ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਗੰਭੀਰ ਮੁੱਦੇ ਪ੍ਰਤੀ ਕਾਂਗਰਸ ਆਗੂਆਂ ਦੀ ਸੰਵੇਦਨਹੀਣ ਪਹੁੰਚ ਲਈ ਕੀਤੀ ਨਿੰਦਾ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਵਿਧਾਨ ਸਭਾ […]

Continue Reading

ਪੰਜਾਬ ਕਾਂਗਰਸ ਨੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕੀਤਾ

ਇਹ ਲੈਂਡ ਪੂਲਿੰਗ ਨਹੀਂ, ਲੈਂਡ ਲੁੱਟ ਹੈ: ਵੜਿੰਗ ਲੁਧਿਆਣਾ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਦੇ ਬਾਹਰਵਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਕੋਈ ਮੁਆਵਜ਼ਾ ਦਿੱਤੇ ਬਿਨਾਂ 50,000 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਪ੍ਰਸਤਾਵ ਵਿਰੁੱਧ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਧਰਨਾ ਦਿੱਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ […]

Continue Reading

‘ਆਪ’ ਵੱਲੋਂ ਪੰਜਾਬ ‘ਚ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮਹਿਲਾ ਵਿੰਗ (Women Wing) ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਤਰੱਕੀਆਂ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਪੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ

ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ […]

Continue Reading

ਦੋ ਸੂਬਿਆਂ ਦੇ ਰਾਜਪਾਲ ਬਦਲੇ

ਨਵੀਂ ਦਿੱਲੀ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਦੋ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਵੇਂ ਰਾਜਪਾਲ ਅਤੇ ਉਪਰਾਜਪਾਲ ਦੀ ਨਿਯੁਕਤੀ ਕੀਤੀ ਹੈ। ਹਰਿਆਣਾ ਅਤੇ ਗੋਆ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਲਦਾਖ ਦੇ ਨਵੇਂ ਉਪਰਾਜਪਾਲ ਲਗਾਏ ਗਏ ਹਨ। ਰਾਸ਼ਟਪਤੀ ਭਵਨ ਤੋਂ ਦੱਸਿਆ ਕਿ ਕਿ ਕੇਂਦਰ […]

Continue Reading

ਜਸਵਿੰਦਰ ਬਰਾੜ ਨੇ ਇਲਜ਼ਾਮ ਲਾਉਣ ਵਾਲਿਆਂ ਨੂੰ ਵਰਜਿਆ, ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਵੱਲੋਂ ਅੱਜ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾਈ ਗਈ। ਪੋਸਟ ‘ਚ ਉਨ੍ਹਾਂ ਲਿਖਿਆ ਕਿ ਜੇ ਮੇਰਾ ਕੋਈ ਰਿਸ਼ਤੇਦਾਰ ਧੋਖਾਧੜੀ ’ਚ ਸ਼ਾਮਲ ਹੈ ਤਾਂ ਮੈਨੂੰ ਉਸ ਦੇ ਨਾਲ ਨਾ ਜੋੜੋ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਸਦਾ ਜਾਂ ਉਸਦੇ ਪਰਿਵਾਰ ਦਾ ਨਾਮ ਅਜਿਹੇ ਵਿਅਕਤੀ ਨਾਲ ਨਾ […]

Continue Reading

ਪੰਜਾਬ ਵਿਧਾਨ ਸਭਾ ਸੈਸ਼ਨ ਨੈਟਫਲਿਕਸ ਦੇ ਸਰੀਅਲ ਵਰਗਾ : ਪ੍ਰਤਾਪ ਬਾਜਵਾ

ਕਿਹਾ, ਲੋਕਾਂ ਦੇ ਟੈਕਸ ਦਾ ਰੋਜ਼ਾਨਾ ਇਕ ਕਰੋੜ ਰੁਪਏ ਹੋ ਰਹੇ ਬਰਬਾਦ ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੌਜੂਦਾ ਚੱਲ ਰਹੇ ਵਿਧਾਨ ਸਭਾ ਸੈਸ਼ਨ ਨੂੰ ਨੈਟਫਲਿਕਸ਼ ਦੇ ਸਰੀਅਲ ਵਰਗਾ ਕਰਾਰ ਦਿੱਤਾ ਗਿਆ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਸਿੰਘ […]

Continue Reading

ਪਟਿਆਲਾ : ਚਰਚ ‘ਚ ਪ੍ਰਾਰਥਨਾ ਸਭਾ ਦੌਰਾਨ ਹਾਦਸਾ, ਨੌਜਵਾਨ ਦੀ ਮੌਤ

ਪਟਿਆਲਾ, 14 ਜੁਲਾਈ, ਦੇਸ਼ ਕਲਿਕ ਬਿਊਰੋ :ਤੇਜ਼ ਹਨੇਰੀ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਥਾਣਾ ਬਖਸ਼ੀਵਾਲਾ ਅਧੀਨ ਪੈਂਦੇ ਪਿੰਡ ਸਿੱਧੂਵਾਲ ਵਿੱਚ ਇੱਕ ਚਰਚ ਵਿੱਚ ਪ੍ਰਾਰਥਨਾ ਸਭਾ ਦੌਰਾਨ ਵਾਈ-ਫਾਈ ਟਾਵਰ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਬਖਸ਼ੀਵਾਲਾ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਅਚਾਨਕ ਤੇਜ਼ ਮੀਂਹ ਅਤੇ ਹਨੇਰੀ […]

Continue Reading

ਬਿਕਰਮ ਸਿੰਘ ਮਜੀਠੀਆ ਵਲੋਂ ਜੇਲ੍ਹ ‘ਚ ਬੈਰਕ ਬਦਲਣ ਲਈ ਪਾਈ ਪਟੀਸ਼ਨ ’ਤੇ ਹੋਈ ਸੁਣਵਾਈ, ਤਾਰੀਕ ਅੱਗੇ ਪਾਈ

ਮੋਹਾਲੀ, 14 ਜੁਲਾਈ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ, ਨੇ ਜੇਲ੍ਹ ਵਿੱਚ ਬੈਰਕ ਬਦਲਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਉਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਵੱਲੋਂ […]

Continue Reading