ਪੰਜਾਬ ’ਚ ਆਰਥਿਕ ਤੰਗੀ ਕਾਰਨ ਪਤੀ ਪਤਨੀ ਨੇ ਕੀਤੀ ਖੁਦਕੁਸ਼ੀ

ਸੰਗਰੂਰ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਸੰਗਰੂਰ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਤੀ ਪਤਨੀ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਸਾਹਮਣੇ ਆਈ ਹੈ। ਪਿੰਡ ਮਾਡਲ ਟਾਊਨ ਨੰਬਰ 2 ਦੇ ਰਹਿਣ ਵਾਲੇ ਜੋੜੇ ਨੇ ਆਰਥਿਕ ਤੰਗੀ ਦੇ ਚਲਦਿਆਂ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਕਿਸਾਨ ਬਲਬੀਰ ਸਿੰਘ […]

Continue Reading

ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਬਾਅਦ ਸੋਨੂੰ ਸੂਦ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 7 ਫਰਵਰੀ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਲੁਧਿਆਣਾ ਦੀ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਅਦਾਲਤ ਵੱਲੋਂ ਵਾਰੰਟ ਜਾਰੀ ਕਰਨ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਹੁਣ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਉਤੇ ਆਪਣਾ ਪੱਖ ਰੱਖਿਆ ਹੈ। ਸੋਨੂੰ ਸੂਦ ਨੇ ਲਿਖਿਆ ਹੈ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ  […]

Continue Reading

ਅਮਰੀਕਾ ਨੇ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪੈਰਾਂ ‘ਚ ਟਰੈਕਰ ਲਗਾਏ, 24 ਘੰਟੇ ਰੱਖੀ ਜਾ ਰਹੀ ਨਜ਼ਰ

ਵਾਸਿੰਗਟਨ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਤੋਂ ਬਾਅਦ ਕਈ ਨਵੇਂ ਖੁਲਾਸੇ ਹੋ ਰਹੇ ਹਨ। ਅਮਰੀਕਾ ਨੇ ਹੁਣ ਤੱਕ 20,407 ਭਾਰਤੀਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਕੋਲ ਕੋਈ ਵੈਧ ਦਸਤਾਵੇਜ਼ ਨਹੀਂ ਹੈ।ਇਨ੍ਹਾਂ ਸਾਰਿਆਂ ਨੂੰ ਗ਼ੈਰ-ਕਾਨੂੰਨੀ ਪ੍ਰਵਾਸੀ ਭਾਰਤੀ ਕਿਹਾ ਜਾਂਦਾ ਹੈ। ਉਹ ਅੰਤਿਮ ਬੇਦਖ਼ਲੀ ਹੁਕਮ ਦੀ ਉਡੀਕ ਕਰ […]

Continue Reading

ਅਮਰੀਕਾ ਤੋਂ ਜ਼ਬਰਦਸਤੀ ਵਾਪਸ ਭੇਜੇ ਨੌਜਵਾਨ ਨੇ ਪੰਜਾਬ ‘ਚ ਏਜੰਟ ‘ਤੇ ਪਰਚਾ ਕਰਵਾਇਆ ਦਰਜ

ਅੰਮ੍ਰਿਤਸਰ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਜ਼ਬਰਦਸਤੀ ਭਾਰਤ ਭੇਜੇ ਗਏ 104 ਭਾਰਤੀਆਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੁਣ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਨੇ ਏਜੰਟ ਸਤਨਾਮ ਸਿੰਘ ਪੁੱਤਰ […]

Continue Reading

5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ : ਬਲਵਿੰਦਰ ਸਿੰਘ ਭੂੰਦੜ

ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ […]

Continue Reading

ਭਿਆਨਕ ਸੜਕ ਹਾਦਸੇ ’ਚ 8 ਲੋਕਾਂ ਦੀ ਮੌਤ

ਜੈਪੁਰ, 6 ਫਰਵਰੀ, ਦੇਸ਼ ਕਲਿੱਕ ਬਿਓਰੋ : ਰੋਡਵੇਜ਼ ਬੱਸ ਦਾ ਟਾਇਰ ਫੱਟਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 6 ਹੋਰ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਏ। ਜੈਪੁਰ ਦੇ ਦੁਦੂ ਵਿੱਚ ਐਨਐਚ-48 ਉਤੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਰੋਡਵੇਜ਼ ਬੱਸ ਜੈਪੁਰ ਤੋਂ ਅਜਮੇਰ ਜਾ ਰਹੀ ਸੀ। ਇਸ ਦੌਰਾਨ […]

