ਪੰਜਾਬ ‘ਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਮੁਅੱਤਲ

ਗੁਰੂਹਰਸਹਾਏ, 17 ਜੁਲਾਈ, ਦੇਸ਼ ਕਲਿਕ ਬਿਊਰੋ :ਗੁਰੂਹਰਸਹਾਏ ਸ਼ਹਿਰ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹ ਰਹੀਆਂ ਕੁਝ ਵਿਦਿਆਰਥਣਾਂ ਵੱਲੋਂ ਇਹ ਗੰਭੀਰ ਆਰੋਪ ਲਾਏ ਗਏ ਹਨ ਕਿ ਉਨ੍ਹਾਂ ਨਾਲ ਸਕੂਲ ਦੇ ਅਧਿਆਪਕ ਵੱਲੋਂ ਸਰੀਰਕ ਛੇੜਛਾੜ ਕੀਤੀ ਗਈ।ਇਸ ਬਾਰੇ ਜਾਣਕਾਰੀ ਮਿਲਣ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਅਧਿਆਪਕ ਖਿਲਾਫ ਮਾਮਲਾ ਦਰਜ ਕੀਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ […]

Continue Reading

ਬੰਗਲਾਦੇਸ਼ ‘ਚ ਹਿੰਸਾ, 4 ਲੋਕਾਂ ਦੀ ਮੌਤ 9 ਜ਼ਖਮੀ

ਢਾਕਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਬੰਗਲਾਦੇਸ਼ ਦੇ ਗੋਪਾਲਗੰਜ ਸ਼ਹਿਰ ਵਿੱਚ ਨੌਜਵਾਨਾਂ ਦੀ ਅਗਵਾਈ ਵਾਲੀ ਨੈਸ਼ਨਲ ਸਿਟੀਜ਼ਨ ਪਾਰਟੀ (ਐਨਸੀਪੀ) ਦੀ ਰੈਲੀ ਵਿੱਚ ਹਿੰਸਾ ਭੜਕ ਗਈ। ਹਿੰਸਾ ਦੌਰਾਨ ਪੁਲਿਸ ਦੀ ਗੋਲੀਬਾਰੀ ਵਿੱਚ ਚਾਰ ਲੋਕ ਮਾਰੇ ਗਏ। ਗੋਲੀਬਾਰੀ ਕਾਰਨ 9 ਲੋਕ ਜ਼ਖਮੀ ਹੋਏ ਹਨ। ਗੋਪਾਲਗੰਜ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਜੱਦੀ ਸ਼ਹਿਰ ਹੈ।ਬੰਗਲਾਦੇਸ਼ ਦੀ […]

Continue Reading

ਅਮਰੀਕਾ ਦੇ ਅਲਾਸਕਾ ‘ਚ ਆਇਆ 7.3 ਤੀਬਰਤਾ ਦਾ ਭੂਚਾਲ

ਵਾਸਿੰਗਟਨ, 17 ਜੁਲਾਈ, ਦੇਸ਼ ਕਲਿਕ ਬਿਊਰੋ : ਅਮਰੀਕੀ ਰਾਜ ਅਲਾਸਕਾ ਵਿੱਚ ਅੱਜ ਵੀਰਵਾਰ ਸਵੇਰੇ 2 ਵਜੇ (ਭਾਰਤੀ ਸਮੇਂ ਅਨੁਸਾਰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 7.3 ਸੀ। ਇਸ ਤੋਂ ਬਾਅਦ ਰਾਜ ਦੇ ਤੱਟਵਰਤੀ ਖੇਤਰਾਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਕੁਝ ਘੰਟਿਆਂ ਬਾਅਦ ਇਸਨੂੰ ਵਾਪਸ ਲੈ […]

Continue Reading

ਮੋਹਾਲੀ : ਜੱਜ ਦੇ ਗੰਨਮੈਨ ਦੀ ਲਾਸ਼ ਕਾਰ ‘ਚੋਂ ਮਿਲੀ

ਮੋਹਾਲੀ, 17 ਜੁਲਾਈ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਵਿੱਚ ਇੱਕ ਵਿਅਕਤੀ ਦੀ ਕਾਰ ਵਿੱਚੋਂ ਲਾਸ਼ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਹ ਘਟਨਾ ਡੇਰਾਬੱਸੀ ਵਿਖੇ ਬੁੱਧਵਾਰ ਰਾਤ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ ਉਹ ਜੱਜ ਦਾ ਗੰਨਮੈਨ ਸੀ।ਉਕਤ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ […]

Continue Reading

5178 ਅਧਿਆਪਕਾਂ ਦੇ ਬਕਾਏ ਜਾਰੀ ਕਰਵਾਉਣ ਲਈ ਡੀ ਟੀ ਐੱਫ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

