ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ

ਤਖਤ ਪਟਨਾ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਵਾਲੇ ਮਤੇ ਵਾਪਸ ਲਏ ਅੰਮ੍ਰਿਤਸਰ, 14 ਜੁਲਾਈ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਮੀਟਿੰਗ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰੈਸ […]

Continue Reading

ਰਾਜਸਥਾਨ ‘ਚ ਭਾਰੀ ਮੀਂਹ, 6 ਲੋਕਾਂ ਦੀ ਮੌਤ

ਜੈਪੁਰ, 14 ਜੁਲਾਈ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ 18 ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ (rain) ਦੀ ਚੇਤਾਵਨੀ ਹੈ। ਭੀਲਵਾੜਾ ਵਿੱਚ ਦੋ ਚਚੇਰੇ ਭਰਾਵਾਂ ਦੀ ਮੀਂਹ ਦੇ ਨਾਲੇ ਵਿੱਚ ਡੁੱਬਣ ਨਾਲ ਮੌਤ ਹੋ ਗਈ ਅਤੇ ਰਾਜਸਮੰਦ ਵਿੱਚ ਇੱਕ ਭਰਾ-ਭੈਣ ਦੀ ਤਲਾਅ ਵਿੱਚ ਡੁੱਬਣ ਨਾਲ ਮੌਤ ਹੋ ਗਈ। ਬੇਵਾਰ ਵਿੱਚ ਚਿੱਕੜ ਵਿੱਚ ਡਿੱਗਣ ਨਾਲ ਇੱਕ ਬੱਚੇ ਦੀ […]

Continue Reading

ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਾਂਗਰਸ ਅੱਜ ਲੁਧਿਆਣਾ ‘ਚ ਦੇਵੇਗੀ ਧਰਨਾ

ਲੁਧਿਆਣਾ, 14 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਵਿਰੁੱਧ ਕਾਂਗਰਸ ਅੱਜ ਲੁਧਿਆਣਾ ਵਿੱਚ ਧਰਨਾ ਦੇਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਇਹ ਧਰਨਾ ਲੁਧਿਆਣਾ ਦੇ ਗਲਾਡਾ ਦਫ਼ਤਰ ਦੇ ਬਾਹਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ […]

Continue Reading

ਅਕਾਲੀ ਆਗੂ ਦੇ PA ਦਾ ਸ਼ਰੇਆਮ ਕਤਲ ਕਰਨ ਵਾਲਾ ਜੰਮੂ ਤੋਂ ਗ੍ਰਿਫ਼ਤਾਰ

ਲੁਧਿਆਣਾ, 14 ਜੁਲਾਈ, ਦੇਸ਼ ਕਲਿਕ ਬਿਊਰੋ :ਕੁਝ ਦਿਨ ਪਹਿਲਾਂ ਲੁਧਿਆਣਾ ਦੇ ਧਾਂਦਰਾ ਰੋਡ ‘ਤੇ ਸਥਿਤ ਮਿਸਿੰਗ ਲਿੰਕ-2 ਹਾਈਵੇਅ ‘ਤੇ ਕੁਲਦੀਪ ਸਿੰਘ ਦੇ ਜਨਤਕ ਤੌਰ ‘ਤੇ ਤਲਵਾਰਾਂ ਨਾਲ ਕਤਲ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੁਲਜ਼ਮ ਗੁਰਬਚਨ ਸਿੰਘ ਨੂੰ ਜੰਮੂ ਪੁਲਿਸ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ […]

Continue Reading

ਬਿਕਰਮ ਸਿੰਘ ਮਜੀਠੀਆ ਵਲੋਂ ਜੇਲ੍ਹ ‘ਚ ਬੈਰਕ ਬਦਲਣ ਲਈ ਅਦਾਲਤ ਵਿੱਚ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

ਮੋਹਾਲੀ, 14 ਜੁਲਾਈ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia), ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ (nabha jail) ਵਿੱਚ ਬੰਦ ਹਨ, ਨੇ ਜੇਲ੍ਹ ਵਿੱਚ ਬੈਰਕ ਬਦਲਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ […]

Continue Reading

ਪੰਜਾਬ ‘ਚ ਕਈ ਥਾਈਂ ਕਿਣਮਿਣ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ, ਬਿਜਲੀ ਚਮਕਣ ਤੇ ਮੀਂਹ ਦਾ Alert ਜਾਰੀ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਸਵੇਰ ਤੋਂ ਕਈ ਥਾਈਂ ਹਲਕੀ ਬਾਰਿਸ਼ ਦੇਖੀ ਗਈ।ਐਤਵਾਰ ਨੂੰ ਵੀ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਪਰ ਇਸ ਨਾਲ ਮੌਸਮ ਵਿੱਚ ਬਹੁਤਾ ਫ਼ਰਕ ਨਹੀਂ ਪਿਆ। ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਦੀ ਥੋੜ੍ਹੀ ਜਿਹੀ ਗਿਰਾਵਟ ਆਈ ਹੈ, ਯਾਨੀ ਗਰਮੀ ਅਜੇ ਵੀ ਉਹੀ ਬਣੀ ਹੋਈ ਹੈ। ਇਨ੍ਹੀਂ ਦਿਨੀਂ […]

Continue Reading

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ : ਮੁੱਖ ਮੰਤਰੀ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਖੇਡਾਂ ਨੂੰ ਅਣਗੌਲਿਆ ਕਰਨ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ […]

Continue Reading

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 14 ਜੁਲਾਈ 2025 ਦਿਨ ਸੋਮਵਾਰ ਨੂੰ ਸੱਦੀ ਗਈ ਹੈ। ਮੀਟਿੰਗ ਕਈ ਅਹਿਮ ਏਜੰਡਿਆਂ ਉਤੇ ਵਿਚਾਰ ਕਰਕੇ ਵੱਡੇ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਉਤੇ 11ਵਜੇ […]

Continue Reading

ਸਾਵਧਾਨ : ਠੱਗੀ ਮਾਰਨ ਦਾ ਨਵਾਂ ਤਰੀਕਾ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਭੋਲੇ ਭਾਲੇ ਲੋਕਾਂ ਨੂੰ ਠੱਗਣ ਲਈ ਧੋਖੇਬਾਜ਼ ਤਰ੍ਹਾਂ ਤਰ੍ਹਾਂ ਦੇ ਤਰੀਕੇ ਵਰਤਦੇ ਰਹਿੰਦੇ ਹਨ। ਕਈ ਲੋਕਾਂ ਨੂੰ ਮੋਬਾਇਲ ਉਤੇ ਫੋਨ ਕਰਕੇ ਪੁਲਿਸ, ਸੀਬੀਆਈ ਜਾਂ ਹੋਰ ਅਫਸਰਾਂ ਦੇ ਨਾਮ ਉਤੇ ਆਪਣਾ ਸ਼ਿਕਾਰ ਬਣਾਉਂਦੇ ਹਨ। ਹੁਣ ਇਕ ਹੋਰ ਨਵਾਂ ਤਰੀਕਾ ਸਾਹਮਣੇ ਆਇਆ ਹੈ ਜਿਸ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਸ਼ਿਕਾਰ […]

Continue Reading

ਆਮ ਆਦਮੀ ਪਾਰਟੀ ਨੇ ਵੱਖ ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ 239 ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

Continue Reading