ਡਿਊਟੀ ’ਤੇ ਜਾ ਰਹੇ SSF ਜਵਾਨਾਂ ਦੀ ਕਾਰ ਸੰਘਣੀ ਧੁੰਦ ਕਾਰਨ ਦੂਜੇ ਵਾਹਨ ਨਾਲ ਟਕਰਾਈ, ਤਿੰਨ ਗੰਭੀਰ ਜ਼ਖ਼ਮੀ

ਅਬੋਹਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਐਸਐਸਐਫ ਦੇ ਤਿੰਨ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬਜਟ ‘ਚ ਵੱਡੇ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 8ਵਾਂ ਬਜਟ ਸੰਸਦ ਵਿੱਚ ਪੇਸ਼ ਕਰ ਰਹੇ ਹਨ। ਸਰਕਾਰ ਦਾ ਧਿਆਨ ਬਿਹਾਰ ‘ਤੇ ਹੈ, ਜਿੱਥੇ ਇਸ ਸਾਲ ਅਕਤੂਬਰ-ਨਵੰਬਰ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਸੀਤਾਰਮਨ ਨੇ ਬਜਟ ਵਿੱਚ ਬਿਹਾਰ ਲਈ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ, ਐਂਟਰਪ੍ਰਿਨਿਓਰਸ਼ਿਪ ਐਂਡ ਮੈਨੇਜਮੈਂਟ ਸਥਾਪਤ ਕਰਨ ਦਾ ਐਲਾਨ ਕੀਤਾ। ਇਸ […]

Continue Reading

ਲੋਕ ਸਭਾ ’ਚ ਵਿਰੋਧੀ ਦਲ ਵੱਲੋਂ ਹੰਗਾਮਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਲੋਕ ਸਭਾ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਦੀ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਦਲ ਵੱਲੋਂ ਹੰਗਾਮਾ ਸ਼ੁਰੂ ਕੀਤਾ ਗਿਆ। ਸਪੀਕਰ ਨੇ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸੀਤਾਰਮਣ ਨੂੰ ਬੁਲਾਇਆ। ਇਸ ਮੌਕੇ ਵਿਰੋਧ ਦਲ ਦੇ […]

Continue Reading

ਜਲੰਧਰ ‘ਚ ਰੇਲਗੱਡੀ ਪਟੜੀ ਤੋਂ ਉਤਰੀ

ਜਲੰਧਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਦੇਰ ਰਾਤ ਜਲੰਧਰ ਵਿੱਚ ਡੀਜ਼ਲ ਮੋਟਰ ਯੂਨਿਟ (ਡੀਐਮਯੂ) ਰੇਲਗੱਡੀ ਪਟੜੀ ਤੋਂ ਉਤਰ ਗਈ। ਘਟਨਾ ‘ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਘਟਨਾ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਟਰੇਨ ਮੇਨਟੇਨੈਂਸ ਤੋਂ ਬਾਅਦ ਡੀਐਮਯੂ ਯਾਰਡ ਤੋਂ ਬਾਹਰ ਆ ਰਹੀ ਸੀ।ਟਰੇਨ ਦੇ ਪਟੜੀ ਤੋਂ ਉਤਰਨ ‘ਤੇ ਮੌਕੇ ‘ਤੇ […]

Continue Reading

ਬਜਟ ਤੋਂ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਸੀਤਾਰਮਣ ਦੀ ਪਹਿਨੀ ਸਾੜੀ ਬਣੀ ਚਰਚਾ ਦਾ ਵਿਸ਼ਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਥੋੜ੍ਹੀ ਸਮੇਂ ਤੱਕ ਹੀ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਸੀਤਾਰਮਣ ਵੱਲੋਂ ਪਹਿਨੀ ਸਾੜੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਬਜਟ ਵਾਲੇ ਦਿਨ ਵਿੱਤ ਮੰਤਰੀ ਨੇ ਇਕ ਖਾਸ ਸਾੜੀ ਪਹਿਨੀ ਹੋਈ ਹੈ। ਵਿੱਤ ਮੰਤਰੀ […]