Continue Reading

ਪ੍ਰੀਖਿਆਵਾਂ ਸਬੰਧੀ ਬੋਰਡ ਸਕੱਤਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਐੱਸ.ਏ.ਐੱਸ ਨਗਰ 06 ਫਰਵਰੀ, ਦੇਸ਼ ਕਲਿੱਕ ਬਿਓਰੋ : ਬੋਰਡ ਸਕੱਤਰ ਅਤੇ ਕੰਟਰੋਲਰ ਦੀ ਆਗਾਮੀ ਬੋਰਡ ਪ੍ਰੀਖਿਆਵਾਂ ਨੂੰ  ਸੁਚੱਜੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ, ਰਾਜ ਦੇ ਸਾਰੇ ਜਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ) ਨਾਲ ਇੱਕ ਵਰਚੁਅਲ ਜ਼ੂਮ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦਾ ਮਕਸਦ ਬੋਰਡ ਇਮਤਿਹਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਨਾ ਸੀ, ਜਿਸ ਵਿੱਚ ਪ੍ਰਸ਼ਨ ਪੱਤਰਾਂ ਅਤੇ ਉੱਤਰ ਪੱਤਰੀਆਂ ਦੀ ਵੰਡ, ਪ੍ਰੀਖਿਆ ਕੇਂਦਰਾਂ ਦੀ ਵੈਰੀਫਿਕਸ਼ਨ ਅਤੇ ਪ੍ਰਸ਼ਨ ਪੱਤਰ […]

Continue Reading

ਕਣਕ ਦੇ ਖੇਤ ਵਿੱਚੋਂ ਮਿਲੀ ਔਰਤ ਦੀ ਲਾਸ਼, ਪੁਲਿਸ ਜਾਂਚ ‘ਚ ਜੁਟੀ

ਨਵਾਂਸ਼ਹਿਰ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਨਵਾਂਸ਼ਹਿਰ ‘ਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਨਾਈਮਜਾਰਾ ਦੇ ਕਣਕ ਦੇ ਖੇਤ ਵਿੱਚੋਂ ਮਿਲੀ ਮ੍ਰਿਤਕ ਔਰਤ ਦੀ ਪਛਾਣ ਬਿਮਲਾ (35) ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਫ਼ਿਰਾਜ਼ਪੁਰ ਦੀ ਰਹਿਣ ਵਾਲੀ ਸੀ।ਬਿਮਲਾ ਪਿਛਲੇ 12 ਸਾਲਾਂ ਤੋਂ ਸਾਬਕਾ ਸਰਪੰਚ ਰਾਣਾ ਨਾਈਮਜਾਰਾ ਦੀ ਮੋਟਰ ’ਤੇ […]

Continue Reading

ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਕਰੈਸ਼

ਭੋਪਾਲ, 6 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਵਾਈ ਫੌਜ ਦਾ ਦੋ ਸੀਟਾਂ ਵਾਲਾ ਲੜਾਕੂ ਜਹਾਜ਼ ਮਿਰਾਜ-2000 ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਦੇ ਬਹਿਰੇਟਾ ਸਾਨੀ ਪਿੰਡ ਨੇੜੇ ਹਾਦਸਾਗ੍ਰਸਤ ਹੋ ਗਿਆ। ਹਾਦਸਾ ਦੁਪਹਿਰ ਕਰੀਬ 2.40 ਵਜੇ ਵਾਪਰਿਆ। ਜਹਾਜ਼ ਵਿੱਚ ਦੋ ਪਾਇਲਟ ਸਵਾਰ ਸਨ। ਹਾਦਸੇ ਤੋਂ ਪਹਿਲਾਂ ਦੋਵੇਂ ਪਾਇਲਟਾਂ ਨੇ ਖੁਦ ਨੂੰ ਬਾਹਰ ਕੱਢ ਲਿਆ ਸੀ। ਦੋਵੇਂ ਸੁਰੱਖਿਅਤ ਹਨ।ਇੱਕ […]

Continue Reading

ਲਿਬਰੇਸ਼ਨ ਵਲੋਂ ਚੰਦਭਾਨ ਵਿੱਚ ਦਲਿਤਾਂ ਉਤੇ ਲਾਠੀਚਾਰਜ ਤੇ ਗ੍ਰਿਫਤਾਰੀਆਂ ਦੀ ਨਿਖੇਧੀ

ਭਗਵੰਤ ਮਾਨ ਤੋਂ ਉਨ੍ਹਾਂ ਦੇ ਬਿਆਨ ਮੁਤਾਬਕ ਇਸ ਘਟਨਾ ਲਈ ਜ਼ਿੰਮੇਵਾਰ ਅਫਸਰਾਂ ਉਤੇ ਤੁਰੰਤ ਕਾਰਵਾਈ ਦੀ ਕੀਤੀ ਮੰਗ ਮਾਨਸਾ, 5 ਜਨਵਰੀ 25, ਦੇਸ਼ ਕਲਿੱਕ ਬਿਓਰੋ :ਸੀਪੀਆਈ ਐਮ ਐਲ ਲਿਬਰੇਸ਼ਨ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਨ ਵਿੱਚ ਦਲਿਤ ਵਰਗ ਦੇ ਲੋਕਾਂ ਉਤੇ ਹੋਏ ਲਾਠੀਚਾਰਜ ਅਤੇ ਵੱਡੀ ਗਿਣਤੀ ਵਿੱਚ ਕੀਤੀਆਂ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ ਕਰਦੇ ਹੋਏ, ਫੜੇ […]

Continue Reading