ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ

ਚੰਡੀਗੜ੍ਹ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣਾ ਸਾਡਾ ਟੀਚਾ ਹੈ। ਇਸ ਲਈ ਸਾਨੂੰ ਬਦਲਾਅ ਦੇਣਾ ਪਵੇਗਾ। ਇਸ ਬਦਲਾਅ ਲਈ ਸਭ ਤੋਂ ਵਧੀਆ ਹੈ ਖੇਡਾਂ। ਮੁੱਖ ਮੰਤਰੀ ਭਗਵੰਤ ਮਾਨ […]

Continue Reading

FBI ਨੇ 8 ਖਾਲਿਸਤਾਨੀ ਪੱਖੀਆਂ ਨੂੰ ਕੀਤਾ ਗ੍ਰਿਫਤਾਰ

ਵਾਸ਼ਿੰਗਟਨ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਐਨਆਈਏ ਦੀ ਨੂੰ ਲੋੜੀਂਦੇ ਭਾਰਤ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਨੂੰ ਅਮਰੀਕਾ ਵਿੱਚ ਐਫਬੀਆਈ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਬਰਾਂ ਅਨੁਸਾਰ ਅਮਰੀਕਾ ਦੇ ਫੇਡਰਲ ਬਿਊਰੋ ਆਫ ਇੰਵੇਸਟੀਗੇਸ਼ਨ (ਐਫਬੀਆਈ) ਨੇ 8 ਅਪਰਾਧੀਆਂ ਨੁੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਰਾਸ਼ਟਰੀ ਖੁਫੀਆ ਜਾਂਚ ਏਜੰਸੀ (ਐਨਆਈਏ) ਨੂੰ ਲੋੜੀਂਦੇ ਸਨ। ਜਿੰਨਾਂ ਨੂੰ […]

Continue Reading

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ

ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਬਾਈਕ ਉਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਭਾਜਪਾ ਆਗੂ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਉਸਦੀ ਜਾਨ ਚਲੀ ਗਈ। ਪਟਨਾ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਬਾਈਕ ਉਤੇ ਸਵਾਰ ਹੋ ਕੇ ਆਏ ਨੌਜਵਾਨਾਂ ਨੇ […]

Continue Reading

ਅੱਤਵਾਦੀਆਂ ਨੇ ਚਾਕੂਆਂ ਨਾਲ ਹਮਲਾ ਕਰਕੇ 66 ਲੋਕਾਂ ਦਾ ਕੀਤਾ ਕਤਲ

ਅੱਤਵਾਦੀਆਂ ਵੱਲੋਂ ਕੀਤੇ ਗਏ ਇਕ ਹਮਲੇ ਵਿੱਚ 66 ਲੋਕਾਂ ਦੀ ਜਾਨ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਅੱਤਵਾਦੀਆਂ ਵੱਲੋਂ ਲੋਕਾਂ ਉਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ ਕਿਨਸ਼ਾਸਾ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਵੱਲੋਂ ਕੀਤੇ ਗਏ ਇਕ ਹਮਲੇ ਵਿੱਚ 66 ਲੋਕਾਂ ਦੀ ਜਾਨ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਯੂਗਾਂਡਾ ਦੀ ਸਰਹੱਦ […]

Continue Reading

ਜੇਲ੍ਹ ਬੈਰਕ ਬਦਲਣ ਲਈ ਬਿਕਰਮ ਮਜੀਠੀਆ ਨੇ ਅਦਾਲਤ ’ਚ ਦਾਇਰ ਕੀਤੀ ਪਟੀਸ਼ਨ

ਮੋਹਾਲੀ, 13 ਜੁਲਾਈ, ਦੇਸ਼ ਕਲਿੱਕ ਬਿਓਰੋ : ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿੱਚ ਨਾਭਾ ਦੇ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram singh Majithia) ਵੱਲੋਂ ਇਕ ਵਾਰ ਬੈਰਕ ਬਦਲਣ ਦੀ ਮੰਗ ਕੀਤੀ ਗਈ ਹੈ। ਮਜੀਠੀਆ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ […]

