ਜਲੰਧਰ ‘ਚ SBI ਦਾ ATM ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟੀ

ਜਲੰਧਰ, 19 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਲੱਧੇਵਾਲੀ ਨੇੜੇ ਇੱਕ ਏਟੀਐਮ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ ਗਈ। ਮੁਲਜ਼ਮ ਆਪਣੇ ਨਾਲ ਇੱਕ ਵੈਲਡਿੰਗ ਸੈੱਟ ਲੈ ਕੇ ਆਏ ਸਨ। ਜਿਸ ਤੋਂ ਬਾਅਦ ਉਹ ਏਟੀਐਮ ਤੋੜਨ ਤੋਂ ਬਾਅਦ ਨਕਦੀ ਲੈ ਕੇਫਰਾਰ ਹੋ ਗਏ। ਕੁਝ ਔਜ਼ਾਰ ਅਤੇ ਹੋਰ ਸਾਮਾਨ ਮੌਕੇ ‘ਤੇ ਪਿਆ ਸੀ।ਲੁਟੇਰਿਆਂ ਨੇ […]

Continue Reading

Anmol Gagan Mann ਨੇ ਛੱਡੀ ਸਿਆਸਤ, ਵਿਧਾਇਕ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Mann) ਨੇ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਖੁਦ ਜਾਣਕਾਰੀ ਦਿੱਤੀ।ਅਨਮੋਲ ਗਗਨ ਮਾਨ (Anmol Gagan Mann) ਨੇ […]

Continue Reading

ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਮੁਅੱਤਲ, ਹੋਵੇਗੀ ਵਿਜੀਲੈਂਸ ਜਾਂਚ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਨਾਇਬ ਤਹਿਸੀਲਦਾਰ ਦੇ ਪੈਸੇ ਲੈਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਜਸਵੀਰ ਕੌਰ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਦੌਰਾਨ ਬਦਮਾਸ਼ ਦੇ ਗੋਲੀ ਲੱਗੀ

ਲੁਧਿਆਣਾ, 19 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜਿਲ੍ਹੇ ਦੇ ਜਗਰਾਉਂ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਕਾਬਲੇ ਵਿੱਚ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀ ਮੁਲਜ਼ਮ ਨੂੰ ਸਿਵਲ ਹਸਪਤਾਲ ਜਗਰਾਉਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਗ੍ਰਿਫਤਾਰ ਮੁਲਜ਼ਮਾਂ ਦੀ […]

Continue Reading

SIT ਤੇ ਵਿਜੀਲੈਂਸ ਵਲੋਂ ਬਿਕਰਮ ਮਜੀਠੀਆ ਦੇ ਠਿਕਾਣਿਆਂ ‘ਤੇ ਅੱਜ ਫਿਰ ਛਾਪੇਮਾਰੀ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ਼ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ।ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਸਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।ਚੰਡੀਗੜ੍ਹ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਦਿੱਲੀ ਦੇ ਸੈਨਿਕ ਫਾਰਮ ‘ਤੇ ਵੀ ਛਾਪੇਮਾਰੀ ਕੀਤੀ ਹੈ। […]

Continue Reading

ਅਕਾਲੀ ਆਗੂ ਪੁਲਿਸ ਨੇ ਘਰਾਂ ’ਚ ਕੀਤੇ ਨਜ਼ਰਬੰਦ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਘਰਾਂ ਵਿੱਚ ਹੀ ਅਰੈਸਟ ਕਰ ਲਿਆ ਹੈ। ਅੱਜ ਸਵੇਰੇ ਸਵੇਰੇ ਅਕਾਲੀ ਆਗੂਆਂ […]

Continue Reading

ਅਣਪਛਾਤੇ ਵਾਹਨ ਨੇ ਈਕੋ ਕਾਰ ਨੂੰ ਟੱਕਰ ਮਾਰੀ, ਛੇ ਲੋਕਾਂ ਦੀ ਮੌਕੇ ‘ਤੇ ਮੌਤ

ਅੱਜ ਤੜਕੇ 3 ਵਜੇ ਦੇ ਕਰੀਬ ਇੱਕ ਅਣਪਛਾਤੇ ਵਾਹਨ ਨੇ ਇੱਕ ਈਕੋ ਕਾਰ ਨੂੰ ਟੱਕਰ ਮਾਰ ਦਿੱਤੀ। ਛੇ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਸ ਵਿੱਚ ਦੋ ਲੋਕ ਗੰਭੀਰ ਜ਼ਖਮੀ ਹਨ। ਮਥੁਰਾ, 19 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਤੜਕੇ 3 ਵਜੇ ਦੇ ਕਰੀਬ ਇੱਕ ਅਣਪਛਾਤੇ ਵਾਹਨ ਨੇ ਇੱਕ ਈਕੋ ਕਾਰ ਨੂੰ ਟੱਕਰ ਮਾਰ […]

Continue Reading

ਦੋ ਭਰਾਵਾਂ ਨੇ ਇਕ ਲੜਕੀ ਨਾਲ ਕਰਵਾਇਆ ਵਿਆਹ, ਵਿਆਹੁਤਾ ਵੀ ਖੁਸ਼

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਜ ਦੇ ਦੌਰ ਵਿੱਚ ਸਦੀਆਂ ਪੁਰਾਣੀ ਰਵਾਇਤ ਅਨੁਸਾਰ ਦੋ ਭਰਾਵਾਂ ਵੱਲੋਂ ਇਕ ਲੜਕੀ ਨਾਲ ਵਿਆਹ ਕਰਵਾਉਣ (Two brothers married a girl) ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਹਿਮਾਚਲ ਵਿੱਚ ਹਾਟੀ ਭਾਈਚਾਰੇ ਦੇ ਲੋਕ ਅਜਿਹਾ ਕਰਦੇ ਹਨ ਕਿ ਜਿੱਥੇ ਦੋ ਲੜਕੇ […]

Continue Reading

ਸ਼੍ਰੋਮਣੀ ਅਕਾਲੀ ਦਲ ਨੇ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ

ਚੰਡੀਗੜ੍ਹ, 18 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਲਗਾਏ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਲ੍ਹੇ ਦੇ ਪਾਰਟੀ ਦੇ ਦੋ ਨੌਜਵਾਨ ਅਤੇ ਮਿਹਨਤੀ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੰਗਰੂਰ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਸੁਨਾਮ ਵਿਧਾਨ ਸਭਾ […]

Continue Reading