ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਜਨਤਾ ਦਾ ਸਹਿਯੋਗ ਮਿਲਣ ਲੱਗਾ : ਈਟੀਓ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਸ਼ਿਆ ਵਿਰੁੱਧ ਇੱਕ ਯੁੱਧ ਦਾ ਐਲਾਨ ਕੀਤਾ ਹੈ, ਇਸ ਨੂੰ ਵੱਡੀ ਸਫਲਤਾ ਮਿਲ ਰਹੀ ਹੈ, ਲੋਕ ਹੁਣ ਨਸ਼ਿਆਂ ਦੇ ਕੋੜ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਖੁੱਲ ਕੇ ਦੇਣ ਲੱਗੇ ਹਨ, ਜਿਸ ਨਾਲ ਨਸ਼ੇ ਦੇ ਤਸਕਰਾਂ ਨੂੰ ਜੇਲਾਂ ਵਿੱਚ ਭੇਜਿਆ ਜਾ ਰਿਹਾ ਹੈ। ਅੰਮ੍ਰਿਤਸਰ, 24 ਜੁਲਾਈ, ਦੇਸ਼ ਕਲਿੱਕ […]

Continue Reading

ਫਰਜ਼ੀ ਪੁਲਿਸ ਮੁਕਾਬਲੇ ’ਚ ਸੇਵਾ ਮੁਕਤ SP ਨੂੰ 10 ਸਾਲ ਦੀ ਕੈਦ, 50 ਹਜ਼ਾਰ ਜ਼ੁਰਮਾਨਾ

ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : 32 ਸਾਲ ਫਰਜ਼ੀ ਪੁਲਿਸ ਮੁਕਾਬਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਵੱਡਾ ਫੈਸਲਾ ਸੁਣਾਇਆ ਗਿਆ। ਅਦਾਲਤ ਨੇ 1993 ਵਿੱਚ ਸਿਪਾਹੀ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਕਥਿਤ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਦਾ ਫੈਸਲਾ ਸੁਣਾਇਆ। ਅਦਾਲਤ ਵੱਲੋਂ ਤੱਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸ ਪੀ ਪਰਮਜੀਤ ਸਿੰਘ ਵਿਰਕ […]

Continue Reading

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਜੇਲ੍ਹ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Continue Reading

ਮੋਹਾਲੀ ਪ੍ਰੈਸ ਕਲੱਬ ਨੇ ਸੰਜੀਵ ਸ਼ਰਮਾ ਨੂੰ ਕਾਨੂੰਨੀ ਸਲਾਹਕਾਰ ਲਾਇਆ

ਮੋਹਾਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਪ੍ਰੈਸ ਕਲੱਬ ਦੀ ਅੱਜ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਗਵਰਨਿੰਗ ਦੀ ਮੀਟਿੰਗ ਹੋਈ। ਮੀਟਿੰਗ ਵਿਚ ਵੱਖ ਵੱਖ ਗਤੀਵਿਧੀਆਂ ਅਤੇ ਮੁੱਦਿਆਂ ਉਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਗਵਰਨਿੰਗ ਬਾਡੀ ਵੱਲੋਂ ਇਕ ਅਹਿਮ ਫੈਸਲਾ ਲੈਂਦਿਆਂ ਕਲੱਬ ਦੇ ਰੈਗੂਲਰ ਮੈਂਬਰ ਐਡਵੋਕੇਟ ਸੰਜੀਵ ਸ਼ਰਮਾ ਨੂੰ ਪ੍ਰੈਸ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ‘ਚ 3.50 ਲੱਖ ਬੂਟੇ ਲਗਾਏ ਜਾਣਗੇ : ਕਟਾਰੂਚੱਕ

