਂ ‘ਚ ਮਰਸਡੀਜ਼ ਨੇ ਮਾਰੀ ਸਕੂਟਰ ਨੂੰ ਟੱਕਰ, ਇੱਕ ਦੀ ਮੌਤ ਦੂਜਾ ਗੰਭੀਰ

ਜਗਰਾਓਂ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਗਰਾਉਂ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮਰਸਡੀਜ਼ ਕਾਰ ਦੀ ਟੱਕਰ ਨਾਲ ਸਕੂਟੀ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੋਪੀ ਵਾਸੀ ਕੋਠੇ ਬੱਗੂ ਵਜੋਂ ਹੋਈ ਹੈ, ਜਦਕਿ ਜ਼ਖਮੀ ਰਾਮ ਸ਼ੰਕਰ ਨੂੰ ਗੰਭੀਰ ਹਾਲਤ ‘ਚ ਫਰੀਦਕੋਟ ਰੈਫਰ ਕਰ ਦਿੱਤਾ ਗਿਆ […]

Continue Reading

ਬਾਜਵਾ ਪੌਣੇ 3 ਸਾਲ ਤੋਂ ਇਹ ਹੀ ਬੋਲ ਰਹੇ ਹਨ : ਭਗਵੰਤ ਮਾਨ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਉਤੇ ਤਿੱਖਾ ਹਮਲਾ ਬੋਲਿਆ। ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਪੌਣੇ ਤਿੰਨ […]

Continue Reading

ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ CM ਮਾਨ ਤੇ ਮੰਤਰੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨਾਲ ਪ੍ਰੈਸ  ਕਾਨਫਰੰਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ […]

Continue Reading

ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਖਤਮ

ਨਵੀਂ ਦਿੱਲੀ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦਿੱਲੀ ਸਥਿਤ ਪੰਜਾਬ ਦੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਕਪੂਰਥਲਾ ਹਾਊਸ ਵਿੱਚ ਇਹ ਮੀਟਿੰਗ ਅੱਧਾ ਘੰਟਾ ਚੱਲੀ। ਇਸ ਮੀਟਿੰਗ ਦੌਰਾਨ ਦਿੱਲੀ ਦੇ ਸਾਬਕਾ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਮੌਜੂਦ ਰਹੇ।ਅਰਵਿੰਦ […]

Continue Reading

MP ਖਾਲਸਾ ਵਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਨਿੰਦਾ, SGPC ਤੋਂ ਫੈਸਲੇ ’ਤੇ ਪੁਨਰ ਵਿਚਾਰ ਦੀ ਮੰਗ

ਫ਼ਰੀਦਕੋਟ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।ਐਮਪੀ ਖਾਲਸਾ ਨੇ ਕਿਹਾ ਕਿ ਜਥੇਦਾਰ […]

Continue Reading

ਨਿਹੰਗ ਸਿੰਘ ਨੇ ਅਦਾਲਤ ‘ਚ ਮਹਿਲਾ ਜੱਜ ਸਾਹਮਣੇ ਕਿਰਪਾਨ ਤਾਣ ਕੇ ਮਾਰੇ ਲਲਕਾਰੇ

ਸਟਾਫ ਨੇ ਨਿਹੰਗ ਸਿੰਘ ਨੂੰ ਕਾਬੂ ਕਰਕੇ ਕੀਤਾ ਪੁਲਿਸ ਦੇ ਹਵਾਲੇਪਟਿਆਲਾ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੀ ਜ਼ਿਲ੍ਹਾ ਅਦਾਲਤ ਵਿੱਚ ਬੀਤੇ ਦਿਨ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਨਿਹੰਗ ਸਿੰਘ ਨੇ ਮਹਿਲਾ ਜੱਜ ਦੇ ਅੱਗੇ ਅਚਾਨਕ ਆਪਣੀ ਕਿਰਪਾਨ ਤਾਣ ਦਿੱਤੀ। ਇਸ ਘਟਨਾ ਕਾਰਨ ਅਦਾਲਤੀ ਕਾਰਵਾਈ ਰੋਕਣੀ ਪਈ। ਮੌਕੇ ’ਤੇ ਮੌਜੂਦ ਸਟਾਫ ਨੇ ਨਿਹੰਗ […]

Continue Reading