Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।

Continue Reading

ਦਿੱਲੀ ਚੋਣ ਨਤੀਜਿਆਂ ਉਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ  ਤੈਅ ਹੈ। ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7.30 ਵਜੇ […]

Continue Reading

Delhi Election Result : ਮਨਜਿੰਦਰ ਸਿਰਸਾ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਭਾਰਤੀ ਜਨਾਤ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 12 ਵਿਚੋਂ 7 ਗੇੜ ਦੀ ਹੋਈ ਗਿਣਤੀ ਵਿੱਚ ਮਨਜਿੰਦਰ ਸਿੰਘ ਸਿਰਸਾ 9629 ਵੋਟਾਂ ਦੇ […]

Continue Reading

ਪੰਜਾਬ ‘ਚ ਮੁਲਾਜ਼ਮਾਂ ਲਈ ਹੋਵੇਗਾ ਡਰੈਸ ਕੋਡ ਲਾਗੂ

ਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੀਐਸਪੀਸੀਐਲ ਦੇ ਅਧਿਕਾਰੀ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਹਿਨ ਸਕਣਗੇ।ਵਿਭਾਗ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ।ਇਸਦਾ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਦੇ ਸਮੇਂ ਦੌਰਾਨ ਆਪਣੇ ਗਲੇ ਵਿੱਚ ਆਈਡੀ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 50 ਤੇ APP 19 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਭਾਜਪਾ 50 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 19 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ।

Continue Reading

Delhi Election Result : ‘ਆਪ’ ਦੇ ਦੁਰਗੇਸ਼ ਪਾਠਕ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਰਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਅੱਗੇ ਚਲ ਰਹੇ ਹਨ। ਸ਼ੁਰੂਆਤ ਰੁਝਾਨਾਂ ਮੁਤਾਬਕ ਦੁਰਗੇਸ਼ ਪਾਠਕ 728 ਵੋਟਾਂ ਨਾਲ ਭਾਜਪਾ ਦੇ ਉਮੀਦਵਾਰ ਉਮੰਗ ਬਾਜਾਜ ਤੋਂ ਅੱਗੇ ਚੱਲ ਰਹੇ ਹਨ।

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਭਾਜਪਾ 44 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਮੁਹਰੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ […]

Continue Reading

Delhi Election Result : ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਲ ਪਿੱਛੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਦੇ ਸ਼ੁਰੂਆਤ ਆਏ ਰੁਝਾਨਾਂ ਵਿੱਚ ਅਰਵਿੰਦ ਕੇਜਰੀਵਾਲ ਆਪਣੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਭਾਜਪਾ ਦੇ ਉਮੀਦਵਾਰ ਤੋਂ ਪਿੱਛੇ ਚੱਲ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨਾਲ ਹੈ।

Continue Reading

ਦਿੱਲੀ ਚੋਣ ਨਤੀਜੇ : ਕਾਲਕਾ ਜੀ ਸੀਟ ਤੋਂ ਆਪ ਦੀ ਉਮੀਦਵਾਰ ਅਤਿਸ਼ੀ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤ ਆ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਅੱਗੇ ਚੱਲ ਰਹੀ ਹੈ, ਭਾਜਪਾ ਦੇ ਉਮੀਦਵਾਰ […]

Continue Reading

ਕੇਂਦਰੀ ਮੰਤਰੀ ਮੰਡਲ ਨੇ ਨਵੇਂ Income Tax bill 2025 ਨੂੰ ਦਿੱਤੀ ਮਨਜ਼ੂਰੀ !

ਨਵੀਂ ਦਿੱਲੀ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੇਂ ਇਨਕਮ ਟੈਕਸ ਬਿੱਲ 2025 ਨੂੰ ਕੇਂਦਰੀ ਕੈਬਨਿਟ ਮੰਤਰੀ ਮੰਡਲ ਨੇ ਅੱਜ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੰਤਰੀ ਮੰਡਲ ਵੱਲੋਂ ਇਹ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ […]

Continue Reading