Continue Reading

ਪੰਜਾਬ ‘ਚ ਫ਼ਰਵਰੀ ਮਹੀਨੇ ਹੋਣਗੀਆਂ ਦੋ ਸਰਕਾਰੀ ਛੁੱਟੀਆਂ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ ਸਾਹਮਣੇ ਆਈ ਹੈ। ਇਸ ਵਾਰ ਫਰਵਰੀ ਦੇ 28 ਦਿਨਾਂ ਦੇ ਮਹੀਨੇ ਵਿੱਚ 4 ਐਤਵਾਰ ਤੇ ਸ਼ਨੀਵਾਰ ਦੀਆਂ ਛੁੱਟੀਆਂ ਤੋਂ ਇਲਾਵਾ 2 ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਇਸ ਦੇ ਨਾਲ ਹੀ 2 ਫਰਵਰੀ ਨੂੰ ਬਸੰਤ ਰੁੱਤ ਦੀ ਛੁੱਟੀ ਐਤਵਾਰ ਨੂੰ ਪੈ […]

Continue Reading

ਸਸਤੇ ਹੋਏ ਗੈਸ ਸਿਲੰਡਰ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ ਮਹੀਨੇ ਦੇ ਪਹਿਲੀ ਤਾਰੀਕ ਨੂੰ ਕੁਝ ਰਾਹਤ ਭਰੀ ਖਬਰ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਹੋਈਆਂ ਹਨ। ਅੱਜ ਸਵੇਰੇ ਸਰਕਾਰੀ ਆਇਲ ਮਾਰਕੀਟ ਕੰਪਨੀਆਂ ਨੇ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇੰਡੀਅਨ ਆਇਲ ਨੇ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਾਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1804 ਰੁਪਏ […]

Continue Reading

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜਨਵਰੀ ਦਾ ਮਹੀਨਾ ਖੁਸ਼ਕ ਰਿਹਾ।ਇਸ ਦੌਰਾਨ ਆਮ ਨਾਲੋਂ 59 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ। 29 ਜਨਵਰੀ ਨੂੰ ਮਹੀਨੇ ਦੀ ਆਖਰੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਬੱਦਲ ਛਾਏ […]

Continue Reading

ਅਮਰੀਕਾ ‘ਚ ਫਿਰ ਹੋਇਆ ਇੱਕ ਜਹਾਜ਼ ਕਰੈਸ਼, ਰਿਹਾਇਸ਼ੀ ਖੇਤਰ ਵਿੱਚ ਡਿੱਗਿਆ, ਇਮਾਰਤਾਂ ਨੂੰ ਲੱਗੀ ਅੱਗ

ਵਾਸਿੰਗਟਨ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਫਿਲਾਡੇਲਫੀਆ ‘ਚ ਸ਼ਨੀਵਾਰ ਸਵੇਰੇ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਸਮਾਚਾਰ ਏਜੰਸੀ ਏਐਫਪੀ ਨੇ ਸਥਾਨਕ ਮੀਡੀਆ ਦੇ ਹਵਾਲੇ ਨਾਲ ਕਿਹਾ ਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਮਕਾਨਾਂ ਦੇ ਉੱਪਰ ਡਿੱਗ ਗਿਆ, ਜਿਸ ਕਾਰਨ ਇਲਾਕੇ ਦੀਆਂ ਕਈ ਇਮਾਰਤਾਂ ਵਿੱਚ ਅੱਗ ਲੱਗ ਗਈ।ਰਾਇਟਰਜ਼ ਦੇ ਅਨੁਸਾਰ, ਇਹ ਜਹਾਜ਼ […]

Continue Reading

ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਵਿਚਾਲੇ ਖ਼ੂਨੀ ਝੜਪ

ਲੁਧਿਆਣਾ, 1 ਫਰਵਰੀ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹੰਗਾਮਾ ਹੋ ਗਿਆ।ਚੱਕੀ ਵਿੱਚ ਬੰਦ ਕੈਦੀਆਂ ਨੇ ਇੱਕ ਕੈਦੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਕੜਿਆਂ ਅਤੇ ਗਿਲਾਸ ਨਾਲ ਹਮਲਾ ਕੀਤਾ। ਜੇਲ ਸਟਾਫ ਖੂਨ ਨਾਲ ਲੱਥਪੱਥ ਕੈਦੀ ਨੂੰ ਸਿਵਲ ਹਸਪਤਾਲ ਲੈ ਕੇ ਆਇਆ ਜਿੱਥੇ ਡਾਕਟਰਾਂ ਨੇ ਉਸ […]

Continue Reading