CM ਭਗਵੰਤ ਮਾਨ ਵਲੋਂ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ […]

Continue Reading

ਮੋਹਾਲੀ ਪੁਲਿਸ ਵੱਲੋਂ Online Gaming ਰਾਹੀਂ 18 ਕਰੋੜ ਦੀ ਠੱਗੀ ਦਾ ਪਰਦਾਫਾਸ, 8 ਕਾਬੂ

ਐੱਸ ਏ ਐੱਸ ਨਗਰ, 17 ਜੁਲਾਈ 2025, ਦੇਸ਼ ਕਲਿੱਕ ਬਿਓਰੋ :  ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਡੀ.ਐਸ.ਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆ ਦੀਆਂ ਬਦਲੀਆਂ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਓਰੋ ; ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ ਬਣਿਆ ਦੇਸ਼ ਦਾ ਦੂਜਾ ਸਵੱਛ ਸ਼ਹਿਰ, ਰਾਸ਼ਟਰਪਤੀ ਨੇ ਦਿੱਤਾ ਐਵਾਰਡ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਚਰੋ : ਦੇਸ਼ ਭਰ ਵਿੱਚ ਸਵੱਛ ਸ਼ਹਿਰ ਮੁਕਾਬਲੇ ਵਿੱਚ ਚੰਡੀਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਸਫਾਈ ਮਾਮਲੇ ਵਿੱਚ ਚੰਡੀਗੜ੍ਹ ਦੇਸ਼ ਦਾ ਦੂਜਾ ਸ਼ਹਿਰ ਬਣ ਗਿਆ। ਸਵੱਛ ਸਰਵੇਖਣ  2024 ਵਿੱਚ 3 ਤੋਂ 10 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਦੀ ਕੈਟਾਗਿਰੀ ਵਿੱਚ ਚੰਡੀਗੜ੍ਹ ਨੂੰ ਦੂਜਾ ਰੈਂਕ ਮਿਲਿਆ ਹੈ। ਦਿੱਲੀ ਵਿੱਚ ਹੋਏ […]

Continue Reading

ਪੰਜਾਬ ‘ਚ ਅਦਾਲਤ ਨੇ ਰਿਸ਼ਵਤਖ਼ੋਰ ਮਹਿਲਾ ਇੰਸਪੈਕਟਰ ਨੂੰ ਸੁਣਾਈ 5 ਸਾਲ ਦੀ ਸਜ਼ਾ

ਅਦਾਲਤ ਨੇ ਰਿਸ਼ਵਤਖੋਰੀ ਮਾਮਲੇ ਵਿੱਚ ਮਹਿਲਾ ਇੰਸਪੈਕਟਰ ਨੂੰ ਦੋਸ਼ੀ ਕਰਾਰ ਦੇ ਕੇ ਸਖ਼ਤ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਦੀ ਅਦਾਲਤ ਨੇ ਜ਼ਿਲ੍ਹਾ ਸਾਂਝ ਕੇਂਦਰ ਖੰਨਾ ਦੀ ਸਾਬਕਾ ਇੰਚਾਰਜ ਇੰਸਪੈਕਟਰ ਪ੍ਰਵੀਨ ਸ਼ਰਮਾ ਨੂੰ ਪੰਜ ਸਾਲ ਦੀ ਸਖ਼ਤ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਖੰਨਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਅਦਾਲਤ ਨੇ […]

Continue Reading

ਸਕੂਲ ’ਚ ਖਾਣਾ ਖਾਣ ਲੱਗਿਆ 9 ਸਾਲਾ ਬੱਚੀ ਨੂੰ ਪਿਆ ਦਿਲ ਦਾ ਦੌਰਾ, ਮੌਤ

ਅਚਾਨਕ ਦਿਲ ਦੇ ਦੌਰੇ ਪੈਣ ਨਾਲ ਨੌਜਵਾਨਾਂ ਦੀਆਂ ਦੁਖਦਾਈ ਖਬਰਾਂ ਆਉਂਦੀਆਂ ਹਨ। ਹੁਣ ਇਕ 9 ਸਾਲਾ ਬੱਚੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜੈਪੁਰ, 17 ਜੁਲਾਈ, ਦੇਸ਼ ਕਲਿੱਕ ਬਿਓਰੋ : ਅਚਾਨਕ ਦਿਲ ਦੇ ਦੌਰੇ ਪੈਣ ਨਾਲ ਨੌਜਵਾਨਾਂ ਦੀਆਂ ਦੁਖਦਾਈ ਖਬਰਾਂ ਆਉਂਦੀਆਂ ਹਨ। ਹੁਣ ਇਕ 9 ਸਾਲਾ ਬੱਚੀ […]

Continue Reading

ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, 50 ਲੋਕਾਂ ਦੀ ਮੌਤ

ਸੁਪਰਮਾਰਕੀਟ ਵਿੱਚ ਅੱਗ ਲੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦੋਂ ਹੋਰ ਸੈਂਕੜੇ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।ਬਗਦਾਦ, 17 ਜੁਲਾਈ, ਦੇਸ਼ ਕਲਿਕ ਬਿਊਰੋ :ਇਰਾਕ ਦੇ ਕਟੁ ਸ਼ਹਿਰ ਵਿੱਚ ਇੱਕ ਵੱਡੇ ਸੁਪਰਮਾਰਕੀਟ ਵਿੱਚ ਲੱਗੀ […]

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ

ਪਟਨਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਝਾਰਖੰਡ ਤੋਂ ਮੀਂਹ ਦਾ ਪਾਣੀ ਦਰਿਆ ਵਿੱਚ ਆਉਣ ਕਾਰਨ ਫਲਗੂ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।ਬੁੱਧਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ,  17 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਅਸਾਮੀਆਂ (Vacancies) ਕੱਢੀਆਂ ਗਈਆਂ ਹਨ। ਹਾਈਕੋਰਟ ਵੱਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 4 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਹਾਈਕੋਰਟ ਵੱਲੋਂ ਰੀਡਰ (ਲੀਗਲ) ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਸਾ਼ਮੀਆਂ ਬਾਰੇ ਹੋਰ ਵਿਸਥਾਰ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 17 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਹੈ। ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮੀਡੀਆ ਇੰਚਾਰਜ, ਮੀਡੀਆ ਸਕੱਤਰਾਂ ਅਤੇ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading