ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

ਇਹ ਬਿੱਲ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਅਜਿਹਾ ਘਿਨਾਉਣਾ ਅਪਰਾਧ ਨਾ ਵਾਪਰੇ: ਮੁੱਖ ਮੰਤਰੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦੀ ਕੀਤੀ ਨਿੰਦਾ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ […]

Continue Reading

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਮੁੱਦਾ ਉਠਾਇਆ ; ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ

‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਦੀ ਅਹਿਮੀਅਤ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਕੀਤਾ ਜ਼ਿਕਰ ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ […]

Continue Reading

ਸਮਾਂ ਬਿਤਾਉਣ ਲਈ ‘ਬੇਅਦਬੀ ਬਿੱਲ’ ਤੇ ਇੱਕ ਹੋਰ ‘ਵਿਅਰਥ ਅਖ਼ਬਾਰੀ ਅਭਿਆਸ’ ਹੋਇਆ : ਵੜਿੰਗ

ਕਿਹਾ, ਅੱਠ ਸਾਲਾਂ ਵਿੱਚ ਤੀਜਾ ਬਿੱਲ, ਫਿਰ ਵੀ ਬੇਅਦਬੀ ਦੇ ਮਾਮਲੇ ਵਿੱਚ ਨਿਆਂ ਨਹੀਂ ਹੋਇਆ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਕਾਨੂੰਨ ਪਾਸ ਕਰਨ ਅਤੇ ਫਿਰ ਇਸਨੂੰ ਇੱਕ ਸਲੈਕਟ ਕਮੇਟੀ ਨੂੰ ਭੇਜਣ ਦਾ ਡਰਾਮਾ ਕਰਕੇ ਲੋਕਾਂ […]

Continue Reading

ਸਕੂਲੀ ਪ੍ਰੀਖਿਆਵਾਂ ਦੇ ਨਵੇਂ ਯੁੱਗ ਦਾ ਅਰੰਭ : ਵਿਦਿਆਰਥੀ ਸਿਰਫ਼ ਜਵਾਬ ਹੀ ਨਹੀਂ, ਸਵਾਲ ਵੀ ਕਰਨਗੇ ਤਿਆਰ

ਪੰਜਾਬ ਵੀ ਰਾਸ਼ਟਰੀ ਪ੍ਰਸ਼ਨ ਬੈਂਕ ਵਿੱਚ ਪਾਵੇਗਾ  ਯੋਗਦਾਨ: ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਲਈ ਵੱਡਾ ਉਪਰਾਲਾ ਐੱਸ. ਏ. ਐੱਸ. ਨਗਰ (ਮੋਹਾਲੀ), 15 ਜੁਲਾਈ, ਦੇਸ਼ ਕਲਿੱਕ ਬਿਓਰੋ : “ਅਗਲੀ ਪੀੜ੍ਹੀ ਲਈ ਸਿੱਖਿਆ ਢਾਂਚੇ ਸਬੰਧੀ ਮੁੜ ਵਿਚਾਰਾਂ” ਵਿਸ਼ੇ ਉੱਤੇ ਕਰਵਾਏ ਗਏ ਰਾਸ਼ਟਰੀ ਸੰਮੇਲਨ ਦੌਰਾਨ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ.ਏ.ਐਸ. (ਰਿਟਾਇਰਡ) ਨੇ ਪੰਜਾਬ ਦੇ ਸਕੂਲਾਂ […]

Continue Reading

ਸਾਬਕਾ ਅਕਾਲੀ ਆਗੂ ਹਰਮੀਤ ਸੰਧੂ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਤਰਨਤਾਰਨ ਹਲਕੇ ਤੋਂ ਸਾਬਕਾ ਅਕਾਲੀ ਵਿਧਾਇਕ ਹਰਮੀਤ ਸਿੰਘ ਸੰਧੂ ਅੱਜ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ […]

Continue Reading

ਕੇਂਦਰ ਸਰਕਾਰ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਨਵਾਂ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ।

Continue Reading

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ […]

Continue Reading

ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਫਿਰ ਛਾਪੇਮਾਰੀ

ਅੰਮ੍ਰਿਤਸਰ, 15 ਜੁਲਾਈ, ਦੇਸ਼ ਕਲਿਕ ਬਿਊਰੋ :ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘਟਣ ਦੀ ਥਾਂ ਹੋਰ ਵਧ ਰਹੀਆਂ ਹਨ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਫੇਰ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਰੇਡ ਕੀਤੀ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਜੀਲੈਂਸ ਟੀਮ ਨੂੰ ਕੁਝ ਨਵੇਂ ਅਹਿਮ ਦਸਤਾਵੇਜ਼ਾਂ ਬਾਰੇ ਪਤਾ ਲੱਗਣ ਉਪਰੰਤ ਇਹ ਕਦਮ ਚੁੱਕਿਆ ਗਿਆ। […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ […]

Continue Reading

ਕੇਂਦਰ ਵਲੋਂ ਪੰਜਾਬ ਦੇ ਸ਼ੈਲਰ ਮਾਲਕਾਂ ਤੇ ਕਿਸਾਨਾਂ ਨੂੰ ਵੱਡਾ ਝਟਕਾ, ਚੌਲ ਦਾ ਟੋਟਾ ਘਟਾ ਕੇ 10 ਫ਼ੀਸਦੀ ਕੀਤਾ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਦੀ ਸ਼ੈਲਰ ਇੰਡਸਟਰੀ ਤੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਸਰਕਾਰ ਨੇ ਚੌਲ ਦਾ ਟੋਟਾ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਪੈਡੀ ਦੀ ਮਿੱਲਿੰਗ ਲਈ 10% ਟੁੱਟੇ ਚੌਲ ਨਾਲ CMR (ਚੌਲ) ਪ੍ਰਾਪਤ ਕਰਨ ਦੀ ਸਕੀਮ ਨੂੰ ਪੰਜਾਬ, ਹਰਿਆਣਾ, ਆਂਧਰਾ […]

Continue Reading