Continue Reading

ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਵਿੱਚ ਫੈਕਲਟੀ ਅਤੇ ਸਟਾਫ ਦੇ ਲਈ ਅੱਜ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੇ ਦੇ ਦਿੱਤੀ ਗਈ। ਅੱਜ ਇੱਕੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ ਗਵਰਨਰਜ਼ ਦੀ ਅਹਿਮ ਮੀਟਿੰਗ […]

Continue Reading

ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵੱਲੋਂ ਆਪਣੇ ਗ੍ਰੈਜੂਏਟਾਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਆਧੁਨਿਕ ਕੋਰਸ ਸ਼ੁਰੂ ਕੀਤੇ ਜਾਣਗੇ : ਹਰਜੋਤ ਬੈਂਸ

ਤਕਨੀਕੀ ਸਿੱਖਿਆ ਮੰਤਰੀ ਨੇ ਬਿਹਤਰ ਨਤੀਜਿਆਂ ਲਈ ਵਿਦਿਆਰਥੀ-ਕੇਂਦ੍ਰਿਤ ਸਿੱਖਣ ਦੇ ਮਾਹੌਲ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਨੂੰ ਸੂਬੇ ਵਿੱਚ ਉਚੇਰੀ ਸਿੱਖਿਆ ਲਈ ਇੱਕ ਪਸੰਦੀਦਾ ਕੇਂਦਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਇਸ […]

Continue Reading

IIM ਕਲਕੱਤਾ ‘ਚ ਵਿਦਿਆਰਥਣ ਨਾਲ ਬਲਾਤਕਾਰ, ਮੁਲਜ਼ਮ ਗ੍ਰਿਫਤਾਰ

ਕੋਲਕਾਤਾ, 12 ਜੁਲਾਈ, ਦੇਸ਼ ਕਲਿਕ ਬਿਊਰੋ :Student raped at IIM Calcutta: ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਕਲਕੱਤਾ (Calcutta) ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਪੁਲਿਸ ਦੇ ਅਨੁਸਾਰ, ਦੋਵੇਂ ਸੋਸ਼ਲ ਮੀਡੀਆ ‘ਤੇ ਮਿਲੇ ਸਨ। Student ਕਿਸੇ ਨਿੱਜੀ ਮਾਮਲੇ ‘ਤੇ ਸਲਾਹ ਲਈ ਮੁਲਜ਼ਮ ਨੂੰ ਮਿਲਣ ਲਈ IIM ਆਈ […]

Continue Reading

ਪੰਜਾਬ ਦੀ ਇੱਕ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਇੱਕ ਹਫ਼ਤੇ ‘ਚ ਪਿੰਡ ਛੱਡਣ ਦੇ ਹੁਕਮ

ਪੰਜਾਬ ਦੀ ਇੱਕ ਪੰਚਾਇਤ ਨੇ ਪ੍ਰਵਾਸੀ ਪਰਿਵਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਪਿੰਡ ਖਾਲੀ ਕਰਕੇ ਉੱਥੋਂ ਜਾਣ ਲਈ ਕਿਹਾ ਹੈ।ਪੰਚਾਇਤ ਨੇ ਹੁਕਮ ਜਾਰੀ ਕਰਦਿਆਂ ਕਈ ਹੋਰ ਬੰਦਸ਼ਾਂ ਦਾ ਵੀ ਐਲਾਨ ਕੀਤਾ ਹੈ। ਫਤਹਿਗੜ੍ਹ ਸਾਹਿਬ, 12 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਇੱਕ ਪੰਚਾਇਤ ਨੇ ਪ੍ਰਵਾਸੀ ਪਰਿਵਾਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਪਿੰਡ ਖਾਲੀ ਕਰਕੇ ਉੱਥੋਂ […]

Continue Reading