ਅਧਿਆਪਕਾਂ ਦੇ ਪ੍ਰੋਬੇਸ਼ਨ ਪੀਰੀਅਡ ਦੌਰਾਨ ਬਣਦੇ ਬਕਾਏ ਬਿਨਾਂ ਕਿਸੇ ਪਟੀਸ਼ਨਰ ਜਾਂ ਨਾਨ-ਪਟੀਸ਼ਨਰ ਦੇ ਭੇਦਭਾਵ ਤੋਂ ਜਾਰੀ ਕੀਤੇ ਜਾਣ : ਡੀਟੀਐੱਫ ਪਟਿਆਲਾ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੀ ਅਗਵਾਈ ‘ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ […]

Continue Reading

ਪੰਜਾਬ ਸਰਕਾਰ ਵੱਲੋਂ 8 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਪਟਿਆਲਾ ਕੁੱਟਮਾਰ ਮਾਮਲੇ ਨੂੰ ਲੈਕੇ ਕਰਨਲ ਬਾਠ ਨੇ ਫਿਰ ਕੀਤਾ ਹਾਈਕੋਰਟ ਦਾ ਰੁਖ਼, CBI ਜਾਂਚ ਦੀ ਮੰਗ

ਚੰਡੀਗੜ੍ਹ, 16 ਜੁਲਾਈ, ਦੇਸ਼ ਕਲਿਕ ਬਿਊਰੋ :ਮਾਰਚ ਮਹੀਨੇ ਵਿੱਚ ਪਟਿਆਲਾ ਵਿਖੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਬਾਠ (Colonel Bath) ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਇਸ ਮਾਮਲੇ ਦੇ ਮੁਲਜ਼ਮ ਪਟਿਆਲਾ ਪੁਲਿਸ ਦੇ ਸਿਪਾਹੀ ਅਤੇ ਅਧਿਕਾਰੀ ਹਨ ਅਤੇ ਹਾਈ ਕੋਰਟ ਦੇ ਹੁਕਮਾਂ ‘ਤੇ ਬਣਾਈ ਗਈ SIT ਦੁਆਰਾ […]

Continue Reading

ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਨੌਜਵਾਨ ਗ੍ਰਿਫ਼ਤਾਰ, ਫਾਰਚੂਨਰ ਬਰਾਮਦ

ਜਲੰਧਰ, 16 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਹਿੱਟ ਐਂਡ ਰਨ ਹਾਦਸੇ ਦੇ ਸਬੰਧ ਵਿੱਚ ਇੱਕ ਐਨਆਰਆਈ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਵਿੱਚ ਤਜਰਬੇਕਾਰ ਮੈਰਾਥਨ ਦੌੜਾਕ ਫੌਜਾ ਸਿੰਘ (marathon runner Fauja Singh) ਦੀ ਮੌਤ ਹੋ ਗਈ ਸੀ। ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਪੁਲਿਸ ਨੇ ਇੱਕ ਫਾਰਚੂਨਰ ਐਸਯੂਵੀ ਵੀ ਬਰਾਮਦ […]

Continue Reading

ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਹੁਣ ਤੱਕ ਪੰਜ ਸਕੂਲਾਂ ਨੂੰ ਅੱਜ ਧਮਕੀ ਭਰੇ ਈਮੇਲ ਮਿਲੇ ਹਨ। ਨਵੀਂ ਦਿੱਲੀ, 16 ਜੁਲਾਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਦਵਾਰਕਾ ਵਿੱਚ ਸਥਿਤ ਸੇਂਟ ਥਾਮਸ ਸਕੂਲ ਅਤੇ ਵਸੰਤ ਵੈਲੀ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ […]

Continue Reading

ਭਾਰਤ ‘ਚ ਟੇਸਲਾ ਦੀਆਂ ਕਾਰਾਂ ਦੀ ਬੁਕਿੰਗ ਸ਼ੁਰੂ

ਮੁੰਬਈ, 16 ਜੁਲਾਈ, ਦੇਸ਼ ਕਲਿਕ ਬਿਊਰੋ : ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲੋਨ ਮਸਕ ਦੀ ਕੰਪਨੀ ਟੇਸਲਾ (Tesla) ਦਾ ਪਹਿਲਾ ਸ਼ੋਅਰੂਮ ਮੁੰਬਈ ਦੇ ਬਾਂਦਰਾ-ਕੁਰਲਾ ਕੰਪਲੈਕਸ ਵਿੱਚ ਖੁੱਲ੍ਹ ਗਿਆ ਹੈ।ਫਿਲਹਾਲ, ਭਾਰਤ (India) ਵਿੱਚ ਸਿਰਫ਼ ਮਾਡਲ ਵਾਈ ਕਾਰਾਂ ਹੀ ਵੇਚੀਆਂ ਜਾਣਗੀਆਂ। ਇਸਦੀ ਕੀਮਤ 60 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਅਮਰੀਕਾ ਨਾਲੋਂ 28 ਲੱਖ ਰੁਪਏ […]

Continue Reading