ਸਮੁੰਦਰੀ ਜਹਾਜ਼ ’ਚ ਲੱਗੀ ਭਿਆਨਕ ਅੱਗ, 300 ਤੋਂ ਜ਼ਿਆਦਾ ਯਾਤਰੀ ਸਨ ਸਵਾਰ

ਨਵੀਂ ਦਿੱਲੀ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਇਸ ਸਮੇਂ ਵੱਡੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਕਿ ਇਕ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ ਜਿਸ ਵਿੱਚ 300 ਤੋਂ ਜ਼ਿਆਦਾ ਯਾਤਰੀ ਸਵਾਰ ਹਨ। ਇੰਡੋਨੇਸ਼ੀਆ ਵਿੱਚ ਸਮੁੰਦਰੀ ਜਹਾਜ਼ ਨੂੰ ਭਿਆਨਕ ਅੱਗ ਨੇ ਆਪਣੇ ਲਪੇਟ ਵਿੱਚ ਲੈ ਲਿਆ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆੲ ਹੈ। […]

Continue Reading

ਅਸਤੀਫਾ ਨਾ ਮਨਜ਼ੂਰ ਹੋਣ ਬਾਅਦ ਅਨਮੋਲ ਗਗਨ ਮਾਨ ਨੇ ਦਿੱਤਾ ਬਿਆਨ

ਚੰਡੀਗੜ੍ਹ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਅੱਜ ਇਸ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਅਨਮੋਲ ਗਗਨ ਮਾਨ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਸੀ ਕਿ ਪਾਰਟੀ ਵੱਲੋਂ […]

Continue Reading

ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਵਾਲੀ ਰੈਲੀ ‘ਚ ਮਿਡ ਡੇ ਮੀਲ ਵਰਕਰਾਂ ਵੱਲੋਂ ਸ਼ਾਮਲ ਹੋਣ ਦਾ ਫੈਸਲਾ

ਪਟਿਆਲਾ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤਹਿਤ ਅੱਜ ਨਹਿਰੂ ਪਾਰਕ ਪਟਿਆਲਾ ਵਿਖੇ ਮਿਡ ਡੇ ਮੀਲ ਵਰਕਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਪ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ , ਲੋਕਾਂ ਦੇ ਸੰਘਰਸ਼ ਕਰਨ ਅਤੇ ਜਮਹੂਰੀ ਹੱਕਾਂ ਦੇ ਘਾਣ ਖਿਲਾਫ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

ਝਬਾਲ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤਰਨਤਾਰਨ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ। ਝਬਾਲ ਦੀ ਅਨਾਜ ਮੰਡੀ ਵਿੱਚ ਅੱਜ ਹੋਈ ਰੈਲੀ ਸ਼੍ਰੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ […]

Continue Reading

ਮਹਾਨ ਦੌੜਾਕ ਫੌਜਾ ਸਿੰਘ ਪੰਜ ਤੱਤਾਂ ’ਚ ਵਲੀਨ, CM ਮਾਨ ਤੇ ਰਾਜਪਾਲ ਰਹੇ ਮੌਜੂਦ, PMO ਨੇ ਭੇਜਿਆ ਸ਼ੋਕ ਸੰਦੇਸ਼

ਜਲੰਧਰ, 20 ਜੁਲਾਈ, ਦੇਸ਼ ਕਲਿੱਕ ਬਿਓਰੋ : ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਕੀਤ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਫੌਜਾ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਅੱਜ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਅਕਾਲੀ ਆਗੂ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੈਂਬਰ ਪਾਰਲੀਮੈਂਟ ਨੂੰ FRS ਸਬੰਧੀ ਦਿੱਤਾ ਮੰਗ ਪੱਤਰ

ਪਟਿਆਲਾ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜਿਲਾ ਪਟਿਆਲਾ ਦੀ ਮੀਟਿੰਗ ਜਿਲਾ ਪ੍ਰਧਾਨ ਸ਼ਾਂਤੀ ਦੇਵੀ ਜੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸੂਬਾਈ ਪ੍ਰਧਾਨ ਹਰਜੀਤ ਕੌਰ ਪੰਜੋਲਾ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਉਹਨਾਂ ਨੇ ਅੱਜ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਬਿਨਾਂ […]

Continue Reading

ਕਿਸੇ ਵੀ ਤਰ੍ਹਾਂ ਦੀਆਂ ਡਰਾਉਣ-ਧਮਕਾਉਣ ਦੀਆਂ ਇਹ ਚਾਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਚੁੱਪ ਨਹੀਂ ਕਰਵਾ ਸਕਦੀਆਂ: ਸਰਬਜੀਤ ਝਿੰਜਰ

ਪੁਲਿਸ ਪਾਰਟੀ ਸਵੇਰੇ 4 ਵਜੇ ਸੁਰੱਖਿਆ ਜਾਂਚ ਦੇ ਬਹਾਨੇ ਮੇਰੇ ਘਰ ਆਈ ਅਤੇ ਸਾਨੂੰ ਨਜ਼ਰਬੰਦ ਬਣਾ ਲਿਆ – ਯੂਥ ਅਕਾਲੀ ਦਲ ਪ੍ਰਧਾਨ  ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਅੱਜ, 9 ਘੰਟੇ ਪੰਜਾਬ ਪੁਲਿਸ ਵਲੋਂ ਗੈਰ ਕਾਨੂੰਨੀ […]

Continue Reading

ਬੇਅਦਬੀ ਬਿੱਲ ’ਤੇ ਬਣੀ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025 ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਅਮਰੀਕਾ ਦੇ ਲਾਸ ਏਂਜਲਸ ‘ਚ ਕਾਰ ਭੀੜ ਵਿੱਚ ਵੜੀ, 20 ਲੋਕ ਜ਼ਖਮੀ, 10 ਦੀ ਹਾਲਤ ਗੰਭੀਰ

ਵਾਸ਼ਿੰਗਟਨ, 19 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਲਾਸ ਏਂਜਲਸ ਵਿੱਚ ਅੱਜ ਇੱਕ ਕਾਰ ਭੀੜ ਵਿੱਚ ਵੜ ਗਈ। ਇਸ ਹਾਦਸੇ ਵਿੱਚ 20 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਦੇ ਕਰੀਬ ਵੈਸਟ ਸੈਂਟਾ ਮੋਨਿਕਾ ਬੁਲੇਵਾਰਡ ਵਿਖੇ ਹੋਇਆ, ਜੋ ਕਿ ਇੱਕ ਸੰਗੀਤ ਸਥਾਨ ਦੇ […]

Continue Reading

ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਬਾਅਦ ਗਰਮਾਈ ਸਿਆਸਤ, ਕਾਂਗਰਸ ਨੇ ‘ਆਪ’ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ […]

Continue Reading