ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 30-11-2025 ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ […]

Continue Reading

ਕੰਚਨਪ੍ਰੀਤ ਕੌਰ ਦੀ ਰਾਤ ਨੂੰ 8 ਵਜੇ ਅਦਾਲਤ ਵਿਚ ਹੋਵੇਗੀ ਪੇਸ਼ੀ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਕੌਰ ਦੀ ਅੱਜ ਰਾਤ ਨੂੰ 8 ਵਜੇ ਅਦਾਲਤ ਵਿਚ ਸੁਣਵਾਈ ਹੋਵੇਗੀ। ਉਦੋਂ ਤੱਕ ਸੁਣਵਾਈ ਨਹੀਂ ਹੋਵੇਗੀ ਜਦੋਂ ਤੱਕ ਵਕੀਲ ਨਹੀਂ ਪਹੁੰਚਦੇ। ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਇਹ ਜਾਣਕਾਰੀ ਦਿੱਤੀ। ਕਲੇਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੰਚਨਪ੍ਰੀਤ ਕੋਰਟ ਦੀ ਕਸਟਡੀ […]

Continue Reading

ਕਿਵੇਂ ਦੀ ਹੁੰਦੀ ਹੈ ਸਮੁੰਦਰੀ ਜਹਾਜ਼ ’ਚ ਜ਼ਿੰਦਗੀ, ਦੇਖੋ ਵੀਡੀਓ

ਚੰਡੀਗੜ੍ਹ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਘੁੰਮਣ ਫਿਰਨ ਦੇ ਸ਼ੌਕੀਨ ਹਮੇਸ਼ਾਂ ਨਵੀਆਂ ਥਾਵਾਂ ਨੂੰ ਸਾਹਮਣੇ ਲਿਆਉਂਦੇ ਰਹਿੰਦੇ ਹਨ। ਕਈ ਸ਼ਾਨਦਾਰ ਦ੍ਰਿਸ਼ ਸਾਡੇ ਸਾਹਮਣੇ ਆਉਂਦੇ ਹਨ। ਅਜਿਹਾ ਹੀ ਹੁਣ ਇਕ ਪੰਜਾਬੀ ਨੌਜਵਾਨ ਨੇ ਇਕ ਸਮੁੰਦਰੀ ਜਹਾਜ਼ ਵਿਚੋਂ ਸਮੁੰਦਰ ਅਤੇ ਜਹਾਜ਼ ਬਾਰੇ ਵੀਡੀਓ ਸਾਂਝੀ ਕੀਤੀ ਹੈ।

Continue Reading

ਕੈਨੇਡਾ ’ਚ ਪੰਜਾਬੀ ਨੇ ਭਾਬੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ

ਡੈਲਟਾ, 29 ਨਵੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਵੱਲੋਂ ਆਪਣੀ ਹੀ ਭਾਬੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੇ ਡੈਲਟਾ ਸ਼ਹਿਰ ਵਿਚ ਪੰਜਾਬ ਦੇ ਲੁਧਿਆਣਾ ਦੀ ਇਕ ਔਰਤ ਦੇ ਕਤਲ ਮਾਮਲੇ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਔਰਤ ਦੀ ਮੌਤ ਇਕ ਸੜਕ ਹਾਦਸੇ ਵਿੱਚ ਨਹੀਂ, ਉਸਦਾ ਕਤਲ ਦਿਓਰ […]

Continue Reading

ਮਲਟੀਪਰਪਜ਼ ਕੇਡਰ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਲਈ 2 ਦਸੰਬਰ ਨੂੰ ਡਾਇਰੈਕਟਰ ਦਫ਼ਤਰ ਅੱਗੇ ਰੋਸ ਧਰਨਾ ਦੇਣ ਦਾ ਐਲਾਨ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਮੇਲ ਫੀਮੇਲ ਦੇ ਸਿਹਤ ਮੁਲਾਜ਼ਮ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਦੇਣਗੇ। ਜਥੇਬੰਦੀ ਦੇ ਸੂਬਾਈ ਕਨਵੀਨਰਾ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ, ਮਨਜੀਤ ਕੋਰ ਬਾਜਵਾ, ਜਨਰਲ […]