ਸ਼ਿਵ ਕੁਮਾਰ ਬਟਾਲਵੀ ਨੇ ਅਜਿਹੀਆਂ ਖੂਬਸੂਰਤ ਰਚਨਾਵਾਂ ਲਿਖੀਆਂ, ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ ਸਕੂਲਾਂ ਦੇ ਵਿਦਿਆਰਥੀਆਂ, ਕਵੀਆਂ ਅਤੇ ਸੂਫੀ ਗਾਇਕ ਯਕੂਬ ਵਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸ਼ਾਨਦਾਰ ਪੇਸ਼ਕਾਰੀ ਦਿੱਤੀਆਂ ਗਈਆਂ ਚੰਡੀਗੜ੍ਹ/ਬਟਾਲਾ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ […]

Continue Reading

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਝੋਨੇ ਦੀ ਬਿਜਾਈ ਅਜੇ ਜਾਰੀ, ਡੀ.ਐਸ.ਆਰ. ਅਧੀਨ ਰਕਬੇ ਵਿੱਚ ਹੋਰ ਵਾਧਾ ਹੋਣ ਦੀ ਉਮੀਦ: ਖੇਤੀਬਾੜੀ ਮੰਤਰੀ ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ […]

Continue Reading

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਡਿੱਗਦੀ ਆਰਥਿਕਤਾ ਨੂੰ ਸਥਿਰ ਕੀਤਾ: ਵਿੱਤ ਮੰਤਰੀ ਚੀਮਾ

ਰਾਜ ਨੇ ਸਿਰਫ਼ ਤਿੰਨ ਸਾਲਾਂ ਵਿੱਚ ਆਬਕਾਰੀ ਮਾਲੀਆ ਦੁੱਗਣਾ ਕੀਤਾ ਡੇਰਾਬੱਸੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੀ ਡਿੱਗਦੀ ਆਰਥਿਕਤਾ ਨੂੰ ਸਫਲਤਾਪੂਰਵਕ ਸਥਿਰ ਕੀਤਾ ਹੈ। ਉਨ੍ਹਾਂ […]

Continue Reading

ਐਸ.ਏ.ਐਸ. ਨਗਰ ਵਿਖੇ ਆਉਣ ਵਾਲੀਆਂ ਪੰਚਾਇਤੀ ਜਿਮਨੀ ਚੋਣਾਂ ਲਈ ਐਨ. ਆਈ. ਸੀ. ਵਿੱਚ ਦੂਜੀ ਰੈਂਡਮਾਈਜੇਸ਼ਨ ਸਫਲਤਾਪਰੂਵਕ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਅਗਾਮੀ ਪੰਚਾਇਤ ਦੀਆਂ ਜ਼ਿਮਨੀ ਚੋਣਾਂ, ਜੋ ਕਿ 27 ਜੁਲਾਈ 2025 ਨੂੰ ਹੋਣ ਜਾ ਰਹੀਆਂ ਹਨ, ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਐਨ. ਆਈ. ਸੀ. ਐਸ.ਏ.ਐਸ. ਨਗਰ ਵਿਖੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਸਫਲਤਾਪੂਰਵਕ ਕੀਤੀ ਗਈ। ਪਹਿਲੀ ਸਫਲ ਰੈਂਡਮਾਈਜੇਸ਼ਨ ਤੋਂ ਬਾਅਦ, ਦੂਜੀ ਰੈਂਡਮਾਈਜੇਸ਼ਨ ਸ਼੍ਰੀਮਤੀ ਸਰੀਤਾ, ਜ਼ਿਲ੍ਹਾ ਇੰਫੋਰਮੈਟਿਕਸ […]

Continue Reading

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

ਪੰਜਾਬ ਸਰਕਾਰ ਨੇ ਟੈਕਸਟਾਈਲ ਸੈਕਟਰ ਵਿੱਚ ਸੁਧਾਰ ਲਈ ਵਿਆਪਕ ਕਾਊਂਟਰ ਸੁਝਾਉਣ ਲਈ ਤਿੰਨ ਸੈਕਟਰ-ਵਿਸ਼ੇਸ਼ ਕਮੇਟੀਆਂ ਨੂੰ ਕੀਤਾ ਨੋਟੀਫਾਈ: ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ […]

Continue Reading