Continue Reading

ਵਾਈਟ ਹਾਊਸ ਨੇੜੇ ਗੋਲੀਬਾਰੀ, ਇਕ ਸੁਰੱਖਿਆ ਕਰਮੀ ਦੀ ਮੌਤ, ਟਰੰਪ ਨੇ ਦਿੱਤੀ ਜਾਣਕਾਰੀ

ਦੇਸ਼ ਕਲਿੱਕ ਬਿਓਰੋ : ਵਾਈਟ ਹਾਊਸ ਦੇ ਨੇੜੇ ਗੋਲੀਬਾਰੀ ਕੀਤੀ ਗਈ ਹੈ। ਇਸ ਘਟਨਾ ਵਿੱਚ ਇਕ ਨੈਸ਼ਨਲ ਗਾਰਡ ਦੇ 1 ਮੈਂਬਰ ਦੀ ਮੌਤ ਹੋ ਗਈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਵਾਈਟ ਹਾਊਸ ਦੇ ਨੇੜੇ ਇਕ ਅਫਗਾਨ ਨਾਗਰਿਕ ਵੱਲੋਂ ਕੀਤੀ ਗਈ […]

Continue Reading

ਪੰਜਾਬ ਸਰਕਾਰ ਵੱਲੋਂ 2026 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਕਲੰਡਰ ਸਾਲ 2026 ਦੌਰਾਨ ਪੰਜਾਬ ਸਰਕਾਰ ਦੀਆਂ ਅਨੁਸੂਚੀ ਵਾਲੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Continue Reading

Gold Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ

ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾ ਬਦਲਾਅ ਹੁੰਦਾ ਹੈ। ਸੋਨੇ ਦੀਆਂ ਕੀਮਤਾਂ ਵਿਚ ਪਿਛਲੇ ਦਿਨੀਂ ਕੁਝ ਗਿਰਾਵਟ ਦਿਖਾਈ ਦਿੱਤੀ ਸੀ, ਹੁਣ ਫਿਰ ਮੁੜ ਤੇਜ਼ੀ ਦਿਖਾਈ ਦਿੱਤੀ ਹੈ। ਅੱਜ 26 ਨਵੰਬਰ ਨੂੰ ਮੁੜ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਜਦੋਂ ਕਿ ਇਸ ਤੋਂ ਪਹਿਲਾਂ 24 ਨਵੰਬਰ […]

Continue Reading

ਦੇਰ ਰਾਤ ਨੂੰ ਵਿਆਹ ਤੋਂ ਵਾਪਸ ਆ ਰਹੀ ਕਾਰ ਨਹਿਰ ’ਚ ਡਿੱਗੀ, 5 ਦੀ ਮੌਤ

ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਿਆਹ ਤੋਂ ਵਾਪਸ ਆ ਰਹੀ ਬਰਾਤੀਆਂ ਦੀ ਇਕ ਕਾਰ ਨਹਿਰ ਵਿਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ, ਜਿਸ ਵਿਚ 5 ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਗੰਭੀ ਰ ਹੈ। ਇਹ ਹਾਦਸਾ ਉਤਰ ਪ੍ਰਦੇਸ਼ ਵਿੱਚ ਮੰਗਲਵਾਰ ਦੀ ਰਾਤ ਨੂੰ ਵਾਪਰਿਆ। ਥਾਣਾ ਪੜੂਆ ਖੇਤਰ ਦੇ  ਢਖੇਰਵਾ-ਗਿਰਜਾਪੁਰੀ ਹਾਈਵੇ ਉਤੇ […]

Continue Reading